ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ

ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ

ਬਠਿੰਡਾ25 ਅਪ੍ਰੈਲ : ਜ਼ਿਲ੍ਹਾ ਮੈਜਿਸਟ੍ਰੇਟ ਸ ਜਸਪ੍ਰੀਤ ਸਿੰਘ ਵਲੋਂ ਜਾਬਤਾ ਫ਼ੌਜਦਾਰੀ ਸੰਘਤਾ 1973 ਦਾ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਚ ਰੈਲੀਆਂਮੀਟਿੰਗਾਂ ਅਤੇ ਧਰਨੇ ਆਦਿ ਵਿਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜੀ/ਵਿਅਕਤੀ ਵਿਸ਼ੇਸ਼ਧਰਮਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇਣ ਤੇ ਮੁਕਮੰਲ ਰੋਕ ਲਗਾਈ ਗਈ ਹੈ।

ਹੁਕਮ ਜ਼ਿਲ੍ਹੇ ਅੰਦਰ ਅਮਨ-ਅਮਾਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਖਾਸ ਕਰਕੇ ਭੜਕਾਉ ਬਿਆਨਬਾਜੀ ਨੂੰ ਰੋਕਣ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।

ਹੁਕਮ ਜ਼ਿਲ੍ਹੇ ਅੰਦਰ 18 ਜੂਨ 2024 ਤੱਕ ਲਾਗੂ ਰਹੇਗਾ।

Tags:

Advertisement

Latest News

ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ
ਅੰਮਿ੍ਰਤਸਰ, 20 ਮਈ --- ਜਿਲਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ  ਲੋਕ ਸਭਾ ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਢੋਆ ਢੁਆਈ...
ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ
ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 15 ਜੂਨ ਤੋਂ ਹੀ ਕੀਤੀ ਜਾਵੇ- ਡਾ: ਬਲਜਿੰਦਰ ਸਿੰਘ ਭੁੱਲਰ
ਜਨਰਲ ਅਬਜ਼ਰਵਰ ਨੇ ਦੱਖਣੀ ਹਲਕੇ ਦੇ ਪੋਲਿੰਗ ਬੂਥਾਂ ਦਾ ਲਿਆ ਜਾਇਜਾ
ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ
ਸੁਲਤਾਨਵਿੰਡ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ
ਸਕੂਲੀ ਵਿਦਿਆਰਥੀਆਂ ਵਲੋਂ ਬਣਾਏ ਗਏ ‘ਵੋਟਰ ਸੱਦਾ ਪੱਤਰ’