Sports
Sports 

ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ

ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ Amritsar, 5 May 2024,(Azad Soch News):– ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ (International Kabaddi Player Sandeep Nangal Ambia) ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ,ਮੁਲਜ਼ਮ ਦੀ ਪਛਾਣ ਸਵਰਨਦੀਪ ਸਿੰਘ ਵਾਸੀ ਪ੍ਰੀਤਮ...
Read More...
Sports 

ਰਾਇਲ ਚੈਲੰਜਰਜ਼ ਬੈਂਗਲੁਰੂ ਨੇ IPL-2024 ‘ਚ ਲਗਾਤਾਰ ਤੀਜੀ ਜਿੱਤ ਦਰਜ ਕੀਤੀ

ਰਾਇਲ ਚੈਲੰਜਰਜ਼ ਬੈਂਗਲੁਰੂ ਨੇ IPL-2024 ‘ਚ ਲਗਾਤਾਰ ਤੀਜੀ ਜਿੱਤ ਦਰਜ ਕੀਤੀ Bangalore, 5 May 2024,(Azad Soch News):– ਰਾਇਲ ਚੈਲੰਜਰਜ਼ ਬੈਂਗਲੁਰੂ (Royal Challengers Bangalore) ਨੇ IPL-2024 ‘ਚ ਲਗਾਤਾਰ ਤੀਜੀ ਜਿੱਤ ਦਰਜ ਕੀਤੀ ਹੈ,ਟੀਮ ਨੇ ਮੌਜੂਦਾ ਸੈਸ਼ਨ ਦੇ 52ਵੇਂ ਮੈਚ ਵਿੱਚ ਗੁਜਰਾਤ ਟਾਈਟਨਜ਼ (Gujarat Titans) ਨੂੰ 4 ਵਿਕਟਾਂ ਨਾਲ ਹਰਾਇਆ,ਇਸ ਜਿੱਤ ਨਾਲ ਰਾਇਲ...
Read More...
Sports 

ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 24 ਦੌੜਾਂ ਨਾਲ ਹਰਾ ਦਿੱਤਾ

ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 24 ਦੌੜਾਂ ਨਾਲ ਹਰਾ ਦਿੱਤਾ New Mumbai,04 May,2024,(Azad Soch News):– 3 ਮਈ ਨੂੰ ਹੋਏ ਇੰਡੀਅਨ ਪ੍ਰੀਮੀਅਰ ਲੀਗ 2024 (IPL 2024) ਮੈਚ ਵਿੱਚ, ਕੋਲਕਾਤਾ ਨਾਈਟ ਰਾਈਡਰਜ਼ (Kolkata Knight Riders) ਨੇ ਮੁੰਬਈ ਇੰਡੀਅਨਜ਼ (Mumbai Indians) ਨੂੰ 24 ਦੌੜਾਂ ਨਾਲ ਹਰਾ ਦਿੱਤਾ,ਪਰ ਇਸ ਮੈਚ ਦੀ ਸਭ ਤੋਂ ਵੱਡੀ...
Read More...
Sports 

ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਰੈਂਕਿੰਗ ‘ਚ ਵਨਡੇ ਤੇ ਟੀ-20 ਫਾਰਮੈਟ ‘ਚ ਭਾਰਤ ਸਿਖਰ ‘ਤੇ

ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਰੈਂਕਿੰਗ ‘ਚ ਵਨਡੇ ਤੇ ਟੀ-20 ਫਾਰਮੈਟ ‘ਚ ਭਾਰਤ ਸਿਖਰ ‘ਤੇ New Delhi,04 May,2024,(Azad Soch News):- ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਸ਼ੁੱਕਰਵਾਰ ਨੂੰ ਸਾਲਾਨਾ ਟੀਮ ਰੈਂਕਿੰਗ (ICC rankings) ਅਪਡੇਟ ਜਾਰੀ ਕੀਤੀ,ਇਸ ‘ਚ ਆਸਟ੍ਰੇਲੀਆ ਟੈਸਟ ਕ੍ਰਿਕਟ (Australia Test Cricket) ‘ਚ ਚੋਟੀ ‘ਤੇ ਹੈ,ਜਦਕਿ ਭਾਰਤ ਨੇ ਸਫੇਦ ਗੇਂਦ ਦੇ ਦੋਵਾਂ ਫਾਰਮੈਟਾਂ ਯਾਨੀ ਵਨਡੇ...
Read More...
Sports 

