#
announcement
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵੱਡਾ ਐਲਾਨ ਕੀਤਾ
Published On
By Azad Soch
ਵਾਸ਼ਿੰਗਟਨ, 27 ਸਤੰਬਰ, 2025, (ਆਜ਼ਾਦ ਸੋਚ ਨਿਊਜ਼):- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਨੇ ਇੱਕ ਵੱਡਾ ਐਲਾਨ ਕੀਤਾ ਹੈ,ਉਨ੍ਹਾਂ ਨੇ ਫਾਰਮਾਸਿਊਟੀਕਲ ਦਵਾਈਆਂ, ਰਸੋਈ ਕੈਬਿਨੇਟ, ਫਰਨੀਚਰ ਅਤੇ ਭਾਰੀ ਟਰੱਕਾਂ 'ਤੇ ਭਾਰੀ ਆਯਾਤ ਡਿਊਟੀ ਲਗਾਉਣ ਦਾ ਫੈਸਲਾ ਕੀਤਾ ਹੈ।
ਨਹੀਂ ਮਿਲੇਗਾ ਪੈਟਰੋਲ-ਡੀਜ਼ਲ,ਦਿੱਲੀ ਸਰਕਾਰ ਅਤੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ ਕੀਤਾ ਵੱਡਾ ਐਲਾਨ!
Published On
By Azad Soch
New Delhi,01, JULY,2025,(Azad Soch News):- ਦਿੱਲੀ ਵਿੱਚ 15 ਸਾਲ ਪੁਰਾਣੀ ਪੈਟਰੋਲ ਜਾਂ 10 ਸਾਲ ਪੁਰਾਣੀ ਡੀਜ਼ਲ ਕਾਰ ਚਲਾ ਰਹੇ ਹੋ,ਤਾਂ 1 ਜੁਲਾਈ ਭਾਵ ਅੱਜ ਤੋਂ, ਅਜਿਹੇ ਵਾਹਨਾਂ ਨੂੰ ਰਾਜਧਾਨੀ ਵਿੱਚ ਪੈਟਰੋਲ ਅਤੇ ਡੀਜ਼ਲ (Petrol And Diesel) ਨਹੀਂ ਮਿਲੇਗਾ,ਦਿੱਲੀ ਸਰਕਾਰ (Delhi... ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਈਸਟਰ ਦੇ ਮੌਕੇ 'ਤੇ ਇੱਕ ਵੱਡਾ ਐਲਾਨ ਕੀਤਾ
Published On
By Azad Soch
Russia, 20,APRIL,2025,(Azad Soch News):- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Russian President Vladimir Putin) ਨੇ ਈਸਟਰ ਦੇ ਮੌਕੇ 'ਤੇ ਇੱਕ ਵੱਡਾ ਐਲਾਨ ਕੀਤਾ ਹੈ ਅਤੇ ਯੂਕਰੇਨ ਵਿੱਚ ਇੱਕ ਦਿਨ ਦੀ ਜੰਗਬੰਦੀ ਦਾ ਐਲਾਨ ਕੀਤਾ ਹੈ। ਰੂਸ ਵੱਲੋਂ ਇਸ ਇਕਪਾਸੜ ਜੰਗਬੰਦੀ ਦਾ ਐਲਾਨ... ਵਿਸ਼ਵ ਹੋਮਿਓਪੈਥੀ ਦਿਵਸ 'ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਐਲਾਨ
Published On
By Azad Soch
-ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ
- ਵਿਸ਼ਵ ਹੋਮਿਓਪੈਥੀ ਦਿਵਸ 'ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਐਲਾਨ
- ਸਿਹਤ ਮੰਤਰੀ ਵੱਲੋਂ ਹੋਮਿਓਪੈਥਿਕ ਡਾਕਟਰਾਂ ਨੂੰ ਇਸ ਕਾਰਗਰ ਇਲਾਜ ਪ੍ਰਣਾਲੀ ਨੂੰ ਸੰਭਾਲ ਕੇ ਰੱਖਣ ਅਤੇ ਵੱਧ... ਬਜਟ 'ਚ ਸੀਐਮ ਨਾਇਬ ਸਿੰਘ ਸੈਣੀ ਕਰ ਸਕਦੇ ਹਨ ਵੱਡਾ ਐਲਾਨ
Published On
By Azad Soch
Chandigarh, 16,MARCH,2025,(Azad Soch News):- ਹਰਿਆਣਾ 'ਚ ਕਾਰੋਬਾਰੀ ਸਟਾਰਟਅੱਪ ਲਈ 20 ਕਰੋੜ ਰੁਪਏ ਦਾ ਗਾਰੰਟੀ ਮੁਕਤ ਕਰਜ਼ਾ ਲੈ ਸਕਣਗੇ। ਸਵੈ-ਨਿਰਭਰ ਭਾਰਤ ਪਹਿਲਕਦਮੀ ਦੇ ਤਹਿਤ, ਇਹ ਕਰਜ਼ਾ ਕ੍ਰੈਡਿਟ ਗਾਰੰਟੀ ਸਟਾਰਟਅੱਪ ਸਕੀਮ (CGSS) ਦੇ ਤਹਿਤ ਉਪਲਬਧ ਹੋਵੇਗਾ। ਸੀਐਮ ਨਾਇਬ ਸਿੰਘ ਸੈਣੀ (CM Naib... ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਮਾਲਵੇ ਦੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ
Published On
By Azad Soch
Kapurthala,24,FEB,2025,(Azad Soch News):- ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ (Rana Gurjit Singh) ਵੱਲੋਂ ਮਾਲਵੇ ਦੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ। ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਨਵੀਂ ਸੋਚ ਨਵਾਂ ਪੰਜਾਬ ਬੈਨਰ ਹੇਠ ਇਕੱਠੇ ਹੋਏ ਵੱਡੀ ਗਿਣਤੀ ਕਿਸਾਨਾਂ ਨੂੰ ਵਿਧਾਇਕ... ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਨਿਲ ਵਿੱਜ ਨੇ ਸੂਬੇ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ
