ਕਾਂਗਰਸ ਨੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੂੰ ਐਕਸ ਸਰਵਿਸਮੈਨ ਸੈੱਲ ਦਾ ਚੇਅਰਮੈਨ ਕੀਤਾ ਨਿਯੁਕਤ

ਕਾਂਗਰਸ ਨੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੂੰ ਐਕਸ ਸਰਵਿਸਮੈਨ ਸੈੱਲ ਦਾ ਚੇਅਰਮੈਨ ਕੀਤਾ ਨਿਯੁਕਤ

Chandigarh, 9 May 2024,(Azad Soch News):– ਪਾਰਟੀ ਨੇ ਭਾਵੇਂ ਨੌਕਰੀ ਛੱਡ ਕੇ ਪੰਜਾਬ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ (Former ADGP Gurinder Singh Dhillon) ਨੂੰ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਪਰ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪ ਦਿੱਤੀ ਹੈ,ਪਾਰਟੀ ਤਰਫ਼ੋਂ ਉਨ੍ਹਾਂ ਨੂੰ ਐਕਸ ਸਰਵਿਸਮੈਨ ਸੈੱਲ (X Serviceman Cell) ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ,ਪੰਜਾਬ ਕਾਂਗਰਸ ਨੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਦੀ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ,ਇਸ ਦੇ ਨਾਲ ਹੀ ਗੁਰਿੰਦਰ ਸਿੰਘ ਢਿੱਲੋਂ ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਇੰਚਾਰਜ ਦਵਿੰਦਰ ਯਾਦਵ, ਪ੍ਰਧਾਨ ਰਾਜਾ ਵੜਿੰਗ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਦਾ ਧੰਨਵਾਦ ਕੀਤਾ,ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ,ਪਾਰਟੀ ਲਈ ਵੀ ਕੰਮ ਕਰਨਗੇ।

ਕਾਂਗਰਸ ਨੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ

Advertisement

Latest News

ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ
ਅੰਮਿ੍ਰਤਸਰ, 20 ਮਈ --- ਜਿਲਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ  ਲੋਕ ਸਭਾ ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਢੋਆ ਢੁਆਈ...
ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ
ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 15 ਜੂਨ ਤੋਂ ਹੀ ਕੀਤੀ ਜਾਵੇ- ਡਾ: ਬਲਜਿੰਦਰ ਸਿੰਘ ਭੁੱਲਰ
ਜਨਰਲ ਅਬਜ਼ਰਵਰ ਨੇ ਦੱਖਣੀ ਹਲਕੇ ਦੇ ਪੋਲਿੰਗ ਬੂਥਾਂ ਦਾ ਲਿਆ ਜਾਇਜਾ
ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ
ਸੁਲਤਾਨਵਿੰਡ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ
ਸਕੂਲੀ ਵਿਦਿਆਰਥੀਆਂ ਵਲੋਂ ਬਣਾਏ ਗਏ ‘ਵੋਟਰ ਸੱਦਾ ਪੱਤਰ’