Sunrisers Hyderabad ਨੇ ਰੋਮਾਂਚਕ ਮੈਚ 'ਚ Rajasthan Royals ਨੂੰ 1 ਦੌੜ ਨਾਲ ਹਰਾਇਆ

Sunrisers Hyderabad ਨੇ ਰੋਮਾਂਚਕ ਮੈਚ 'ਚ Rajasthan Royals ਨੂੰ 1 ਦੌੜ ਨਾਲ ਹਰਾਇਆ Hyderabad,03 May,2024,(Azad Soch News):- ਰਾਜਸਥਾਨ ਰਾਇਲਜ਼ (Rajasthan Royals) ਨੇ ਆਈਪੀਐਲ ਇਤਿਹਾਸ (IPL history) ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਸਨਰਾਈਜ਼ਰਜ਼ ਹੈਦਰਾਬਾਦ (Sunrisers Hyderabad) ਦਾ ਸਾਹਮਣਾ ਕੀਤਾ,ਸਨਰਾਈਜ਼ਰਜ਼ ਹੈਦਰਾਬਾਦ ਲਈ ਭੁਵਨੇਸ਼ਵਰ ਕੁਮਾਰ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ,ਜਿਸ ਦੇ ਆਧਾਰ 'ਤੇ ਟੀਮ ਦੋ...
Read More...
Sports 

ਪੰਜਾਬ ਨੇ ਚੇਨਈ ਨੂੰ ਲਗਾਤਾਰ ਚੌਥੀ ਵਾਰ ਹਰਾਇਆ

ਪੰਜਾਬ ਨੇ ਚੇਨਈ ਨੂੰ ਲਗਾਤਾਰ ਚੌਥੀ ਵਾਰ ਹਰਾਇਆ Chennai,02 May,2024,(Azad Soch News):- ਪਿਛਲੇ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ (Kolkata Knight Riders) ਨੂੰ ਹਰਾ ਪੰਜਾਬ ਕਿੰਗਜ਼ (Punjab Kings) ਨੇ ਇਹ ਜਿੱਤ ਚੇਨਈ ਦੇ ਹੋਮ ਗਰਾਊਂਡ ਐਮਏ ਚਿਦੰਬਰਮ ਸਟੇਡੀਅਮ (MA Chidambaram Stadium) ਵਿੱਚ ਦਰਜ ਕੀਤੀ,ਇਸ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ...
Read More...
Sports 

IPL 2024 ਦੇ 48ਵੇਂ ਮੈਚ ਵਿੱਚ ਅੱਜ ਲਖਨਊ ਸੁਪਰਜਾਇੰਟਸ ਦਾ ਸਾਹਮਣਾ ਮੁੰਬਈ ਇੰਡੀਅਨਜ਼ ਨਾਲ ਹੋਵੇਗਾ

IPL 2024 ਦੇ 48ਵੇਂ ਮੈਚ ਵਿੱਚ ਅੱਜ ਲਖਨਊ ਸੁਪਰਜਾਇੰਟਸ ਦਾ ਸਾਹਮਣਾ ਮੁੰਬਈ ਇੰਡੀਅਨਜ਼ ਨਾਲ ਹੋਵੇਗਾ Lucknow, 30th April 2024,(Azad Soch News):– ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 48ਵੇਂ ਮੈਚ ਵਿੱਚ ਅੱਜ ਲਖਨਊ ਸੁਪਰਜਾਇੰਟਸ (Lucknow Supergiants) ਦਾ ਸਾਹਮਣਾ ਮੁੰਬਈ ਇੰਡੀਅਨਜ਼ (Mumbai Indians) ਨਾਲ ਹੋਵੇਗਾ,ਇਹ ਮੈਚ ਲਖਨਊ ਦੇ ਘਰੇਲੂ ਮੈਦਾਨ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਸਟੇਡੀਅਮ...
Read More...
Sports 

ਪੰਜਾਬ ਦੀ ਧੀ ਹਸਰਤ ਕੌਰ ਗਿੱਲ ਨੇ ਆਸਟ੍ਰੇਲੀਆ ਕ੍ਰਿਕਟ ਟੀਮ ਲਈ ਕੀਤਾ ਸ਼ਾਨਦਾਰ ਪ੍ਰਦਰਸ਼ਨ

ਪੰਜਾਬ ਦੀ ਧੀ ਹਸਰਤ ਕੌਰ ਗਿੱਲ ਨੇ ਆਸਟ੍ਰੇਲੀਆ ਕ੍ਰਿਕਟ ਟੀਮ ਲਈ ਕੀਤਾ ਸ਼ਾਨਦਾਰ ਪ੍ਰਦਰਸ਼ਨ Melbourne, 29 April 2024,(Azad Soch News):- ਵਿਦੇਸ਼ ਦੀਆਂ ਕ੍ਰਿਕਟ ਟੀਮਾਂ ‘ਚ ਪੰਜਾਬ ਦੇ ਨੌਜਵਾਨ ਨੇ ਜਗ੍ਹਾ ਬਣਾ ਕੇ ਭਾਰਤ ਅਤੇ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ,ਓਥੇ ਹੀ ਖਿਡਾਰੀਆਂ ਦੇ ਮਾਪਿਆਂ ਲਈ ਵੀ ਮਾਣ ਦੀ ਗੱਲ ਹੁੰਦੀ ਹੈ,ਇਸਦੇ ਨਾਲ ਹੀ 3...
Read More...
Sports 

