ਮਹਿੰਦਰ ਸਿੰਘ ਕੇਪੀ ਅਕਾਲੀ ਦਲ ਵਿਚ ਸ਼ਾਮਲ

ਮਹਿੰਦਰ ਸਿੰਘ ਕੇਪੀ ਅਕਾਲੀ ਦਲ ਵਿਚ ਸ਼ਾਮਲ

Chandigarh, 22 April 2024,(Azad Soch News):- ਅੱਜ ਕਾਂਗਰਸ ਦੇ ਵੱਡੇ ਲੀਡਰ ਅਤੇ ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਮਹਿੰਦਰ ਸਿੰਘ ਕੇਪੀ (Mahendra Singh KP) ਨੇ ਕਾਂਗਰਸ ਛੱਡ ਦਿੱਤੀ ਹੈ,ਅਤੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ,ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਆਪ ਮਹਿੰਦਰ ਕੇਪੀ ਨੂੰ ਅਕਾਲੀ ਦਲ (Akali Dal) ਵਿਚ ਸ਼ਾਮਲ ਕਰਵਾਇਆ ਹੈ,ਇਹ ਅੰਦਾਜਾ ਵੀ ਲਾਇਆ ਜਾ ਰਿਹਾ ਹੈ ਕਿ ਮਹਿੰਦਰ ਸਿੰਘ ਕੇਪੀ ਜਲੰਧਰ (Jalandhar) ਤੋਂ ਚੋਣ ਲੜ ਸਕਦੇ ਹਨ।

Advertisement

Latest News