ਸਵੀਪ ਗਤੀਵਿਧੀਆਂ ਸਬੰਧੀ ਵਿਸ਼ੇਸ਼ ਕੈਂਪ ਆਯੋਜਿਤ

ਸਵੀਪ ਗਤੀਵਿਧੀਆਂ ਸਬੰਧੀ ਵਿਸ਼ੇਸ਼ ਕੈਂਪ ਆਯੋਜਿਤ

ਤਲਵੰਡੀ ਸਾਬੋ (ਬਠਿੰਡਾ), 26 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ 94 ਤਲਵੰਡੀ ਸਾਬੋ ਦੇ ਪਿੰਡ ਪੱਕਾ ਕਲਾਂ ਵਿਖੇ ਸਵੀਪ ਟੀਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਸ਼ਪੈਸਲ ਕੈਂਪ ਲਗਾਇਆ ਗਿਆ।  

ਇਸ ਮੌਕੇ ਸਵੀਪ ਟੀਮ ਵਲੋਂ ਵੋਟ ਦੀ ਮਹੱਤਤਾ ਦੇ ਮੱਦੇਨਜ਼ਰ ਆਮ ਲੋਕਾਂ ਨੂੰ ਆਪਣੀ ਕੀਮਤੀ ਵੋਟ ਦੀ ਵਰਤੋਂ ਕਰਨ ਦੇ ਨਾਲ-ਨਾਲ ਲੋਕ ਸਭਾ ਚੋਣਾਂ ਵਿੱਚ ਪੂਰੀ ਸਮਝ ਨਾਲ ਈਵੀਐਮ ਅਤੇ ਵੀਵੀਪੈਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਸਵੀਪ ਟੀਮ ਨੇ 18 ਸਾਲ ਦੇ ਨੌਜਵਾਨ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਾਉਣ ਲਈ ਉਤਸਾਹਿਤ ਕੀਤਾ ਤੇ ਵੋਟ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ।

ਇਸ ਦੌਰਾਨ ਸਵੀਪ ਟੀਮ ਮੈਂਰਾਂ ਵੱਲੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਬੂਤ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਸਵੀਪ ਟੀਮ ਮੈਬਰ ਤੋਂ ਇਲਾਵਾ ਪਿੰਡ ਵਾਸੀ ਆਦਿ ਹਾਜ਼ਰ ਸਨ।  

Tags:

Advertisement

Latest News

 ਡਿਪਟੀ ਕਮਿਸ਼ਨਰ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਡਿਪਟੀ ਕਮਿਸ਼ਨਰ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ
ਫਾਜ਼ਿਲਕਾ 10 ਮਈ  ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਬੀਤੀ ਦੇਰ ਸ਼ਾਮ ਫਾਜ਼ਿਲਕਾ ਵਿਖੇ ਬਣਾਏ ਗਏ ਈਵੀਐਮ...
ਬਹੁਮੰਜ਼ਲੀ ਇਮਾਰਤਾਂ ਚ ਲਿਫ਼ਟ ਦੀ ਸੁਵਿਧਾ ਲੈਣ ਵਾਲੇ ਸ਼ਹਿਰੀਆਂ ਨੂੰ ਵੋਟ ਪਾਉਣ ਦਾ ਸੁਨੇਹਾ ਦੇਣਗੇ ਪੋਸਟਰ
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਸਰਹੱਦਾਂ ਤੇ ਸੁਰੱਖਿਆ ਬਲ ਚੌਕਸ
ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ
ਉੱਡਣ ਦਸਤਾ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਲਗਾਤਾਰ ਜਾਰੀ
ਸਵੀਪ ਗਤੀਵਿਧੀਆਂ ਤਹਿਤ ਸੁਰਖਪੀਰ ਰੋਡ ਤੇ ਵਿਸ਼ੇਸ਼ ਕੈਂਪ ਆਯੋਜਿਤ
ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