ਸਵੀਪ ਗਤੀਵਿਧੀਆਂ ਤਹਿਤ ਸੁਰਖਪੀਰ ਰੋਡ ਤੇ ਵਿਸ਼ੇਸ਼ ਕੈਂਪ ਆਯੋਜਿਤ

ਸਵੀਪ ਗਤੀਵਿਧੀਆਂ ਤਹਿਤ ਸੁਰਖਪੀਰ ਰੋਡ ਤੇ ਵਿਸ਼ੇਸ਼ ਕੈਂਪ ਆਯੋਜਿਤ

ਬਠਿੰਡਾ, 10 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸੁਰਖਪੀਰ ਰੋਡ ਦੇ ਬੂਥ ਨੰਬਰ 192 ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ।

ਇਸ ਮੌਕੇ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਇਕੱਤਰ ਵੋਟਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਲਾਂਚ ਕੀਤੀਆਂ ਗਈਆਂ ਵੋਟਿੰਗਸਕਸ਼ਮ ਐਪਵੋਟਰ ਹੈਲਪ ਲਾਈਨਸੀ-ਵੀਜ਼ਲਈਡੀਐਸ ਅਤੇ ਕੇ.ਵਾਈ.ਸੀ ਐਪਸ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਕੈਂਪ ਦੌਰਾਨ ਸੁਭਾ ਜਲਦੀ ਅਤੇ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ

ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਸੁਰਖਪੀਰ ਰੋਡ ਨਿਵਾਸੀ ਆਦਿ ਹਾਜ਼ਰ ਸਨ।

Tags:

Advertisement

Latest News

ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ
ਅੰਮਿ੍ਰਤਸਰ, 20 ਮਈ --- ਜਿਲਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ  ਲੋਕ ਸਭਾ ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਢੋਆ ਢੁਆਈ...
ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ
ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 15 ਜੂਨ ਤੋਂ ਹੀ ਕੀਤੀ ਜਾਵੇ- ਡਾ: ਬਲਜਿੰਦਰ ਸਿੰਘ ਭੁੱਲਰ
ਜਨਰਲ ਅਬਜ਼ਰਵਰ ਨੇ ਦੱਖਣੀ ਹਲਕੇ ਦੇ ਪੋਲਿੰਗ ਬੂਥਾਂ ਦਾ ਲਿਆ ਜਾਇਜਾ
ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ
ਸੁਲਤਾਨਵਿੰਡ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ
ਸਕੂਲੀ ਵਿਦਿਆਰਥੀਆਂ ਵਲੋਂ ਬਣਾਏ ਗਏ ‘ਵੋਟਰ ਸੱਦਾ ਪੱਤਰ’