#
'War on Drugs.drug smugglers
Punjab 

‘ਯੁੱਧ ਨਸ਼ਿਆਂ ਵਿਰੁਧ’ ਦਾ 81ਵਾਂ ਦਿਨ: 150 ਨਸ਼ਾ ਤਸਕਰ 7.2 ਕਿਲੋਗ੍ਰਾਮ ਹੈਰੋਇਨ, 2.41 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

‘ਯੁੱਧ ਨਸ਼ਿਆਂ ਵਿਰੁਧ’ ਦਾ 81ਵਾਂ ਦਿਨ: 150 ਨਸ਼ਾ ਤਸਕਰ 7.2 ਕਿਲੋਗ੍ਰਾਮ ਹੈਰੋਇਨ, 2.41 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਚੰਡੀਗੜ੍ਹ, 21 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਖਾਤਮੇ ਲਈ ਵਿੱਢੀ  ਨਸ਼ਿਆ ਵਿਰੋਧੀ ਮੁਹਿੰਮ ‘‘ਯੁੱਧ ਨਸ਼ਿਆਂ ਵਿਰੁਧ’’ ਦੇ 81ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 150 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ...
Read More...

Advertisement