#
Action
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਕੇਂਦਰ ਸਰਕਾਰ ਨੇ ਸੋਨਮ ਵਾਂਗਚੁਕ ਦੇ NGO ਦਾ ਲਾਇਸੈਂਸ ਰੱਦ ਕਰ ਦਿੱਤਾ ਹੈ,ਗ੍ਰਹਿ ਮੰਤਰਾਲੇ ਨੇ ਇਹ ਕਾਰਵਾਈ ਲੇਹ ਹਿੰਸਾ ਤੋਂ ਬਾਅਦ ਕੀਤੀ
Published On
By Azad Soch
Nrw Delhi,26,SEP,2025,(Azad Soch News):- ਕੇਂਦਰ ਸਰਕਾਰ ਨੇ ਸੋਨਮ ਵਾਂਗਚੁਕ ਦੇ NGO ਦਾ ਲਾਇਸੈਂਸ ਰੱਦ ਕਰ ਦਿੱਤਾ ਹੈ,ਗ੍ਰਹਿ ਮੰਤਰਾਲੇ (Ministry of Home Affairs) ਨੇ ਇਹ ਕਾਰਵਾਈ ਲੇਹ ਹਿੰਸਾ ਤੋਂ ਬਾਅਦ ਕੀਤੀ ਹੈ,ਕੇਂਦਰ ਸਰਕਾਰ (Central government) ਨੇ FCRA ਨਿਯਮਾਂ ਦੀ ਉਲੰਘਣਾ ਕਰਨ... ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ 'ਕਾਰਵਾਈ' ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ; ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ
Published On
By Azad Soch
ਚੰਡੀਗੜ੍ਹ, 15 ਜੁਲਾਈਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਧਿਆਨ ਵਿੱਚ 1986 ਦੀਆਂ ਦੁਖਦਾਈ ਘਟਨਾਵਾਂ ਬਾਰੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਲਿਆਂਦੀ, ਜਿਸਦੀ ਇੱਕ ਕਾਪੀ ਵਿਧਾਨ ਸਭਾ ਵਿੱਚ ਹੈ, ਪਰ ਜਿਸਦੀ... ਪੰਜਾਬ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਅਤੇ ਲੱਚਰਤਾ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ
Published On
By Azad Soch
ਚੰਡੀਗੜ੍ਹ, 22 ਜੂਨ:ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਲੱਚਰ ਅਤੇ ਅਸ਼ਲੀਲ ਸਮੱਗਰੀ ਦੇ ਵਧ ਰਹੇ ਰੁਝਾਨ ’ਤੇ ਗੰਭੀਰ ਚਿੰਤਾ ਜਤਾਈ ਹੈ, ਜੋ ਕਿ ਬੱਚਿਆਂ ਦੀ ਮਨੋਵਿਗਿਆਨਕ ਅਤੇ ਸਮਾਜਿਕ ਸਿਹਤ ਲਈ... Chandigarh News: ਚੰਡੀਗੜ੍ਹ ਪ੍ਰਸ਼ਾਸਨ ਦੀ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤਾਂ ਵਿਰੁੱਧ ਕਾਰਵਾਈ
Published On
By Azad Soch
Chandigarh,12,JUN,2025,(Azad Soch News):- ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੇ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤਾਂ ਵਿਰੁੱਧ ਸਖ਼ਤ ਰੁਖ਼ ਅਪਣਾਉਂਦੇ ਹੋਏ ਕੱਲ੍ਹ ਸਵੇਰੇ ਸੈਕਟਰ-26 ਸਥਿਤ ਬਾਪੂ ਧਾਮ ਕਲੋਨੀ ਵਿੱਚ ਵੱਡੀ ਕਾਰਵਾਈ ਕੀਤੀ। ਮੁੱਖ ਸਕੱਤਰ ਅਤੇ ਸਕੱਤਰ ਸਿਹਤ-ਕਮ-ਕਮਿਸ਼ਨਰ ਫੂਡ ਸੇਫਟੀ (Health-Cum-Commissioner Food Safety) ਦੇ ਨਿਰਦੇਸ਼ਾਂ... ਜੇਕਰ ਤੁਹਾਡੇ ਕੋਲੋਂ ਕੋਈ ਰਿਸ਼ਵਤ ਮੰਗਦਾ ਹੈ ਤਾਂ ਦੱਸੋ, ਮੈਂ ਸਖ਼ਤ ਕਾਰਵਾਈ ਕਰਾਂਗਾ-ਮੁੱਖ ਮੰਤਰੀa
Published On
By Azad Soch
*ਮੁੱਖ ਮੰਤਰੀ ਵੱਲੋਂ ਠੇਕੇਦਾਰਾਂ ਨੂੰ ਗਾਰੰਟੀ-ਹੁਣ ਤੁਹਾਡੇ ਕੋਲੋਂ ਕੋਈ ਵੀ ਰਿਸ਼ਵਤ ਮੰਗਣ ਦੀ ਜੁਰਅੱਤ ਨਹੀਂ ਕਰੇਗਾ*
*ਮੈਂ ਤੁਹਾਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦਾ ਵਿਸ਼ਵਾਸ ਦਿਵਾਉਂਦਾ ਹਾਂ, ਤੁਸੀਂ ਮੈਨੂੰ 100 ਫ਼ੀਸਦੀ ਕੁਆਲਿਟੀ ਦਾ ਭਰੋਸਾ ਦਿਓ-ਮੁੱਖ ਮੰਤਰੀ ਨੇ ਠੇਕੇਦਾਰਾਂ ਨੂੰ ਕਿਹਾ*
*ਜੇਕਰ ਤੁਹਾਡੇ... ਮੋਹਾਲੀ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ
Published On
By Azad Soch
Mohali,18,MARCH,2025,(Azad Soch News):- ਮੋਹਾਲੀ ਨਗਰ ਨਿਗਮ (Mohali Municipal Corporation) ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਹੈ,ਨਗਰ ਨਿਗਮ (Municipal Corporation) ਨੇ ਲਗਭਗ 15 ਲੱਖ ਰੁਪਏ ਦੇ ਪ੍ਰਾਪਰਟੀ ਟੈਕਸ (Property Tax) ਦੀ ਅਦਾਇਗੀ ਨਾ ਕਰਨ ਕਾਰਨ ਮੋਹਾਲੀ... ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ
