#
10th
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਚੰਡੀਗੜ੍ਹ ਸਕੂਲਾਂ ਦੀਆਂ ਛੁੱਟੀਆਂ ਵਧਾਈਆਂ ਜਾਣਗੀਆਂ! ਸਕੂਲ 10 ਤਰੀਕ ਤੱਕ ਨਹੀਂ ਖੁੱਲ੍ਹਣਗੇ
Published On
By Azad Soch
Chandigarh,04,JAN,2026,(Azad Soch News):- ਲਗਾਤਾਰ ਠੰਢ ਅਤੇ ਸੰਘਣੀ ਧੁੰਦ ਦੀ ਸੰਭਾਵਨਾ ਦੇ ਮੱਦੇਨਜ਼ਰ, ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੇ ਕੁਝ ਸਮੇਂ ਲਈ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਹੁਕਮ ਜਾਰੀ ਕੀਤਾ ਹੈ। ਸਿੱਖਿਆ ਅਧਿਕਾਰੀ ਚੰਡੀਗੜ੍ਹ (Education Officer Chandigarh) ਵੱਲੋਂ... ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ 2026 ਵਿੱਚ ਹੋਣ ਵਾਲੀਆਂ 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆਵਾਂ ਲਈ ਅਸਥਾਈ ਡੇਟ ਸ਼ੀਟ ਜਾਰੀ ਕੀਤੀ
Published On
By Azad Soch
ਨਵੀਂ ਦਿੱਲੀ, 24 ਸਤੰਬਰ, 2025, (ਆਜ਼ਾਦ ਸੋਚ ਨਿਊਜ਼):- ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 2026 ਵਿੱਚ ਹੋਣ ਵਾਲੀਆਂ 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆਵਾਂ (Board Exams) ਲਈ ਅਸਥਾਈ ਡੇਟ ਸ਼ੀਟ (Provisional Date Sheet) ਜਾਰੀ ਕੀਤੀ ਹੈ,ਡੇਟ ਸ਼ੀਟ ਦੇ ਅਨੁਸਾਰ, ਬੋਰਡ PSEB ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਵੋਕੇਸ਼ਨਲ ਅਤੇ NSQF ਵਿਸ਼ਿਆਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ
Published On
By Azad Soch
Mohali,02 JAN,2025,(Azad Soch News):- ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਵੋਕੇਸ਼ਨਲ ਅਤੇ NSQF ਵਿਸ਼ਿਆਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ (Practical Exams) ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ,ਇਹ ਪ੍ਰੀਖਿਆਵਾਂ 27 ਜਨਵਰੀ ਤੋਂ 4 ਫਰਵਰੀ ਤੱਕ... ਸੀਬੀਐਸਈ ਨੇ 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕੀਤੀ
Published On
By Azad Soch
New Delhi, 21 NOV,2024,(Azad Soch News):- ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ,ਇਸ ਵਾਰ ਸੀਬੀਐਸਈ (CBSE) ਨੇ ਪਿਛਲੇ ਸਾਲਾਂ ਨਾਲੋਂ ਜਲਦੀ ਡੇਟਸ਼ੀਟ (Date Sheet) ਜਾਰੀ ਕੀਤੀ ਹੈ,ਸੀਬੀਐਸਈ ਨਵੰਬਰ ਦੇ... 