ਸ਼੍ਰੋਮਣੀ ਅਕਾਲੀ ਦਲ ਨੇ ਅਰਸ਼ਦੀਪ ਸਿੰਘ ਕਲੇਰ ਲੋਕ ਸਭਾ ਹਲਕਾ ਚੰਡੀਗੜ ਦੇ ਕੋਆਰਡੀਨੇਟਰ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਨੇ ਅਰਸ਼ਦੀਪ ਸਿੰਘ ਕਲੇਰ ਲੋਕ ਸਭਾ ਹਲਕਾ ਚੰਡੀਗੜ ਦੇ ਕੋਆਰਡੀਨੇਟਰ ਨਿਯੁਕਤ

Chandigarh 23 April 2024,(Azad Soch News):-  ਲੋਕ ਸਭਾ ਹਲਕਾ ਚੰਡੀਗੜ੍ਹ (Lok Sabha Constituency Chandigarh) ਜਿਸਦੀ ਚੋਣ ਪੰਜਾਬ ਦੇ ਨਾਲ 1 ਜੂਨ ਨੂੰ ਹੋਣ ਜਾ ਰਹੀ ਹੈ,ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਚੋਣਾਂ ਨੂੰ ਵਧੀਆ ਤਰੀਕੇ ਨਾਲ ਚਲਾਉਣ ਅਤੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਤਾਲਮੇਲ ਵਧਾਉਣ ਲਈ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਅਤੇ ਮੁੱਖ ਬੁਲਾਰੇ ਸ. ਅਰਸ਼ਦੀਪ ਸਿੰਘ ਕਲੇਰ (Arshdeep Singh Kler) ਨੂੰ ਚੰਡੀਗੜ੍ਹ ਲੋਕ ਸਭਾ ਹਲਕੇ ਦੀ ਚੋਣ ਲਈ ਕੋਆਰਡੀਨੇਟਰ ਨਿਯੁਕਤ (Coordinator Appointed) ਕੀਤਾ ਹੈ,ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਕਲੇਰ (Arshdeep Singh Kler) ਦੀ ਪਾਰਟੀ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਸੈਣੀ ਬੂਟੇਰਲਾ (Hardeep Singh Saini Buterla) ਦੀ ਚੋਣ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸਾਰੀ ਜ਼ਿੰਮੇਵਾਰੀ ਹੋਵੇਗੀ।

 

Advertisement

Latest News

ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਏ
ਅੰਮ੍ਰਿਤਸਰ  10 ਮਈ (                      )  ਡਿਪਟੀ ਕਮਿਸਨਰ ਅੰਮ੍ਰਿਤਸਰ ਕਮ ਜ਼ਿਲ੍ਹਾ ਚੋਣ ਅਫਸਰ ਸ੍ਰੀ ਘਨਸ਼ਾਮ ਥੋਰੀ ਅਤੇ  ਸਹਾਇਕ ਰਿਟਰਨਿੰਗ ਅਫਸਰ, 20-ਅਟਾਰੀ...
ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਿਰਵਿਘਨ ਢੰਗ ਨਾਲ ਜਾਰੀ : ਡਿਪਟੀ ਕਮਿਸ਼ਨਰ
ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ
ਸਾਲ 2024 ਦੌਰਾਨ ਜ਼ਿਲਾ ਫ਼ਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ
ਵਾਈਸ ਐਡਮਿਰਲ ਸੰਜੇ ਭੱਲਾ ਨੇ ਭਾਰਤੀ ਜਲ ਫੌਜ ਦੇ ਚੀਫ ਆਫ ਪਰਸੋਨਲ ਵਜੋਂ ਅਹੁਦਾ ਸਾਂਭਿਆ
ਨਿਊਜ਼ੀਲੈਂਡ ਦੇ ਧਾਕੜ ਬੱਲੇਬਾਜ਼ ਕਾਲਿਨ ਮੁਨਰੋ ਨੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ
'ਵਾਰਿਸ ਪੰਜਾਬ ਦੇ' ਮੁਖੀ ਅਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