ਪੰਜਾਬ ਦੇ ਵੱਖ ਵੱਖ ਇਲਾਕਿਆਂ ‘ਚ 26 ਅਤੇ 27 ਤਰੀਕ ਨੂੰ ਬਰਸਾਤ ਵੇਖਣ ਨੂੰ ਮਿਲ ਸਕਦੀ ਹੈ

 ਪੰਜਾਬ ਦੇ ਵੱਖ ਵੱਖ ਇਲਾਕਿਆਂ ‘ਚ 26 ਅਤੇ 27 ਤਰੀਕ ਨੂੰ ਬਰਸਾਤ ਵੇਖਣ ਨੂੰ ਮਿਲ ਸਕਦੀ ਹੈ

Chandigarh,26 April,2024,(Azad Soch News):- ਪੰਜਾਬ ਦੇ ਵੱਖ ਵੱਖ ਇਲਾਕਿਆਂ ‘ਚ 26 ਅਤੇ 27 ਤਰੀਕ ਨੂੰ ਬਰਸਾਤ ਵੇਖਣ ਨੂੰ ਮਿਲ ਸਕਦੀ ਹੈ,ਇਸ ਦੇ ਨਾਲ-ਨਾਲ ਤੇਜ਼ ਹਨੇਰੀ ਤੇ ਗਰਜ ਚਮਕ ਵੀ ਦੀ ਵੀ ਸੰਭਾਵਨਾ ਦੱਸੀ ਜਾ ਰਹੀ ਹੈ,ਸੂਬੇ ਭਰ ‘ਚ ਮੀਂਹ ਨੂੰ ਲੈ ਕੇ ਯੈਲੋ ਅਲਰਟ (Yellow Alert) ਜਾਰੀ ਕਰ ਦਿੱਤਾ ਗਿਆ ਹੈ,ਜਿਸ ਲਈ ਕਿਸਾਨਾਂ ਨੂੰ ਵੀ ਖਾਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ,ਇਸੇ ਵਿਚਾਲੇ ਦਿਨ ਦੇ ਸਮੇਂ ਤਾਪਮਾਨ 36 ਡਿਗਰੀ ਤੱਕ ਹੈ ਜੋ ਨੋਰਮਲ ਨਾਲੋਂ ਇੱਕ ਪੁਆਇੰਟ ਥੱਲੇ ਹੈ,ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ 26 ਅਤੇ 27 ਤਰੀਕ ਨੂੰ ਸੂਬੇ ਭਰ ਵਿੱਚ ਬਾਰਿਸ਼ ਹੋ ਸਕਦੀ ਹੈ,ਨਾਲ ਹੀ ਅਨੁਮਾਨ ਹੈ ਕਿ ਤੇਜ਼ ਹਵਾਵਾਂ ਤੇ ਹਨੇਰੀ ਵੀ ਚੱਲੇਗੀ।

Advertisement

Latest News

ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਜ਼ਿਲ੍ਹਾ ਚੋਣ ਅਫ਼ਸਰ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਜ਼ਿਲ੍ਹਾ ਚੋਣ ਅਫ਼ਸਰ
ਫ਼ਿਰੋਜ਼ਪੁਰ, 10 ਮਈ 2024.   ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਲੋਕ ਸਭਾ ਹਲਕਾ 10-ਫਿਰੋਜ਼ਪੁਰ ਵਿਖੇ ਨਾਮਜ਼ਦਗੀਆਂ ਤੇ ਚੌਥੇ...
ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਐਨ ਕੇ ਸ਼ਰਮਾ
ਨਿਵੇਕਲੀ ਪਹਿਲ-ਗ੍ਰੀਨ ਪੋਲਿੰਗ ਬੂਥ
ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਏ
ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਿਰਵਿਘਨ ਢੰਗ ਨਾਲ ਜਾਰੀ : ਡਿਪਟੀ ਕਮਿਸ਼ਨਰ
ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ
ਸਾਲ 2024 ਦੌਰਾਨ ਜ਼ਿਲਾ ਫ਼ਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