ਸਵੀਪ ਟੀਮ ਨੇ ਵੋਟ ਦੀ ਮੱਹਤਤਾ ਬਾਰੇ ਕੀਤਾ ਜਾਗਰੂਕ

ਸਵੀਪ ਟੀਮ ਨੇ ਵੋਟ ਦੀ ਮੱਹਤਤਾ ਬਾਰੇ ਕੀਤਾ ਜਾਗਰੂਕ

ਤਲਵੰਡੀ ਸਾਬੋ (ਬਠਿੰਡਾ), 4 ਮਈ : ਜ਼ਿਲ੍ਹਾ ਚੋਣ ਅਫ਼ਸਰ ਸਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਵੀਪ ਟੀਮ 09ਤਲਵੰਡੀ ਸਾਬੋ ਵਲੋਂ ਸਥਾਨਕ ਪੁਰਾਣਾ ਬੱਸ ਸਟੈਂਡ ਵੋਟਰ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਦੌਰਾਨ ਸਵੀਪ ਟੀਮ ਵਲੋਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।

ਇਸ ਦੌਰਾਨ ਉਨ੍ਹਾਂ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵੋਟਰ ਹੈਲਪ ਲਾਈਨਸੀ-ਵੀਜ਼ਲ ਐਪ ਅਤੇ ਕੇ.ਵਾਈ.ਸੀ ਐਪ ਸਬੰਧੀ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ।

ਇਸ ਸਵੀਪ ਟੀਮ 09ਤਲਵੰਡੀ ਸਾਬੋ ਵਲੋਂ ਲੋਕਤੰਤਰ ਵਿੱਚ ਵੋਟਿੰਗ ਦੀ ਮਹੱਤਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।

ਇਸ ਮੌਕੇ ਸਵੀਪ ਟੀਮ ਦੇ ਅਧਿਕਾਰੀਆਂ ਤੋਂ ਇਲਾਵਾ ਆਮ ਲੋਕ ਆਦਿ ਹਾਜ਼ਰ ਸਨ। 

Tags:

Advertisement

Latest News