#
[pujnjab government
Punjab 

ਜਲੰਧਰ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 103 ਦਿਨ, 577 ਤਸਕਰ ਨਸ਼ੀਲੇ ਪਦਾਰਥਾਂ ਸਮੇਤ ਕਾਬੂ

ਜਲੰਧਰ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 103 ਦਿਨ,  577 ਤਸਕਰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਜਲੰਧਰ, 12 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਅੱਜ 103 ਦਿਨ ਪੂਰੇ ਹੋ ਗਏ ਹਨ। ਇਸ ਵਿਲੱਖਣ ਪਹਿਲਕਦਮੀ ਤਹਿਤ...
Read More...

Advertisement