ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 4,94,655 ਮੀਟ੍ਰਿਕ ਟਨ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 4,94,655 ਮੀਟ੍ਰਿਕ ਟਨ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ

ਫ਼ਰੀਦਕੋਟ 09 ਮਈ,2024

 

ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿੱਚ 4,96,058 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਜਿਸ ਵਿਚੋਂ 4,94,655 ਮੀਟ੍ਰਿਕ ਟਨ ਕਣਕ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਿਸ਼ਚਿਤ ਸਮੇਂ ਦੇ ਅੰਦਰ ਫਸਲ ਦੀ ਅਦਾਇਗੀ ਕੀਤੀ ਜਾ ਰਹੀ ਹੈ।

 

ਉਨ੍ਹਾਂ ਦੱਸਿਆ ਕਿ ਹੁਣ ਤੱਕ 340883 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 1,11,367 ਮੀਟ੍ਰਿਕ ਟਨਮਾਰਕਫੈਡ ਵੱਲੋਂ 1,21,146 ਮੀਟ੍ਰਿਕ ਟਨਪਨਸਪ ਵੱਲੋਂ 1,04,582 ਮੀਟ੍ਰਿਕ ਟਨਪੰਜਾਬ ਸਟੇਟ ਵੇਅਰ ਹਾਉਸ ਵੱਲੋਂ 63126 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 94434 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 897 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ।

 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ।

Tags:

Advertisement

Latest News

ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ
ਅੰਮਿ੍ਰਤਸਰ, 20 ਮਈ --- ਜਿਲਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ  ਲੋਕ ਸਭਾ ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਢੋਆ ਢੁਆਈ...
ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ
ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 15 ਜੂਨ ਤੋਂ ਹੀ ਕੀਤੀ ਜਾਵੇ- ਡਾ: ਬਲਜਿੰਦਰ ਸਿੰਘ ਭੁੱਲਰ
ਜਨਰਲ ਅਬਜ਼ਰਵਰ ਨੇ ਦੱਖਣੀ ਹਲਕੇ ਦੇ ਪੋਲਿੰਗ ਬੂਥਾਂ ਦਾ ਲਿਆ ਜਾਇਜਾ
ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ
ਸੁਲਤਾਨਵਿੰਡ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ
ਸਕੂਲੀ ਵਿਦਿਆਰਥੀਆਂ ਵਲੋਂ ਬਣਾਏ ਗਏ ‘ਵੋਟਰ ਸੱਦਾ ਪੱਤਰ’