#
administration
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਪ੍ਰਸ਼ਾਸਨ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸਮੇਂ ਤਿਆਰ - ਰਾਕੇਸ਼ ਪ੍ਰਕਾਸ਼
Published On
By Azad Soch
ਮਾਲੇਰਕੋਟਲਾ 12 ਜੂਨ -
ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਮੁੱਖ ਮੰਤਰੀ ਫ਼ੀਲਡ ਅਫ਼ਸਰ -ਕਮ- ਸਹਾਇਕ ਕਮਿਸ਼ਨਰ (ਜਨਰਲ) ਰਾਕੇਸ਼ ਗਰਗ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਮੀਟਿੰਗ ਕੀਤੀ ਗਈ। ਉਹਨਾਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਕਾਰਨ
ਡੋਨਾਲਡ ਟਰੰਪ ਪ੍ਰਸ਼ਾਸਨ ਵੱਲੋਂ ਚੀਨ 'ਤੇ 245% ਟੈਰਿਫ ਦਾ ਐਲਾਨ
Published On
By Azad Soch
America, 17,APRIL,2025,(Azad Soch News):- ਅਮਰੀਕਾ–ਚੀਨ ਵਪਾਰਕ ਤਣਾਅ ਵਿਚ ਹੋਰ ਤੇਜ਼ੀ ਆ ਗਈ ਹੈ,ਡੋਨਾਲਡ ਟਰੰਪ ਪ੍ਰਸ਼ਾਸਨ ਵੱਲੋਂ ਚੀਨੀ ਆਯਾਤ 'ਤੇ 245% ਤੱਕ ਦੇ ਭਾਰੀ ਟੈਰਿਫ Tariff) ਲਗਾਉਣ ਦੀ ਘੋਸ਼ਣਾ ਕੀਤੀ ਗਈ ਹੈ,ਇਸ ਦੇ ਜਵਾਬ ਵਿੱਚ, ਚੀਨ ਨੇ ਚੇਤਾਵਨੀ ਦਿੱਤੀ ਕਿ ਜੇ... ਡੋਨਾਲਡ ਟਰੰਪ ਦੇ ਪ੍ਰਸ਼ਾਸਨ ਅਧੀਨ ਕਈ ਏਸ਼ੀਆ-ਪ੍ਰਸ਼ਾਂਤ ਅਰਥਵਿਵਸਥਾਵਾਂ ਨੂੰ ਉੱਚ ਟੈਰਿਫ ਦਾ ਸਾਹਮਣਾ ਕਰਨਾ ਪੈ ਸਕਦਾ ਹੈ
Published On
By Azad Soch
USA,25,FEB,2025,(Azad Soch News):- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਦੇ ਪ੍ਰਸ਼ਾਸਨ ਅਧੀਨ ਕਈ ਏਸ਼ੀਆ-ਪ੍ਰਸ਼ਾਂਤ ਅਰਥਵਿਵਸਥਾਵਾਂ ਨੂੰ ਉੱਚ ਟੈਰਿਫ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਵਿੱਚ ਭਾਰਤ, ਦੱਖਣੀ ਕੋਰੀਆ ਅਤੇ ਥਾਈਲੈਂਡ ਨੂੰ ਜਵਾਬੀ ਕਦਮ ਨਾਲ ਸਭ ਤੋਂ ਵੱਧ... ਡੋਨਾਲਡ ਟਰੰਪ ਪ੍ਰਸ਼ਾਸਨ ਨੇ ਸਰਕਾਰੀ ਖ਼ਰਚੇ ਨੂੰ ਘੱਟ ਕਰਨ ਦੀ ਦਿਸ਼ਾ ’ਚ ਨੇ 10 ਹਜ਼ਾਰ ਮੁਲਾਜ਼ਮ ਨੌਕਰੀਉਂ ਕੱਢੇ
Published On
By Azad Soch
USA,17,FEB,2025,(Azad Soch News):- ਡੋਨਾਲਡ ਟਰੰਪ ਪ੍ਰਸ਼ਾਸਨ (Donald Trump Administration) ਨੇ ਸਰਕਾਰੀ ਖ਼ਰਚੇ ਨੂੰ ਘੱਟ ਕਰਨ ਦੀ ਦਿਸ਼ਾ ’ਚ ਇਕ ਹੋਰ ਕਦਮ ਚੁਕਦਿਆਂ 9,500 ਤੋਂ ਜ਼ਿਆਦਾ ਮੁਲਾਜ਼ਮਾਂ ਨੂੰ ਨੌਕਰੀਉਂ ਕੱਢ ਦਿਤਾ ਹੈ,ਇਨ੍ਹਾਂ ’ਚ ਅੰਦਰੂਨੀ, ਊਰਜਾ, ਪੁਰਾਣੇ ਮਾਮਲਿਆਂ, ਖੇਤੀ ਤੇ ਸਿਹਤ ਤੇ... ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 12 ਫਰਵਰੀ ਨੂੰ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ
Published On
By Azad Soch
