ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨੇ ਅਹਿਮਦਾਬਾਦ ‘ਚ ਪਾਈ ਵੋਟ

ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਲਈ ਵੋਟਿੰਗ ਜਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨੇ ਅਹਿਮਦਾਬਾਦ ‘ਚ ਪਾਈ ਵੋਟ

Ahmedabad,07 May,2024,(Azad Soch News):- ਭਾਰਤੀ ਜਨਤਾ ਪਾਰਟੀ ਦੇ ਚੋਟੀ ਦੇ ਨੇਤਾ ਅਤੇ ਸਟਾਰ ਪ੍ਰਚਾਰਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਆਮ ਚੋਣਾਂ ਦੇ ਤੀਜੇ ਪੜਾਅ ਲਈ ਅੱਜ (ਮੰਗਲਵਾਰ) ਸਵੇਰੇ ਅਹਿਮਦਾਬਾਦ ਦੇ ਨਿਸ਼ਾਨ ਹਾਇਰ ਸੈਕੰਡਰੀ ਸਕੂਲ ਦੇ ਪੋਲਿੰਗ ਬੂਥ (Polling Booth) ‘ਤੇ ਆਪਣੀ ਵੋਟ ਦਾ ਇਸਤੇਮਾਲ ਕੀਤਾ,ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਨਜ਼ਰ ਆਏ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ।

ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਲੋਕ ਸਭਾ ਚੋਣਾਂ 2024 ਲਈ ਗੁਜਰਾਤ ਦੇ ਅਹਿਮਦਾਬਾਦ ਸਥਿਤ ਪੋਲਿੰਗ ਬੂਥ (Polling Booth) ‘ਤੇ ਆਪਣੀ ਵੋਟ ਪਾਈ,ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਅਮਿਤ ਸ਼ਾਹ ਗਾਂਧੀਨਗਰ ਲੋਕ ਸਭਾ ਸੀਟ (Gandhinagar Lok Sabha Seat) ਤੋਂ ਪਾਰਟੀ ਦੇ ਉਮੀਦਵਾਰ ਹਨ,ਕਾਂਗਰਸ ਨੇ ਗਾਂਧੀਨਗਰ ਤੋਂ ਆਪਣੀ ਪਾਰਟੀ ਸਕੱਤਰ ਸੋਨਲ ਪਟੇਲ ਨੂੰ ਉਮੀਦਵਾਰ ਬਣਾਇਆ ਹੈ।

Advertisement

Latest News

ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ
ਅੰਮਿ੍ਰਤਸਰ, 20 ਮਈ --- ਜਿਲਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ  ਲੋਕ ਸਭਾ ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਢੋਆ ਢੁਆਈ...
ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ
ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 15 ਜੂਨ ਤੋਂ ਹੀ ਕੀਤੀ ਜਾਵੇ- ਡਾ: ਬਲਜਿੰਦਰ ਸਿੰਘ ਭੁੱਲਰ
ਜਨਰਲ ਅਬਜ਼ਰਵਰ ਨੇ ਦੱਖਣੀ ਹਲਕੇ ਦੇ ਪੋਲਿੰਗ ਬੂਥਾਂ ਦਾ ਲਿਆ ਜਾਇਜਾ
ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ
ਸੁਲਤਾਨਵਿੰਡ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ
ਸਕੂਲੀ ਵਿਦਿਆਰਥੀਆਂ ਵਲੋਂ ਬਣਾਏ ਗਏ ‘ਵੋਟਰ ਸੱਦਾ ਪੱਤਰ’