#
actress
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਮਨੋਰੰਜਨ ਜਗਤ ਦੀ ਮਸ਼ਹੂਰ ਅਦਾਕਾਰਾ ਸੰਚਿਤਾ ਉਗਲੇ ਨੇ ਮਹਿਜ਼ 30 ਸਾਲ ਦੀ ਉਮਰ ਵਿੱਚ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ
Published On
By Azad Soch
ਨਵੀਂ ਮੁੰਬਈ, 15, ਜੂਨ, 2026, (ਆਜ਼ਾਦ ਸੋਚ ਨਿਊਜ਼):- ਮਨੋਰੰਜਨ ਜਗਤ ਦੀ ਮਸ਼ਹੂਰ ਅਦਾਕਾਰਾ ਸੰਚਿਤਾ ਉਗਲੇ ਨੇ ਮਹਿਜ਼ 30 ਸਾਲ ਦੀ ਉਮਰ ਵਿੱਚ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਉਨ੍ਹਾਂ ਦੇ ਇਸ ਖੌਫਨਾਕ ਕਦਮ ਨੇ ਪੂਰੀ ਇੰਡਸਟਰੀ ਅਤੇ ਪ੍ਰਸ਼ੰਸਕਾਂਇਸ... ਪੰਜਾਬੀ ਸਿਨੇਮਾ ਦੀ ਮਸ਼ਹੂਰ ਅਤੇ ਮਕਬੂਲ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ
Published On
By Azad Soch
ਚੰਡੀਗੜ੍ਹ, 06, ਜੂਨ, 2026, (ਆਜ਼ਾਦ ਸੋਚ ਨਿਊਜ਼):- ਪੰਜਾਬੀ ਸਿਨੇਮਾ ਦੀ ਮਸ਼ਹੂਰ ਅਤੇ ਮਕਬੂਲ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਉਨ੍ਹਾਂ ਦੇ ਪਤੀ ਅਤੇ ਜਾਣੇ-ਪਛਾਣੇ ਸੀਨੀਅਰ ਪੱਤਰਕਾਰ ਤੇ ਸਿੱਖਿਆ ਸ਼ਾਸਤਰੀ ਸਰਦਾਰ ਸਵਰਨ ਸਿੰਘ ਭੰਗੂ... ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਪ੍ਰੀਤੀ ਜ਼ਿੰਟਾ ਹਾਲ ਹੀ ਵਿੱਚ ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਨਤਮਸਤਕ ਹੋਈ
Published On
By Azad Soch
ਅੰਮ੍ਰਿਤਸਰ, 10,ਮਈ,2026, (ਆਜ਼ਾਦ ਸੋਚ ਨਿਊਜ਼):- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਪ੍ਰੀਤੀ ਜ਼ਿੰਟਾ ਹਾਲ ਹੀ ਵਿੱਚ ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ (Sachkhand Sri Harmandir Sahib Ji) ਵਿਖੇ ਨਤਮਸਤਕ ਹੋਈ। ਆਪਣੀ ਸਾਦਗੀ ਲਈ ਜਾਣੀ ਜਾਂਦੀ ਪ੍ਰੀਤੀ ਨੇ ਉੱਥੇ ਪਹੁੰਚ ਕੇ ਨਾ... ਨੈਸ਼ਨਲ ਕ੍ਰਸ਼ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਨੀਲੇ ਅਨਾਰਕਲੀ ਸੂਟ ਵਿੱਚ ਚਮਕੀ
Published On
By Azad Soch
