ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ

ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ

ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ

New Delhi,10 May,2024,(Azad Soch News):-  ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ,ਸੁਪਰੀਮ ਕੋਰਟ ਨੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ,ਜ਼ਮਾਨਤ ਮਿਲਣ ਮਗਰੋਂ ਕੇਜਰੀਵਾਲ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਕਰਨਗੇ,ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ (Arvind Kejriwal) ਨੂੰ 2 ਜੂਨ ਨੂੰ ਹਰ ਹਾਲਤ ਵਿੱਚ ਸਰੰਡਰ ਕਰਨ ਲਈ ਕਿਹਾ ਗਿਆ ਹੈ,ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਪਿਛਲੇ 40 ਦਿਨਾਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ।

Advertisement

Latest News

ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ
ਅੰਮਿ੍ਰਤਸਰ, 20 ਮਈ --- ਜਿਲਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ  ਲੋਕ ਸਭਾ ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਢੋਆ ਢੁਆਈ...
ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ
ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 15 ਜੂਨ ਤੋਂ ਹੀ ਕੀਤੀ ਜਾਵੇ- ਡਾ: ਬਲਜਿੰਦਰ ਸਿੰਘ ਭੁੱਲਰ
ਜਨਰਲ ਅਬਜ਼ਰਵਰ ਨੇ ਦੱਖਣੀ ਹਲਕੇ ਦੇ ਪੋਲਿੰਗ ਬੂਥਾਂ ਦਾ ਲਿਆ ਜਾਇਜਾ
ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ
ਸੁਲਤਾਨਵਿੰਡ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ
ਸਕੂਲੀ ਵਿਦਿਆਰਥੀਆਂ ਵਲੋਂ ਬਣਾਏ ਗਏ ‘ਵੋਟਰ ਸੱਦਾ ਪੱਤਰ’