ਪੰਜਾਬ ਸਰਕਾਰ ਨੇ 10 ਮਈ ਦਿਨ ਸ਼ੁੱਕਰਵਾਰ ਨੂੰ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ

ਪੰਜਾਬ ਸਰਕਾਰ ਨੇ 10 ਮਈ ਦਿਨ ਸ਼ੁੱਕਰਵਾਰ ਨੂੰ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ

Patiala,05 May,2024,(Azad Soch News):- ਪੰਜਾਬ ਸਰਕਾਰ (Punjab Govt) ਨੇ 10 ਮਈ ਦਿਨ ਸ਼ੁੱਕਰਵਾਰ ਨੂੰ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ,ਸੂਬੇ ਭਰ ਦੇ ਸਕੂਲਾਂ, ਕਾਲਜਾਂ, ਸਰਕਾਰੀ ਦਫ਼ਤਰਾਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਇਸ ਦਿਨ ਛੁੱਟੀ ਰਹੇਗੀ,ਦਰਅਸਲ,10 ਮਈ ਨੂੰ ਭਗਵਾਨ ਪਰਸ਼ੂਰਾਮ ਜੈਅੰਤੀ (Parashuram Jayanti) ਹੈ ਅਤੇ ਇਸ ਲਈ ਇਸ ਨੂੰ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ,ਪੰਜਾਬ ਸਰਕਾਰ ਵੱਲੋਂ ਇਸ ਦਿਨ ਦੀ ਸਰਕਾਰੀ ਛੁੱਟੀ ਐਲਾਨੀ ਗਈ ਹੈ,ਇਸ ਤੋਂ ਪਹਿਲਾਂ 1 ਮਈ ਨੂੰ ਮਜ਼ਦੂਰ ਦਿਹਾੜੇ ਕਾਰਨ ਸੂਬੇ ਭਰ 'ਚ ਸਰਕਾਰੀ ਛੁੱਟੀ ਰਹੀ ਸੀ,ਦੱਸ ਦੇਈਏ ਕਿ ਪੰਜਾਬ ਸਰਕਾਰ (Punjab Govt) ਨੇ ਇਸ ਨੂੰ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ,ਸਰਕਾਰ ਨੇ ਭਗਵਾਨ ਪਰਸ਼ੂ ਰਾਮ ਜੈਅੰਤੀ  'ਤੇ ਛੁੱਟੀ ਦਾ ਐਲਾਨ ਕੀਤਾ ਹੈ,ਜਿਸ ਕਾਰਨ ਸਕੂਲ,ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਪੰਜਾਬ ਸਰਕਾਰ ਨੇ 10 ਮਈ ਦਿਨ ਸ਼ੁੱਕਰਵਾਰ ਨੂੰ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ

 

Advertisement

Latest News