ਪੰਜਾਬੀ ਗਾਇਕ ਨਿੰਜਾ ਦੂਜੀ ਵਾਰ ਬਣੇ ਪਿਤਾ

ਪੰਜਾਬੀ ਗਾਇਕ ਨਿੰਜਾ ਦੂਜੀ ਵਾਰ ਬਣੇ ਪਿਤਾ

Patiala,12 April,2024,(Azad Soch News):- ਨਿੰਜਾ (Ninja) ਦੂਜੀ ਵਾਰ ਪਿਤਾ ਬਣੇ ਹਨ,ਉਨ੍ਹਾਂ ਦੀ ਪਤਨੀ ਨੇ ਇਕ ਪੁੱਤਰ ਨੂੰ ਜਨਮ ਦਿੱਤਾ ਹੈ,ਨਿੰਜਾ ਨੇ ਇੰਸਟਾਗ੍ਰਾਮ (Instagram) ‘ਤੇ ਪੋਸਟ ਸ਼ੇਅਰ ਕਰਕੇ ਇਸ ਖੁਸ਼ਖਬਰੀ ਨੂੰ ਫੈਨਸ ਨਾਲ ਸਾਂਝਾ ਕੀਤਾ ਹੈ ਤੇ ਨਾਲ ਹੀ ਉਨ੍ਹਾਂ ਨੇ ਆਪਣੇ ਲਾਡਲੇ ਦੀ ਪਿਆਰੀ ਜਿਹੀ ਫੋਟੋ ਵੀ ਸ਼ੇਅਰ ਕੀਤੀ ਹੈ,ਹਾਲਾਂਕਿ ਉਨ੍ਹਾਂ ਨੇ ਬੱਚੇ ਦੇ ਚਿਹਰੇ ਦੀਆਂ ਫੋਟੋਆਂ ਤਾਂ ਪੋਸਟ ਨਹੀਂ ਕੀਤੀਆਂ ਸਗੋਂ ਉਸ ਦੇ ਛੋਟੇ ਪੈਰਾਂ ਤੇ ਬਾਹਾਂ ਦੀਆਂ ਫੋਟੋਆਂ ਸਾਂਝੀਆਂ ਕੀਤੀਆਂ ਹਨ,ਨਾਲ ਹੀ ਉਨ੍ਹਾਂ ਨੇ ਬੇਟੇ ਦਾ ਨਾਂ ਓਂਕਾਰ ਰੱਖਿਆ ਹੈ,ਉਨ੍ਹਾਂ ਦੇ ਘਰ ਇਕ ਨੰਨ੍ਹੇ ਮਹਿਮਾਨ ਦਾ ਸਵਾਗਤ ਹੋਇਆ ਹੈ। 

Advertisement

Latest News

ਅੱਜ ਓਡੀਸ਼ਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਰੈਲੀ ਅੱਜ ਓਡੀਸ਼ਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਰੈਲੀ
Odisha,06 May,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਓਡੀਸ਼ਾ ਪਹੁੰਚ ਗਏ ਹਨ,ਇੱਥੇ ਗੰਜਮ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ...
ਪੰਜਾਬ ਆਉਣਗੇ ਸੁਨੀਤਾ ਕੇਜਰੀਵਾਲ
ਕੌਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਪ੍ਰੀਖਿਆ ਨੇ ਅੱਜ 06 ਮਈ ਨੂੰ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ
ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਅਚਾਨਕ ਵਾਧਾ ਹੋਇਆ
ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਸਿਹਤ ਅਫ਼ਸਰ ਡਾ ਲਖਵੀਰ ਸਿੰਘ ਕਾਂਗਰਸ 'ਚ ਹੋਏ ਸ਼ਾਮਿਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-05-2024 ਅੰਗ 684
ਈਵੀਐਮ ਦੀ ਰੈਂਡੇਮਾਇਜੇਸ਼ਨ ਉਪਰੰਤ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਹਲਕਾਵਾਰ ਕੀਤੀ ਵੰਡ