ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਦੀ ਧੀ ਪਹੁੰਚੀ ਘਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਦੀ ਧੀ ਪਹੁੰਚੀ ਘਰ

Chandigarh,29 March,2024,(Azad Soch News):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅਤੇ ਉਹਨਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਇੱਕ ਬੱਚੀ ਦੀ ਦਾਤ ਮਿਲੀ ਸੀ,ਦੱਸ ਦਈਏ ਕਿ ਫੋਟਿਸਟ ਹੋਸਪਿਟਲ (Photist Hospital) ਵਿੱਚ ਇਹ ਬੱਚੀ ਦਾ ਜਨਮ ਨਾਰਮਲ ਡਿਲੀਵਰੀ ਨਾਲ ਹੋਇਆ ਸੀ ਅਤੇ ਬੱਚੀ ਤੰਦਰੁਸਤ ਸੀ,ਹੁਣ ਖਬਰ ਆਈ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ (Dr. Gurpreet Kaur) ਨੂੰ ਨਾਲ ਲੈ ਕੇ ਆਪਣੇ ਘਰ ਪਹੁੰਚ ਗਏ ਹਨ ਅਤੇ ਉਹਨਾਂ ਨੇ ਨਵਜੰਮੀ ਬੱਚੀ ਦਾ ਨਾਮ ਨਿਆਮਤ ਕੌਰ (Niamat Kaur) ਰੱਖਿਆ ਹੈ।

 

Advertisement

Latest News

ਆਈ.ਪੀ.ਐੱਲ. ਫੈਨ ਪਾਰਕ 2024 ਦਾ ਬਠਿੰਡਾ ਵਿੱਚ ਵੱਡੇ ਪੱਧਰ 'ਤੇ ਆਯੋਜਨ ਕਰਵਾਇਆ ਜਾ ਰਿਹਾ ਆਈ.ਪੀ.ਐੱਲ. ਫੈਨ ਪਾਰਕ 2024 ਦਾ ਬਠਿੰਡਾ ਵਿੱਚ ਵੱਡੇ ਪੱਧਰ 'ਤੇ ਆਯੋਜਨ ਕਰਵਾਇਆ ਜਾ ਰਿਹਾ
Bathinda,19 April,2024,(Azad Soch News):- ਬੀਸੀਸੀਆਈ (BCCI) ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ (Punjab Cricket Association) ਦੇ ਸਹਿਯੋਗ ਨਾਲ ਬਠਿੰਡਾ ਵਿੱਚ ਪਹਿਲੀ ਵਾਰ...
ਵਿਧਾਨ ਸਭਾ ਸਪੀਕਰ ਸੰਧਵਾਂ ਸਣੇ ‘ਆਮ ਆਦਮੀ ਪਾਰਟੀ’ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਰਾਹਤ
ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ
ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ
ਹਲਕਾ 019 ਅੰਮ੍ਰਿਤਸਰ ਦੱਖਣੀ ਦੇ ਬੂਥਾਂ ਦੀ ਚੈਕਿੰਗ ਕੀਤੀ
ਲੁਧਿਆਣਾ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ 10ਵੀਂ ਜਮਾਤ 'ਚ ਚੋਟੀ ਦਾ ਦਰਜ਼ਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ
ਬਾਲ ਵਿਆਹ ਦੀ ਰੋਕਥਾਮ ਲਈ ਵੱਖ-ਵੱਖ ਟੀਮਾਂ ਵੱਲੋਂ ਜਾਗਰੂਕਤਾ ਅਭਿਆਨ ਚਲਾਇਆ ਗਿਆ