#
Aman Arora
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਪ੍ਰਧਾਨ ਮੰਤਰੀ ਮੋਦੀ ਦਾ ਰਾਹਤ ਪੈਕੇਜ ਸੂਬੇ ਨਾਲ ਭੱਦਾ ਮਜ਼ਾਕ: ਅਮਨ ਅਰੋੜਾ
Published On
By Azad Soch
•ਪੰਜਾਬ ਦੀ ਦੁਰਦਸ਼ਾ ਪ੍ਰਤੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਉਦਾਸੀਨ ਰਵੱਈਆ ਬੇਹੱਦ ਨਿੰਦਣਯੋਗ: ਅਰੋੜਾ
ਚੰਡੀਗੜ੍ਹ, 9 ਸਤੰਬਰ:- ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਭਿਆਨਕ ਹੜ੍ਹਾਂ ਕਾਰਨ 20,000 ਕਰੋੜ ਰੁਪਏ... ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ
Published On
By Azad Soch
ਚੰਡੀਗੜ੍ਹ, 15 ਜੁਲਾਈ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਅਪਰਾਧ ਰੋਕਥਾਮ ਬਿੱਲ,... ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ
Published On
By Azad Soch
.ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ CM ਮਾਨ
• ਅਮਨ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ਪਾਰਟੀ ਦੇ ਕੌਮੀ ਕਨਵੀਨਰ ਨੂੰ ਮਹਾਨ ਆਜ਼ਾਦੀ ਘੁਲਾਟੀਏ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਕਰਾਏ ਜਾ ਰਹੇ... ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਕਰੀਬ 05 ਕਰੋੜ 39 ਲੱਖ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
Published On
By Azad Soch
ਲੌਂਗੋਵਾਲ/ਸੁਨਾਮ/ਸੰਗਰੂਰ, 22 ਜੂਨਲੌਂਗੋਵਾਲ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਗਾਹੂ ਪੱਤੀ, ਲੌਂਗੋਵਾਲ ਵਿਖੇ ਕਰੀਬ 03.91 ਕਰੋੜ ਰੁਪਏ ਦੀ ਲਾਗਤ ਵਾਲੇ ਟਿਊਬਵੈੱਲ, ਟੈਂਕੀ ਅਤੇ... ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਨਾਗਰਾ ਅਤੇ ਸੰਘਰੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੇ ਕੰਮ ਦੀ ਸ਼ੁਰੂਆਤ
Published On
By Azad Soch
ਨਾਗਰਾ/ਸੰਘਰੇੜੀ/ਉੱਪਲੀ, 5 ਜੂਨ (000) - ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਦੇ 332 ਹੈਕਟੇਅਰ... ਪੰਜਾਬ ਵਿੱਚ ਸਿਹਤ ਕਰਾਂਤੀ ਦੀ ਨਵੀਂ ਲਹਿਰ: ਹਰ ਪਿੰਡ ਵਿੱਚ ਪਹੁੰਚ ਰਹੀਆਂ ਹਨ ਸੁਪਰ ਸਪੈਸ਼ਲ ਸਹੂਲਤਾਂ
Published On
By Azad Soch
-ਲੌਂਗੋਵਾਲ ਨੂੰ ਮਿਲਿਆ ਸਿਹਤ ਦਾ ਨਵਾਂ ਤੋਹਫ਼ਾ - 11 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਸੀ.ਐਚ.ਸੀ. ਹਸਪਤਾਲ, ਅਮਨ ਅਰੋੜਾ ਨੇ ਰੱਖਿਆ ਨੀਂਹ ਪੱਥਰ
- ਪੰਜਾਬ ਵਿੱਚ ਸਿਹਤ ਕਰਾਂਤੀ ਦੀ ਨਵੀਂ ਲਹਿਰ: ਹਰ ਪਿੰਡ ਵਿੱਚ ਪਹੁੰਚ ਰਹੀਆਂ ਹਨ ਸੁਪਰ ਸਪੈਸ਼ਲ... ਪੰਜਾਬ ਸਰਕਾਰ ਵੱਲੋਂ ਸਾਰੀਆਂ ਆਫ਼ਲਾਈਨ ਸੇਵਾਵਾਂ ਨੂੰ ਏਕੀਕ੍ਰਿਤ ਆਨਲਾਈਨ ਪੋਰਟਲ 'ਤੇ ਲਿਆਂਦਾ ਜਾਵੇਗਾ: ਮੰਤਰੀ ਸ੍ਰੀ ਅਮਨ ਅਰੋੜਾ
Published On
By Azad Soch