ਚੰਡੀਗੜ੍ਹ, 08, ਮਈ, 2026, (ਆਜ਼ਾਦ ਸੋਚ ਨਿਊਜ਼):- ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ, ਜਿਨ੍ਹਾਂ ਨੂੰ ਅਕਸਰ 'ਨੈਸ਼ਨਲ ਕ੍ਰਸ਼' ਕਿਹਾ ਜਾਂਦਾ ਹੈ, ਆਪਣੇ ਸਟਾਈਲਿਸ਼ ਅੰਦਾਜ਼ ਲਈ ਜਾਣੀ ਜਾਂਦੀ ਹੈ. ਉਨ੍ਹਾਂ ਦੀ ਤਾਜ਼ਾ ਲੁੱਕ, ਜਿਸ ਵਿੱਚ ਉਹ ਇੱਕ ਸ਼ਾਨਦਾਰ ਨੀਲੇ
ਸੋਸ਼ਲ... ਬਾਲੀਵੁੱਡ ਅਦਾਕਾਰਾ ਕਰਿਸ਼ਮਾ ਕਪੂਰ ਦੇ ਬੱਚਿਆਂ ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ
Published On
By Azad Soch
ਸੰਜੇ ਕਪੂਰ ਦੇ ਬੈਂਕ ਅਕਾਊਂਟ ਫ੍ਰੀਜ਼ ,ਪ੍ਰਿਆ ਕਪੂਰ ਨਹੀਂ ਵੇਚ ਸਕੇਗੀ ਜਾਇਦਾਦ ਹਰਿਆਣਵੀ ਮਨੋਰੰਜਨ ਜਗਤ ਦੀ ਉੱਭਰਦੀ ਅਦਾਕਾਰਾ ਦਿਵਯੰਕਾ ਸਿਰੋਹੀ ਦਾ ਅਚਾਨਕ ਦਿਹਾਂਤ ਹੋ ਗਿਆ ਹੈ
Published On
By Azad Soch
ਚੰਡੀਗੜ੍ਹ, 23 ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):- ਹਰਿਆਣਵੀ ਮਨੋਰੰਜਨ ਜਗਤ ਦੀ ਉੱਭਰਦੀ ਅਦਾਕਾਰਾ ਦਿਵਯੰਕਾ ਸਿਰੋਹੀ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ (Heart Attack) ਦੱਸਿਆ ਜਾ ਰਿਹਾ ਹੈ।ਇਸ ਖ਼ਬਰ... ਚੰਡੀਗੜ੍ਹ ਦੀ ਇੱਕ ਅਦਾਲਤ ਨੇ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਦੀ ਆਉਣ ਵਾਲੀ ਨਵੀਂ ਫਿਲਮ ਦੀ ਰਿਲੀਜ਼ 'ਤੇ ਰੋਕ ਲਗਾ ਦਿੱਤੀ ਹੈ
Published On
By Azad Soch
ਸੋਨਮ ਬਾਜਵਾ ਪੰਜਾਬੀ ਸਿਨੇਮਾ ਦਾ ਇੱਕ ਵੱਡਾ ਚਿਹਰਾ ਹਨ ਅਨੰਤ ਅੰਬਾਨੀ ਦੇ ਜਨਮਦਿਨ ਦੇ ਮੌਕੇ 'ਤੇ ਆਯੋਜਿਤ ਕੀਤੇ ਗਏ ਖੂਨਦਾਨ ਕੈਂਪ ਵਿੱਚ ਪੰਜਾਬੀ ਅਦਾਕਾਰਾ ਅਤੇ ਗਾਇਕਾ ਸ਼ਹਿਨਾਜ਼ ਗਿੱਲ ਨੇ ਸ਼ਿਰਕਤ ਕੀਤੀ
Published On
By Azad Soch
ਨਵੀਂ ਮੁੰਬਈ, 11 ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):- ਅਨੰਤ ਅੰਬਾਨੀ ਦੇ ਜਨਮਦਿਨ ਦੇ ਮੌਕੇ 'ਤੇ ਆਯੋਜਿਤ ਕੀਤੇ ਗਏ ਖੂਨਦਾਨ ਕੈਂਪ ਵਿੱਚ ਪੰਜਾਬੀ ਅਦਾਕਾਰਾ ਅਤੇ ਗਾਇਕਾ ਸ਼ਹਿਨਾਜ਼ ਗਿੱਲ (Punjabi Actress And Singer Shehnaaz Gill) ਨੇ ਸ਼ਿਰਕਤ ਕੀਤੀ। ਅਨੰਤ ਅੰਬਾਨੀ ਦਾ ਜਨਮਦਿਨ... ਪੰਜਾਬੀ ਅਤੇ ਬਾਲੀਵੁੱਡ ਅਦਾਕਾਰਾ ਮੈਂਡੀ ਠੱਕਰ ਪਤੀ ਸ਼ੇਖਰ ਕੌਸ਼ਲ 23 ਮਹੀਨਿਆਂ ਵਿੱਚ ਟੁੱਟਿਆ ਰਿਸ਼ਤਾ
