#
AAP
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ
Published On
By Azad Soch
*ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ*
ਚੰਡੀਗੜ੍ਹ, 25 ਮਈ,2026: ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਪੰਜਾਬ... ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ 'ਆਪ' ਵਿੱਚ ਸ਼ਾਮਲ
Published On
By Azad Soch
*ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ 'ਆਪ' ਵਿੱਚ ਸ਼ਾਮਲ*
*ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ*
ਚੰਡੀਗੜ੍ਹ, 19 ਮਈ,2026:- ਭਗਵੰਤ ਮਾਨ... ਆਪ ਆਗੂ ਅਤੇ ਵਰਕਰ ਸੂਬੇ ਭਰ ਦੇ ਹਰ ਬੂਥ 'ਤੇ ਬੀ.ਐਲ.ਓਜ਼ ਨਾਲ ਮੌਜੂਦ ਰਹਿਣਗੇ ਅਤੇ ਬੇਨਿਯਮੀਆਂ ਨੂੰ ਰੋਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Published On
By Azad Soch
*'ਆਪ' ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
* *ਐਸ.ਆਈ.ਆਰ. ਦੀ ਆੜ ਵਿੱਚ ਅਸੀਂ ਪੰਜਾਬ 'ਚ ਕਿਸੇ ਵੀ ਖਾਸ ਪਾਰਟੀ ਦੇ ਸਮਰਥਕਾਂ ਦੀਆਂ ਜਾਅਲੀ ਵੋਟਾਂ ਬਣਾਉਣ ਦੀ ਇਜਾਜ਼ਤ ਨਹੀਂ... ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ,ਕਈ ਆਗੂ 'ਆਪ' ਵਿੱਚ ਹੋਏ ਸ਼ਾਮਲ
Published On
By Azad Soch
*ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ 'ਆਪ' ਵਿੱਚ ਹੋਏ ਸ਼ਾਮਲ*
*ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ 'ਆਪ' ਵਿੱਚ ਕਰਵਾਇਆ ਸ਼ਾਮਲ, ਕੀਤਾ ਸਵਾਗਤ*
*ਚੰਡੀਗੜ੍ਹ/ਮਜੀਠਾ 16 ਮਈ , 2026* ਆਮ... ਪੈਟਰੋਲ-ਡੀਜ਼ਲ ਦੇ ਵਧੇ ਰੇਟਾਂ ਵਿਰੁੱਧ 'ਆਪ' ਦਾ ਹੱਲਾ ਬੋਲ
Published On
By Azad Soch
*ਪੈਟਰੋਲ-ਡੀਜ਼ਲ ਦੇ ਵਧੇ ਰੇਟਾਂ ਵਿਰੁੱਧ 'ਆਪ' ਦਾ ਹੱਲਾ ਬੋਲ*
*ਲੁਧਿਆਣਾ, ਅਮ੍ਰਿਤਸਰ ਅਤੇ ਜਲੰਧਰ ਵਿੱਚ ਆਪ ਆਗੂਆਂ ਨੇ ਕੀਤਾ ਜੋਰਦਾਰ ਪ੍ਰਦਰਸ਼ਨ,ਮੋਦੀ ਸਰਕਾਰ ਦੀਆਂ ਨੀਤੀਆਂ ਖਿਲਾਫ਼ ਕੀਤੀ ਨਾਅਰੇਬਾਜ਼ੀ*
*ਚੰਡੀਗੜ੍ਹ 15, ਮਈ , 2026*ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ, ਅਮ੍ਰਿਤਸਰ ਅਤੇ ਜਲੰਧਰ ਵਿੱਚ... ਅਵਾਜ਼ ਸੱਚੀ ਨਹੀਂ ਲੱਗ ਰਹੀ ਸੀ, ਪੂਰੀ ਕਾਲ ਬਾਰੇ ਕੁਝ ਸ਼ੱਕੀ ਲੱਗਿਆ: ਡਾ. ਰਾਜ ਕੁਮਾਰ ਚੱਬੇਵਾਲ
Published On
By Azad Soch
*ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ 'ਤੇ ਕਥਿਤ ਤੌਰ 'ਤੇ ਕੀਤੀ ਗਈ ਸ਼ੱਕੀ ਕਾਲ 'ਤੇ ਕੀਤੀ ਚਿੰਤਾ ਪ੍ਰਗਟ*
*ਅਵਾਜ਼ ਸੱਚੀ ਨਹੀਂ ਲੱਗ ਰਹੀ ਸੀ, ਪੂਰੀ ਕਾਲ ਬਾਰੇ ਕੁਝ ਸ਼ੱਕੀ ਲੱਗਿਆ: ਡਾ. ਰਾਜ ਕੁਮਾਰ ਚੱਬੇਵਾਲ*... ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ
Published On
By Azad Soch
*ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ*
*ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਫਗਵਾੜਾ ਨੂੰ ਪਾਰਟੀ ਵਿੱਚ ਕੀਤਾ ਸ਼ਾਮਲ*
ਚੰਡੀਗੜ੍ਹ, 29 ਅਪ੍ਰੈਲ,2026:- ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ... 'ਜੱਸਾ ਪੱਟੀ' ਮਸ਼ਹੂਰ ਰੁਸਤਮ- ਏ- ਹਿੰਦ ਜਸਕੰਵਰ ਸਿੰਘ ਪੱਟੀ ਆਪਣੇ ਸਾਥੀਆਂ ਸਮੇਤ ‘ਆਪ' 'ਚ ਹੋਏ ਸ਼ਾਮਲ
Published On
By Azad Soch
*ਚੰਡੀਗੜ੍ਹ, 28 ਅਪ੍ਰੈਲ 2026* ਪੰਜਾਬ ਦੇ ਖੇਡ ਜਗਤ ਅਤੇ ਸਿਆਸਤ ਤੋਂ ਇਹ ਇੱਕ ਵੱਡੀ ਖ਼ਬਰ ਹੈ। ਕੁਸ਼ਤੀ ਦੇ ਮੈਦਾਨਾਂ ਵਿੱਚ ਆਪਣੀ ਧਾਕ ਜਮਾਉਣ ਵਾਲੇ ਅਤੇ 'ਰੁਸਤਮ-ਏ-ਹਿੰਦ' ਦੇ ਖਿਤਾਬ ਨਾਲ ਨਿਵਾਜੇ ਗਏ ਜਸਕੰਵਰ ਸਿੰਘ (ਜੱਸਾ ਪੱਟੀ) ਅਧਿਕਾਰਤ ਤੌਰ 'ਤੇ ਆਮ ਆਦਮੀ... ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ,ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀ.ਏ. ਦਿਲਬਾਗ ਸਿੰਘ (ਬਾਗਾ) ਵਿਰੁੱਧ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਪੁਲਿਸ ਸਟੇਸ਼ਨ ਵਿੱਚ FIR ਦਰਜ ਕੀਤੀ ਗਈ ਹੈ
Published On
By Azad Soch
ਪੰਜਾਬ ਦੀ ਸਿਆਸਤ ਵਿੱਚ ਭ੍ਰਿਸ਼ਟਾਚਾਰ ਅਤੇ ਪ੍ਰਸ਼ਾਸਨਿਕ ਦਬਾਅ ਦਾ ਇੱਕ ਵੱਡਾ ਮੁੱਦਾ ਬਣ ਗਿਆ ਹੈ। ਪੰਜਾਬ ਦੀ 'ਆਪ' ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ
Published On
By Azad Soch
ਪੰਜਾਬ ਦੀ 'ਆਪ' ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ
ਆਮ ਵਰਗ ਨਾਲ ਸਬੰਧਤ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦਕਿ ਦਲਿਤ ਵਰਗ ਨਾਲ ਸਬੰਧਤ ਔਰਤਾਂ ਨੂੰ ਹਰ ਮਹੀਨੇ... ਅਰਵਿੰਦ ਕੇਜਰੀਵਾਲ ਸਹੀ ਸਾਬਤ ਹੋਏ, ਸੰਵਿਧਾਨਕ ਲੋਕਤੰਤਰ ਵਿੱਚ ਜ਼ੋਰ-ਜ਼ਬਰਦਸਤੀ ਉੱਤੇ ਸੱਚ ਦੀ ਜਿੱਤ ਹੁੰਦੀ ਹੈ: ਕੁਲਤਾਰ ਸਿੰਘ ਸੰਧਵਾਂ
Published On
By Azad Soch
*ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਵਿਰੁੱਧ ਕੇਸਾਂ ਨੂੰ ਰੱਦ ਕਰਨ ਸਬੰਧੀ ਅਦਾਲਤ ਦਾ ਫੈਸਲਾ ਸੰਵਿਧਾਨਕ ਨੈਤਿਕਤਾ ਅਤੇ ਕਾਨੂੰਨ ਦੇ ਰਾਜ ਦੀ ਗਵਾਹੀ ਭਰਦਾ ਹੈ: ਕੁਲਤਾਰ ਸਿੰਘ ਸੰਧਵਾਂ*
*ਮਨੀਸ਼ ਸਿਸੋਦੀਆ ਸਮੇਤ ਸਾਰੇ 23 ਮੁਲਜ਼ਮਾਂ ਦਾ ਕੇਸਾਂ ਵਿੱਚੋਂ ਬਰੀ ਹੋਣਾ ਇਹ... ਭਾਜਪਾ ਵੱਲੋਂ ਸ਼ਰਾਬ ਘੁਟਾਲੇ ਦੇ ਨਾਂ 'ਤੇ ਬੁਣਿਆ ਝੂਠ ਦਾ ਹੋਇਆ ਪਰਦਾਫਾਸ਼, ਸੱਚ ਦੀ ਹੋਈ ਜਿੱਤ: ਕੁਲਦੀਪ ਧਾਲੀਵਾਲ
Published On
By Azad Soch
*ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਰੀ, 'ਆਪ' ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ*
*ਭਾਜਪਾ ਵੱਲੋਂ ਸ਼ਰਾਬ ਘੁਟਾਲੇ ਦੇ ਨਾਂ 'ਤੇ ਬੁਣਿਆ ਝੂਠ ਦਾ ਹੋਇਆ ਪਰਦਾਫਾਸ਼, ਸੱਚ ਦੀ ਹੋਈ ਜਿੱਤ: ਕੁਲਦੀਪ ਧਾਲੀਵਾਲ*
*ਅਦਾਲਤ ਦੇ ਫੈਸਲੇ... 