Chandigarh,26,APRIL,2025,(Azad Soch News):- ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦੀ ਪਾਰਦਰਸ਼ੀ ਢੰਗ ਨਾਲ ਕੁਸ਼ਲ ਅਤੇ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਦੀ ਦਿਸ਼ਾਂ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਵੱਖ-ਵੱਖ... ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਪਹਿਲਗਾਮ ਅੱਤਵਾਦੀ ਹਮਲੇ ਦੀ ਸਖਤ ਨਿਖੇਧੀ
Published On
By Azad Soch
• ਹਮਲੇ ਦੇ ਮ੍ਰਿਤਕਾਂ ਦੀ ਯਾਦ ’ਚ ਸ਼ਰਧਾ ਦੇ ਫੁੱਲ ਭੇਟ ਕੀਤੇ, ਪਰਿਵਾਰਾਂ ਨਾਲ ਹਮਦਰਦੀ ਅਤੇ ਦੁੱਖ ਸਾਂਝਾ ਕੀਤਾ
• ਹਮਲਾਵਰਾਂ ਨੂੰ ਘਰਾਂ ’ਚ ਵੜਕੇ ਮਾਰਨ ਦਾ ਸਮਾਂ, ਗੁਆਂਢੀ ਮੁਲਕ ਦੇ ਸਪਾਂਸਰਡ ਹਮਲਿਆਂ ਲਈ ਸਬਕ ਸਿਖਾਉਣਾ ਸਮੇਂ ਦੀ ਲੋੜ
•... ਅਮਨ ਅਰੋੜਾ ਨੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਦੇਰ ਰਾਤ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ
Published On
By Azad Soch
ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਹਮਲੇ ਦੀ ਸਰਕਾਰ ਕਰ ਰਹੀ ਹੈ ਡੂੰਘਾਈ ਨਾਲ ਜਾਂਚ- ਅਮਨ ਅਰੋੜਾ
ਅਮਨ ਅਰੋੜਾ ਨੇ ਦਿੱਤਾ ਭਰੋਸਾ - ਪੰਜਾਬ ਦਾ ਹਰ ਨਾਗਰਿਕ ਪੂਰੀ ਤਰ੍ਹਾਂ ਰਹੇਗਾ ਸੁਰੱਖਿਅਤ, ਕਾਨੂੰਨ ਵਿਵਸਥਾ ਸਰਕਾਰ ਦੀ ਤਰਜੀਹ
ਚੰਡੀਗੜ੍ਹ, 09... ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਲੋਕਾਂ ਨੂੰ ਸੰਜੀਵ ਅਰੋੜਾ ਦਾ ਸਮਰਥਨ ਕਰਨ ਦੀ ਕੀਤੀ ਅਪੀਲ
Published On
By Azad Soch
-ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਲੋਕਾਂ ਨੂੰ ਸੰਜੀਵ ਅਰੋੜਾ ਦਾ ਸਮਰਥਨ ਕਰਨ ਦੀ ਕੀਤੀ ਅਪੀਲ
-ਸੰਜੀਵ ਅਰੋੜਾ ਨੇ 'ਆਪ' ਲੀਡਰਸ਼ਿਪ ਦਾ ਕੀਤਾ ਧੰਨਵਾਦ, ਸਮਰਪਣ ਭਾਵਨਾ ਨਾਲ ਲੁਧਿਆਣਾ ਪੱਛਮੀ ਦੀ ਸੇਵਾ ਕਰਨ ਦਾ ਲਿਆ ਪ੍ਰਣ
Ludhiana/Chandigarh, February 26, 2025,(Azad Soch News):-... ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਪ੍ਰਤੀ ਵਚਨਬੱਧਤਾ ਦੁਹਰਾਈ
Published On
By Azad Soch
Chandigarh,26,FEB,2025,(Azad Soch News):- ਭ੍ਰਿਸ਼ਟਾਚਾਰ ਦੇ ਮੁੱਦੇ 'ਤੇ ਕਾਂਗਰਸ 'ਤੇ ਵਰ੍ਹਦਿਆਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਨੇਤਾ (ਐਲ.ਓ.ਪੀ.) ਪ੍ਰਤਾਪ ਸਿੰਘ ਬਾਜਵਾ ਨੂੰ ਸਲਾਹ ਦਿੱਤੀ ਕਿ ਉਹ ਦੂਜਿਆਂ 'ਤੇ ਉਂਗਲੀਆਂ
ਕੈਬਨਿਟ... ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ
Published On
By Azad Soch
Chandigarh,12 DEC,2024,(Azad Soch News):- ਪੰਜਾਬ ਆਪ ਪ੍ਰਧਾਨ ਅਮਨ ਅਰੋੜਾ (Aman Arora) ਵੱਲੋਂ ਨਿਗਮ ਚੋਣਾਂ (Corporation Elections) ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ,ਪਹਿਲੀ ਲਿਸਟ ਵਿੱਚ 784 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ, ਪੰਜਾਬ ਆਪ ਪ੍ਰਧਾਨ ਅਮਨ... 