ਰਾਜਸਥਾਨ ਰਾਇਲਜ਼ ਨੇ ਲਖਨਊ ਸੁਪਰਜਾਇੰਟਸ ਨੂੰ 7 ਵਿਕਟਾਂ ਨਾਲ ਹਰਾਇਆ

 ਰਾਜਸਥਾਨ ਰਾਇਲਜ਼ ਨੇ ਲਖਨਊ ਸੁਪਰਜਾਇੰਟਸ  ਨੂੰ 7 ਵਿਕਟਾਂ ਨਾਲ ਹਰਾਇਆ Lucknow, 28 April 2024,(Azad Soch News):–  ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) (IPL) ਦੇ 17ਵੇਂ ਸੀਜ਼ਨ ਦੇ ਟੇਬਲ ਟਾਪਰ ਰਾਜਸਥਾਨ ਰਾਇਲਜ਼ (Rajasthan Royals) ਨੇ ਇਕ ਹੋਰ ਜਿੱਤ ਦਰਜ ਕੀਤੀ,ਟੀਮ ਨੇ ਲਖਨਊ ਸੁਪਰਜਾਇੰਟਸ (Lucknow Supergiants) ਨੂੰ ਉਸਦੇ ਘਰੇਲੂ ਮੈਦਾਨ ‘ਤੇ 7 ਵਿਕਟਾਂ ਨਾਲ...
Read More...
Sports 

LSG ਅਤੇ RR ਵਿਚਕਾਰ ਸ਼ਾਮ 7:30 ਵਜੇ ਤੋਂ ਅਟਲ ਬਿਹਾਰੀ ਵਾਜਪਾਈ ਸਟੇਡੀਅਮ,ਲਖਨਊ ਵਿੱਚ ਖੇਡਿਆ ਜਾਵੇਗਾ

LSG ਅਤੇ RR ਵਿਚਕਾਰ ਸ਼ਾਮ 7:30 ਵਜੇ ਤੋਂ ਅਟਲ ਬਿਹਾਰੀ ਵਾਜਪਾਈ ਸਟੇਡੀਅਮ,ਲਖਨਊ ਵਿੱਚ ਖੇਡਿਆ ਜਾਵੇਗਾ Lucknow,27 April,2024,(Azad Soch News):- ਲਖਨਊ ਸੁਪਰ ਜਾਇੰਟਸ (ਐਲਐਸਜੀ) (LSG) ਅਤੇ ਰਾਜਸਥਾਨ ਰਾਇਲਸ (ਆਰਆਰ) (RR) ਵਿਚਕਾਰ ਸ਼ਾਮ 7:30 ਵਜੇ ਤੋਂ ਭਾਰਤ ਰਤਨ  ਅਟਲ ਬਿਹਾਰੀ ਵਾਜਪਾਈ ਸਟੇਡੀਅਮ,ਲਖਨਊ ਵਿੱਚ ਖੇਡਿਆ ਜਾਵੇਗਾ,ਟਾਸ ਸ਼ੱਮ 7:00 ਵਜੇ ਹੋਵੇਗਾ,ਦੋਵੇਂ ਟੀਮਾਂ ਇਸ ਸੀਜ਼ਨ ‘ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ,ਪਿਛਲੇ...
Read More...
Sports 

ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ

ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ Shanghai,27 April,2024,(Azad Soch News):- ਭਾਰਤੀ ਪੁਰਸ਼ ਅਤੇ ਮਹਿਲਾ ਕੰਪਾਊਂਡ ਟੀਮਾਂ (Women's Compound Teams) ਨੇ ਤੀਰਅੰਦਾਜ਼ੀ ਵਿਸ਼ਵ ਕੱਪ (Archery World Cup) ਦੇ ਪਹਿਲੇ ਪੜਾਅ ਵਿਚ ਸੋਨ ਤਮਗ਼ੇ ਜਿੱਤੇ,ਭਾਰਤੀ ਮਹਿਲਾ ਕੰਪਾਊਂਡ ਟੀਮ (Indian Women's Compound Team) ਨੇ ਇਟਲੀ (Italy) ਨੂੰ 236-225 ਨਾਲ...
Read More...
Sports 

ਆਈ.ਪੀ.ਐੱਲ ਵਿੱਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਹੋਵੇਗਾ ਮੁਕਾਬਲਾ

ਆਈ.ਪੀ.ਐੱਲ ਵਿੱਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਹੋਵੇਗਾ ਮੁਕਾਬਲਾ Kolkata, 26 April 2024,(Azad Soch News):– ਕੋਲਕਾਤਾ ਨਾਈਟ ਰਾਈਡਰਜ਼ (Kolkata Knight Riders) IPL-2024 ਦੇ 42ਵੇਂ ਮੈਚ ਵਿੱਚ ਅੱਜ ਪੰਜਾਬ ਕਿੰਗਜ਼ (PBKS) ਨਾਲ ਭਿੜੇਗੀ,ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ (Eden Gardens Stadium) ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ,ਟਾਸ ਸ਼ਾਮ...
Read More...