#
AAP government
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਆਪ’ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ: ਅਮਨ ਅਰੋੜਾ
Published On
By Azad Soch
ਚੰਡੀਗੜ੍ਹ, 11 ਜੁਲਾਈ:ਸੂਬੇ ਦੇ ਹਿੱਤਾਂ ਨੂੰ ਅਣਗੌਲਿਆਂ ਕਰਨ ਲਈ ਪਿਛਲੀਆਂ ਸਰਕਾਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ... ‘ਆਪ’ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਉਦਯੋਗਿਕ ਵਿਕਾਸ ਲਈ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ: ਹਰਪਾਲ ਸਿੰਘ ਚੀਮਾ
Published On
By Azad Soch
ਚੰਡੀਗੜ੍ਹ, 10 ਜੂਨਉਦਯੋਗਿਕ ਪੁਨਰ ਸੁਰਜੀਤੀ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਦੇ ਇੱਕ ਸ਼ਕਤੀਸ਼ਾਲੀ ਪ੍ਰਮਾਣ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਸੂਬੇ ਦੇ ਸਨਅਤੀ ਵਿਕਾਸ ਵਾਸਤੇ 180... ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ, ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ
Published On
By Azad Soch
ਚੰਡੀਗੜ੍ਹ, 3 ਜੂਨ:
ਸੂਬੇ ਵਿੱਚ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ 67.84 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਨੂੰ ਮਨਜ਼ੂਰੀ ਦਿੱਤੀ ਜਿਸ ਨਾਲ ਤਕਰੀਬਨ 4,800 ਪਰਿਵਾਰਾਂ... 'ਆਪ' ਸਰਕਾਰ ਦੀ ਨਾਜਾਇਜ਼ ਸ਼ਰਾਬ ਪ੍ਰਤੀ 'ਜ਼ੀਰੋ ਟੋਲਰੇਂਸ': ਹਰਪਾਲ ਚੀਮਾ
Published On
By Azad Soch
ਚੰਡੀਗੜ੍ਹ, 26 ਮਈ:ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਨਿਰਮਾਣ, ਵਪਾਰ ਅਤੇ ਤਸਕਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਲਾਜ਼ਮੀ ਬਣਾਉਣ ਲਈ ਆਬਕਾਰੀ ਵਿਭਾਗ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ।... ਆਪ ਸਰਕਾਰ ਦਾ ਵੱਡਾ ਕਦਮ: ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀ ਫੜ੍ਹੀ ਬਾਂਹ
Published On
By Azad Soch
ਚੰਡੀਗੜ੍ਹ, 19 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਹੀ ਪੰਜਾਬ ਸਰਕਾਰ ਨੇ ਤਕਰੀਬਨ 20 ਸਾਲਾਂ ਬਾਅਦ ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਕੁੱਲ 804 ਮੁਲਾਜ਼ਮਾਂ ਦੀ ਬਾਂਹ ਫੜ੍ਹੀ ਹੈ। ਜ਼ਿਲ੍ਹਾ ਪ੍ਰੀਸ਼ਦਾਂ ਅਧੀਨ ਪੇਂਡੂ ਡਿਸਪੈਂਸਰੀਆਂ... ਪੰਜਾਬ ਨੂੰ ਮਾਰੂਥਲ ਵਿੱਚ ਬਦਲਣ ਦੀ ਭਾਜਪਾ ਦੀ ਸਾਜ਼ਿਸ਼ ਕਦੇ ਸਫਲ ਨਹੀਂ ਹੋਵੇਗੀ- ਨੀਲ ਗਰਗ
Published On
By Azad Soch
-ਨੀਲ ਗਰਗ ਨੇ ਹਰਿਆਣਾ ਦੇ CM 'ਤੇ ਜਨਤਾ ਨੂੰ ਧੋਖਾ ਦੇਣ ਲਈ ਪਾਣੀ ਦੇ ਅੰਕੜਿਆਂ ਨਾਲ ਛੇੜਛਾੜ ਕਰਨ ਦਾ ਲਗਾਇਆ ਦੋਸ਼