Published On
By Azad Soch
Chandigarh, 15,MARCH, 2025,(Azad Soch News):- ਮੋਗਾ 'ਚ ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ ਨੂੰ ਸੁਲਝਾਉਣ ਅਤੇ ਅਗ਼ਵਾ ਹੋਏ ਬੱਚੇ ਨੂੰ ਬਰਾਮਦ ਕਰਨ ਦੇ ਮਾਮਲੇ 'ਚ 'ਆਪ' ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ (Neil Garg) ਦਾ ਵੱਡਾ ਬਿਆਨ ਸਾਹਮਣੇ ਆਇਆ... ਰਿਸ਼ਟਾਚਾਰ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਮੁਕਤਸਰ ਦਾ ਡੀ.ਸੀ. ਤਬਦੀਲ ਤੇ ਮੁਅੱਤਲ
Published On
By Azad Soch
* ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਅਧਿਕਾਰੀ ਖ਼ਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ
* ਪੰਜਾਬ ਸਰਕਾਰ ਵੱਲੋਂ ਦੋ ਦਿਨ ਪਹਿਲਾਂ ਹੀ ਅਧਿਕਾਰੀਆਂ ਨੂੰ ਕਾਰਜ ਕੁਸ਼ਲਤਾ ਵਧਾਉਣ ਤੇ ਵੱਢੀਖੋਰੀ ਉਤੇ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਗਏ ਸਨ
ਚੰਡੀਗੜ੍ਹ, 17 ਜਨਵਰੀ:- ਪੰਜਾਬ ਵਿੱਚ... ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕੀਤਾ
Published On
By Azad Soch
Washington,31 JAN,2025,(Azad Soch News):- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਗਵਾਂਟਾਨਾਮੋ ਬੇ ਵਿਖੇ ਇੱਕ ਵੱਡਾ ਨਜ਼ਰਬੰਦੀ ਕੇਂਦਰ (migrant center)ਬਣਾਉਣ ਲਈ ਇੱਕ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇ... ਹਲਫ਼ ਲੈਂਦਿਆ ਹੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਐਕਸ਼ਨ
Published On
By Azad Soch
America,21 JAN,2025,(Azad Soch News):- ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਨੇ 1 ਫ਼ਰਵਰੀ ਤੋਂ ਲਾਗੂ ਹੋਣ ਵਾਲੇ ਅਮਰੀਕਾ ਦੇ ਦੋ ਪ੍ਰਮੁੱਖ ਵਪਾਰਕ ਭਾਈਵਾਲ ਕੈਨੇਡਾ ਅਤੇ ਮੈਕਸੀਕੋ ਤੋਂ ਦਰਾਮਦ 'ਤੇ 25 ਪ੍ਰਤੀਸ਼ਤ ਟੈਰਿਫ ਲਗਾਉਣ ਦੀ ਯੋਜਨਾ ਦਾ ਐਲਾਨ ਕੀਤਾ,ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ... ਸੈਣੀ ਸਰਕਾਰ ਨੇ ਭ੍ਰਿਸ਼ਟ ਪਟਵਾਰੀਆਂ ਦੀ ਸੂਚੀ ਜਾਰੀ,15 ਦਿਨਾਂ 'ਚ ਕਾਰਵਾਈ ਰਿਪੋਰਟ ਮੰਗੀ
Published On
By Azad Soch
Chandigarh,17 JAN,2025,(Azad Soch News):- ਹਰਿਆਣਾ ਸਰਕਾਰ (Haryana Government) ਨੇ ਰਾਜ ਵਿੱਚ ਪਾਰਦਰਸ਼ਤਾ ਅਤੇ ਇਮਾਨਦਾਰੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੱਡੀ ਕਾਰਵਾਈ ਕਰਦੇ ਹੋਏ ਰਾਜ ਦੇ ਭ੍ਰਿਸ਼ਟ ਪਟਵਾਰੀਆਂ ਦੀ ਸੂਚੀ ਜਾਰੀ ਕੀਤੀ ਹੈ,ਇਸ ਸੂਚੀ ਵਿਚ 50 ਤੋਂ ਵੱਧ ਪਟਵਾਰੀਆਂ ਦੇ... ਸੋਨੂੰ ਸੂਦ ਦੀ ਐਕਸ਼ਨ-ਥ੍ਰਿਲਰ ਫ਼ਿਲਮ 'ਫ਼ਤਿਹ' ਅਗਲੇ ਸਾਲ 10 ਜਨਵਰੀ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ
Published On
By Azad Soch
New Mumbai, 30 DEC,2024,(Azad Soch News):- ਬਾਲੀਵੁੱਡ ਅਭਿਨੇਤਾ ਸੋਨੂੰ ਸੂਦ (Bollywood Actor Sonu Sood) ਦੀ ਐਕਸ਼ਨ-ਥ੍ਰਿਲਰ ਫ਼ਿਲਮ 'ਫ਼ਤਿਹ' (Action-Thriller Film 'Fateeh') ਅਗਲੇ ਸਾਲ 10 ਜਨਵਰੀ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਦਾ ਧਮਾਕੇਦਾਰ ਟੀਜ਼ਰ ਹਾਲ ਹੀ 'ਚ... 