ਸਹਾਇਕ ਰਿਟਰਨਿੰਗ ਅਫਸਰ ਹਲਕਾ 019 ਅੰਮ੍ਰਿਤਸਰ ਦੱਖਣੀ ਦਾ ਸਟਰਾਂਗ ਰੂਮ ਦਾ ਮੁਆਇਨਾ ਕੀਤਾ

ਸਹਾਇਕ ਰਿਟਰਨਿੰਗ ਅਫਸਰ ਹਲਕਾ 019 ਅੰਮ੍ਰਿਤਸਰ ਦੱਖਣੀ ਦਾ ਸਟਰਾਂਗ ਰੂਮ ਦਾ ਮੁਆਇਨਾ ਕੀਤਾ

ਅੰਮ੍ਰਿਤਸਰ 26 ਅਪ੍ਰੈਲ :---ਸਹਾਇਕ ਰਿਟਰਨਿੰਗ ਅਫਸਰ-ਕਮ-ਵਧੀਕ ਕਮਿਸਨਰਨਗਰ ਨਿਗਮਅੰਮ੍ਰਿਤਸਰ ਸ੍ਰੀ ਸੁਰਿੰਦਰ ਸਿੰਘ  ਅਤੇ ਏ.ਸੀ.ਪੀ ਦੱਖਣੀ ਸ੍ਰੀ ਮਨਿੰਦਰਪਾਲ ਸਿੰਘ  ਵੱਲੋਂ ਹਲਕਾ 019 ਅੰਮ੍ਰਿਤਸਰ ਦੱਖਣੀ ਦਾ ਸਟਰਾਂਗ ਰੂਮ ਅਤੇ ਵੈਨਿਊ ਸਥਾਨ ਸਰੂਪ ਰਾਣੀ ਗੋਰਮਿੰਟ ਕਾਲਜ ਅੰਮ੍ਰਿਤਸਰ ਦਾ ਮੁਆਇਨਾ ਕੀਤਾ ਗਿਆ ਅਤੇ ਤਸੱਲੀ ਪ੍ਰਗਟ ਕੀਤੀ ਗਈ ਕਿ ਉਕਤ ਸਥਾਨ ਵਿਖੇ ਕੀਤੇ ਗਏ ਪ੍ਰਬੰਧ ਚੋਣ ਕਮਿਸਨ ਅਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸਨਰਅੰਮ੍ਰਿਤਸਰ  ਦੀਆਂ ਹਦਾਇਤ ਅਨੁਸਾਰ ਸਹੀ ਹਨ।

ਵਧੀਕ ਕਮਿਸਨਰ ਵੱਲੋਂ ਇਸ ਮੌਕੇ ਨਿਯੁਕਤ ਕੀਤੇ ਗਏ ਸਟਾਫ ਨੂੰ ਸਾਫ ਹਦਾਇਤਾਂ ਕੀਤੀਆਂ ਕਿ ਅਗਾਮੀ ਲੋਕ ਸਭਾ ਚੋਣਾਂ ਨੂੰ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਕਿਸੇ ਤਰ੍ਹਾਂ ਦੀ ਕੋਈ ਮੁਸਕਿਲ ਨਹੀਂ ਆਉਣੀ ਚਾਹੀਦੀ ਅਤੇ ਬਾਹਰੋਂ ਆ ਰਹੀਆਂ ਪੋਲਿੰਗ ਪਾਰਟੀਆਂ ਨੂੰ ਹਰ ਤਰ੍ਹਾ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ। ਇਸ ਮੌਕੇ ਏ.ਸੀ.ਪੀ ਵੱਲੋਂ ਇਹ ਭਰੋਸਾ ਦਿੱਤਾ ਗਿਆ ਕਿ ਚੋਣਾਂ ਦੇ ਕੰਮ ਨੂੰ ਸਾਂਤੀਪੂਰਵਕ ਨੇਪਰੇ ਚਾੜਿਆ ਜਾਵੇਗਾ ਅਤੇ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਇਲੈਕਸਨ ਇੰਚਾਰਜ ਸ੍ਰੀ ਸੰਜੀਵ ਕਾਲੀਆਇਲੈਕਸਨ ਕਾਨੂੰਨਗੋ ਸ੍ਰੀ ਰਾਜਵਿੰਦਰ ਸਿੰਘਸੁਪਰਡੰਟ ਸ੍ਰੀ ਦਵਿੰਦਰ ਸਿੰਘ ਬੱਬਰਐਸ.ਐਚ.ਓ ਥਾਣਾ ਡਵੀਜਨ-ਸੀ ਸ੍ਰੀ ਸਮਿੰਦਰਜੀਤ ਸਿੰਘਐਸ.ਐਚ.ਓ ਸ੍ਰੀ ਸੁਖਬੀਰ ਸਿੰਘਐਸ.ਐਚ.ਓ ਥਾਣਾ ਸੁਲਤਾਨਵਿੰਡ ਸ੍ਰੀ ਜਸਬੀਰ ਸਿੰਘ ਹਾਜਰ ਸਨ।    

Tags:

Advertisement

Latest News

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਤ ਕਬੀਰ ਕੁਟੀਰ ਵਿਖੇ ਆਮ ਲੋਕਾਂ ਨਾਲ ਮੁਲਾਕਾਤ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਤ ਕਬੀਰ ਕੁਟੀਰ ਵਿਖੇ ਆਮ ਲੋਕਾਂ ਨਾਲ ਮੁਲਾਕਾਤ ਕੀਤੀ
Chandigarh,10 May,2024,(Azad Soch News):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਮੁੱਖ ਮੰਤਰੀ...
ਡਿਪਟੀ ਕਮਿਸ਼ਨਰ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ
ਬਹੁਮੰਜ਼ਲੀ ਇਮਾਰਤਾਂ ਚ ਲਿਫ਼ਟ ਦੀ ਸੁਵਿਧਾ ਲੈਣ ਵਾਲੇ ਸ਼ਹਿਰੀਆਂ ਨੂੰ ਵੋਟ ਪਾਉਣ ਦਾ ਸੁਨੇਹਾ ਦੇਣਗੇ ਪੋਸਟਰ
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਸਰਹੱਦਾਂ ਤੇ ਸੁਰੱਖਿਆ ਬਲ ਚੌਕਸ
ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ
ਉੱਡਣ ਦਸਤਾ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਲਗਾਤਾਰ ਜਾਰੀ
ਸਵੀਪ ਗਤੀਵਿਧੀਆਂ ਤਹਿਤ ਸੁਰਖਪੀਰ ਰੋਡ ਤੇ ਵਿਸ਼ੇਸ਼ ਕੈਂਪ ਆਯੋਜਿਤ