Published On
By Azad Soch
New Delhi,18,JAN,2026,(Azad Soch News):- ਪੰਜਾਬੀ ਅਤੇ ਬਾਲੀਵੁੱਡ ਅਦਾਕਾਰਾ ਮੈਂਡੀ ਠੱਕਰ (Punjabi And Bollywood Actress Mandy Thakkar) ਨੇ ਸ਼ੁੱਕਰਵਾਰ ਨੂੰ ਦਿੱਲੀ ਦੀ ਸਾਕੇਤ ਕੋਰਟ ਵਿੱਚ ਆਪਣੇ ਪਤੀ ਸ਼ੇਖਰ ਕੌਸ਼ਲ ਤੋਂ ਤਲਾਕ ਲਈ ਅਰਜ਼ੀ ਦਾਇਰ ਕੀਤੀ। ਉਨ੍ਹਾਂ ਨੇ ਆਪਸੀ ਸਹਿਮਤੀ ਨਾਲ ਵੱਖ... ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਤੋਂ ਝਟਕਾ ਲੱਗਾ
Published On
By Azad Soch
ਬਠਿੰਡਾ, 30, ਸਤੰਬਰ, 2025, (ਆਜ਼ਾਦ ਸੋਚ ਨਿਊਜ਼):- ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Bollywood Actress Kangana Ranaut) ਨੂੰ ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਤੋਂ ਝਟਕਾ ਲੱਗਾ ਹੈ,ਅਦਾਲਤ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ... ਬਰੇਲੀ ਵਿੱਚ ਬਾਲੀਵੁੱਡ ਅਦਾਕਾਰਾ ਦਿਸ਼ਾ ਪਾਟਨੀ ਦੇ ਘਰ ਗੋਲੀਬਾਰੀ ਹੋਈ
Published On
By Azad Soch
New Mumbai,14,SEP,2025,(Azad Soch News):- ਬਰੇਲੀ ਵਿੱਚ ਬਾਲੀਵੁੱਡ ਅਦਾਕਾਰਾ ਦਿਸ਼ਾ ਪਾਟਨੀ (Bollywood Actress Disha Patani) ਦੇ ਘਰ ਗੋਲੀਬਾਰੀ ਹੋਈ ਹੈ, ਜਿਸਦੀ ਜ਼ਿੰਮੇਵਾਰੀ ਰੋਹਿਤ ਗੋਦਾਰਾ ਅਤੇ ਗੋਲਡੀ ਬਰਾੜ ਗੈਂਗ ਨੇ ਲਈ ਹੈ,ਫਿਲਹਾਲ ਦੱਸਿਆ ਜਾ ਰਿਹਾ ਹੈ ਕਿ ਇਸ ਗੋਲੀਬਾਰੀ ਵਿੱਚ ਕੋਈ ਵੀ... ਗਾਇਕਾ ਅਤੇ ਅਦਾਕਾਰਾ ਨਿਸ਼ਾ ਬਾਨੋ ਆਪਣੀ ਆਉਣ ਵਾਲੀ ਫਿਲਮ ਨੂੰ ਲੈ ਕੇ ਇੱਕ ਵਾਰ ਫਿਰ ਚਰਚਾ ਵਿੱਚ
Published On
By Azad Soch
Patiala,13,SEP,2025,(Azad Soch News):- ਗਾਇਕਾ ਅਤੇ ਅਦਾਕਾਰਾ ਨਿਸ਼ਾ ਬਾਨੋ (Singer And Actress Nisha Bano) ਹੁਣ ਆਉਣ ਜਾ ਰਹੀ ਆਪਣੀ ਨਵੀਂ ਪੰਜਾਬੀ ਫ਼ਿਲਮ 'ਤੱਦਬੀਰ' (New Punjabi Movie 'Tadbir') ਨੂੰ ਲੈ ਕੇ ਇੱਕ ਵਾਰ ਮੁੜ ਚਰਚਾ ਦਾ ਵਿਸ਼ਾ ਬਣ ਗਈ ਹੈ,ਬੇਹਤਰੀਣ ਅਦਾਕਾਰੀ ਦਾ... 