- ਪੁਛਿਆ-ਜੇਕਰ ਉਨ੍ਹਾਂ ਦੇ ਦਾਅਵੇ ਸੱਚ ਸਨ ਤਾਂ ਹਰਿਆਣਾ ਨੇ ਕੇਂਦਰੀ ਮੰਤਰਾਲੇ ਨਾਲ ਮੀਟਿੰਗ ਵਿੱਚ ਪਾਣੀ ਦਾ ਕਰਜ਼ਾ ਕਿਉਂ... ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ: ਮੁੱਖ ਮੰਤਰੀ ਮਾਨ
Published On
By Azad Soch
ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ.ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ: ਮੁੱਖ ਮੰਤਰੀ ਮਾਨ
• ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ... 'ਆਪ' ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਲਈ ਲੜਦੀ ਰਹੇਗੀ: ਮੁੱਖ ਮੰਤਰੀ ਮਾਨ
Published On
By Azad Soch
* ਸਰਕਾਰ-ਕਿਸਾਨ ਮਿਲਣੀ ਮੇਰੇ ਲਈ ਖ਼ਾਸ; ਇਸ ਨਾਲ ਮੈਨੂੰ ਆਪਣੀ ਜਨਮ ਭੌਂਇ ਦੇ ਨੇੜੇ ਹੋਣ ਦਾ ਅਹਿਸਾਸ ਹੁੰਦਾ ਹੈ: ਭਗਵੰਤ ਮਾਨ
* ਮੁੱਖ ਮੰਤਰੀ ਨੇ ਸਰਕਾਰ-ਕਿਸਾਨ ਮਿਲਣੀ ਦੌਰਾਨ ਕਿਸਾਨਾਂ ਨਾਲ ਸੰਵਾਦ ਰਚਾਇਆ
* ਝੋਨੇ ਦੀ ਕਾਸ਼ਤ ਪਹਿਲੀ ਜੂਨ ਤੋਂ ਸ਼ੁਰੂ... ਇਮਾਨਦਾਰ ਸ਼ਾਸਨ ਦੀ ਨਵੀਂ ਮਿਸਾਲ! 'ਆਪ' ਸਰਕਾਰ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਲਈ ਰੱਖੀ ਮਜ਼ਬੂਤ ਨੀਂਹ - ਨੀਲ ਗਰਗ
Published On
By Azad Soch
-ਆਪ ਸਰਕਾਰ ਦੀ ਸਖਤ ਚੇਤਾਵਨੀ! ਭ੍ਰਿਸ਼ਟਾਚਾਰ ਤੇ ਅਣਗਹਿਲੀ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ, ਨਹੀਂ ਮਿਲੇਗੀ ਮੁਆਫੀ
- ਭ੍ਰਿਸ਼ਟਾਚਾਰ 'ਤੇ ਵੱਡਾ ਹਮਲਾ: ਸਰਕਾਰ ਨੇ ਜਨਤਕ ਸੇਵਾਵਾਂ 'ਚ ਜਵਾਬਦੇਹੀ ਯਕੀਨੀ ਬਣਾਉਣ ਲਈ ਚੁੱਕੇ ਸਖ਼ਤ ਕਦਮ !
- ਇਮਾਨਦਾਰ ਸ਼ਾਸਨ ਦੀ ਨਵੀਂ... ਆਪ' ਸਰਕਾਰ ਨੇ ਉਦਯੋਗਪਤੀਆਂ ਦੀ ਓ.ਟੀ.ਐਸ. ਸਬੰਧੀ 32 ਸਾਲ ਪੁਰਾਣੀ ਮੰਗ ਪੂਰੀ ਕੀਤੀ: ਅਰਵਿੰਦ ਕੇਜਰੀਵਾਲ
Published On
By Azad Soch
ਮੁੱਖ ਮੰਤਰੀ ਦਫ਼ਤਰ, ਪੰਜਾਬ
ਪਿਛਲੇ ਤਿੰਨ ਸਾਲਾਂ ਵਿੱਚ ਅਸੀਂ ਪਿਛਲੀਆਂ ਸਰਕਾਰਾਂ ਦੀਆਂ ਗੜਬੜਾਂ ਨੂੰ ਠੀਕ ਕਰ ਦਿੱਤਾ ਹੈ; ਹੁਣ ਸਰਕਾਰ ਸੁਪਰਫਾਸਟ ਮੋਡ ਵਿੱਚ ਚੱਲੇਗੀ: ਅਰਵਿੰਦ ਕੇਜਰੀਵਾਲ
* 'ਆਪ' ਸਰਕਾਰ ਨੇ ਉਦਯੋਗਪਤੀਆਂ ਦੀ ਓ.ਟੀ.ਐਸ. ਸਬੰਧੀ 32 ਸਾਲ ਪੁਰਾਣੀ ਮੰਗ ਪੂਰੀ ਕੀਤੀ:... 'ਆਪ' ਸਰਕਾਰ ਦੀ ਵਿਕਾਸ ਵਾਲੀ ਰੇਲਗੱਡੀ 'ਚ ਗਿੱਦੜਬਾਹਾ ਦੇ ਡੱਬੇ ਨੂੰ ਜੋੜਨਾ ਤੁਹਾਡੀ ਜ਼ਿੰਮੇਵਾਰੀ: ਅਰਵਿੰਦ ਕੇਜਰੀਵਾਲ
Published On
By Azad Soch
- 'ਆਪ' ਸਰਕਾਰ ਦੀ ਵਿਕਾਸ ਵਾਲੀ ਰੇਲਗੱਡੀ 'ਚ ਗਿੱਦੜਬਾਹਾ ਦੇ ਡੱਬੇ ਨੂੰ ਜੋੜਨਾ ਤੁਹਾਡੀ ਜ਼ਿੰਮੇਵਾਰੀ: ਅਰਵਿੰਦ ਕੇਜਰੀਵਾਲ- ਦੂਸਰੀ ਪਾਰਟੀ ਵਾਲਿਆਂ ਨੇ ਢਾਈ ਸਾਲਾਂ ਤੋਂ ਜੋ ਤੁਹਾਡੇ ਕੰਮ ਰੋਕ ਰੱਖੇ ਸਨ, ਉਸਨੂੰ ਕਰਵਾਉਣ ਲਈ ਆਮ ਆਦਮੀ ਪਾਰਟੀ ਦਾ ਵਿਧਾਇਕ ਬਣਾਉਣਾ... 