Chandigarh, 12,February 2025,(Azad Soch News):- ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ (Sri Guru Ravidas Maharaj Ji) ਦੇ 648ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 12 ਫਰਵਰੀ ਨੂੰ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ਛੁੱਟੀ ਦਾ ਐਲਾਨ ਕੀਤਾ... ਅਮਰੀਕਾ ਵਿੱਚ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਐਤਵਾਰ ਨੂੰ ਦੇਸ਼ ਵਿਆਪੀ ਇਮੀਗ੍ਰੇਸ਼ਨ ਲਾਗੂ ਕਰਨ ਦੀ ਮੁਹਿੰਮ ਸ਼ੁਰੂ ਕੀਤੀ
Published On
By Azad Soch
Washington,28,JAN,2025,(Azad Soch News):- ਅਮਰੀਕਾ ਵਿੱਚ ਡੋਨਾਲਡ ਟਰੰਪ (Donald Trump) ਦੇ ਪ੍ਰਸ਼ਾਸਨ ਨੇ ਐਤਵਾਰ ਨੂੰ ਦੇਸ਼ ਵਿਆਪੀ ਇਮੀਗ੍ਰੇਸ਼ਨ (Immigration) ਲਾਗੂ ਕਰਨ ਦੀ ਮੁਹਿੰਮ ਸ਼ੁਰੂ ਕੀਤੀ, ਜਿਸ ਦੇ ਨਤੀਜੇ ਵਜੋਂ ਲਗਭਗ ਇੱਕ ਹਜ਼ਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਕਾਰਵਾਈ ਵਿੱਚ ਕਈ... ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ
Published On
By Azad Soch
ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ
* 10.31 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰਾਜੈਕਟ ਅੱਠ ਮਹੀਨਿਆਂ ਵਿੱਚ ਹੋਵੇਗਾ ਮੁਕੰਮਲ
ਮੋਗਾ, 19 ਜਨਵਰੀ:- ਪੰਜਾਬ ਦੇ ਮੁੱਖ ਮੰਤਰੀ... ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਨੇ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦੇ ਹੋਏ ਵਿੱਚ 18 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ
Published On
By Azad Soch
Chandigarh, 11 JAN,2025,(Azad Soch News):- ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਦੇ ਸਿੱਖਿਆ ਵਿਭਾਗ ਨੇ ਠੰਢ ਅਤੇ ਸੰਘਣੀ ਧੁੰਦ (Thick Fog) ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ,ਇਹ ਬਦਲਾਅ 13 ਜਨਵਰੀ 2025 ਤੋਂ... ਚੰਡੀਗੜ੍ਹ ਦੇ ਭਾਜਪਾ ਪ੍ਰਧਾਨ ਜਿਤੇਂਦਰ ਮਲਹੋਤਰਾ ਨੂੰ ਪ੍ਰਸਾਸ਼ਨ ਵੱਲੋਂ ਨੋਟਿਸ ਜਾਰੀ
Published On
By Azad Soch
Chandigarh,19 March,2024,(Azad Soch News):- ਚੰਡੀਗੜ੍ਹ ਦੇ ਬੀਜੇਪੀ ਪ੍ਰਧਾਨ ਜਿਤੇਂਦਰ ਮਲਹੋਤਰਾ (Jatinder Pal Malhotra) ਨੂੰ ਪ੍ਰਸਾਸ਼ਨ ਦੇ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ,ਚੋਣ ਜਾਬਤਾ ਦੌਰਾਨ ਕਈ ਘਰਾਂ ਦੇ ਪੋਸਟਰ ਲਗਾਉਣ ਦੇ ਇਲਜ਼ਾਮ ਹਨ,ਕਿਹਾ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਮਲੋਆ ਇਲਾਕੇ... 