Published On
By Azad Soch
Chandigarh,05 FAB,2025,(Azad Soch News):- ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਨਿਲ ਵਿੱਜ (Transport Minister Anil Vij) ਨੇ ਸੂਬੇ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ ਹੈ। ਮੰਤਰੀ ਵਿਜ ਨੇ ਕਿਹਾ ਕਿ ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਚੱਲ ਰਹੇ ਮਹਾਕੁੰਭ ਵਿੱਚ ਜਾਣ... ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਪਣੇ ਨਾਗਰਿਕਾਂ ਲਈ ਇਕ ਵੱਡਾ ਐਲਾਨ ਕੀਤਾ
Published On
By Azad Soch
Chandigarh,17 JAN,2025,(Azad Soch News):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਅਪਣੇ ਨਾਗਰਿਕਾਂ ਲਈ ਇਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਪਛੜੇ ਬਜ਼ੁਰਗ ਨਾਗਰਿਕਾਂ ਨੂੰ ਸਰਕਾਰੀ ਖ਼ਰਚੇ ’ਤੇ ਪ੍ਰਯਾਗਰਾਜ (Prayagraj)... ਕੈਨੇਡਾ ਦੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵੱਡਾ ਐਲਾਨ
Published On
By Azad Soch
Toronto,17 JAN,2025,(Azad Soch News):- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਦੇ ਵੱਡਾ ਐਲਾਨ ਕੀਤਾ ਹੈ,ਤਾਜ਼ਾ ਐਲਾਨ ਵਿਚ ਟਰੂਡੋ ਨੇ ਕਿਹਾ ਹੈ ਕਿ ਉਹ ਅਗਲੀਆਂ ਆਮ ਚੋਣਾਂ ਵਿਚ ਹਿੱਸਾ ਨਹੀਂ ਲਵੇਗਾ,ਕੈਨੇਡਾ ਵਿਚ ਆਮ ਚੋਣਾਂ ਇਸ ਸਾਲ... ਕਿਸਾਨ ਆਗੂ ਚੌਧਰੀ ਰਾਕੇਸ਼ ਟਿਕੈਤ ਦਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿਚ ਵੱਡਾ ਐਲਾਨ
Published On
By Azad Soch
Chandigarh,12 DEC,2024,(Azad Soch News):- ਭਾਰਤੀ ਕਿਸਾਨ ਯੂਨੀਅਨ (Indian Farmers Union) ਦੇ ਕੌਮੀ ਬੁਲਾਰੇ ਚੌਧਰੀ ਰਾਕੇਸ਼ ਟਿਕੈਤ (Chaudhry Rakesh Tikat) ਨੇ ਪ੍ਰੈਸ ਬਿਆਨ ’ਚ ਕਿਹਾ ਕਿ ਇਹ ਸਾਡੀ ਸਭ ਦੀ ਲੜਾਈ ਹੈ ਕਿਉਂਕਿ ਅਸੀਂ ਸਾਰੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਸੰਘਰਸ਼... ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ
Published On
By Azad Soch
Chandigarh,11 Dec,2024,(Azad Soch News):- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ,18 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ,19 ਜਨਵਰੀ 2025 ਨੂੰ ਵੋਟਾਂ ਪੈਣਗੀਆਂ,ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਐਮਸੀ) ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਮੰਗਲਵਾਰ ਨੂੰ... ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ
Published On
By Azad Soch
Chandigarh,08 DEC,2024,(Azad Soch News):- ਪੰਜਾਬ ਵਿੱਚ ਨਗਰ ਨਿਗਮ ਚੋਣਾਂ (Municipal lections) ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਪੰਜਾਬ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ (Punjab Election Commissioner State Kamal Chaudhary) ਨੇ ਪੰਜਾਬ ਭਵਨ ਚੰਡੀਗੜ੍ਹ (Punjab Bhawan Chandigarh) ਵਿਖੇ ਪ੍ਰੈਸ ਕਾਨਫਰੰਸ... 