#
appointment letters
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਜ਼ਾਰਾਂ ਯੋਗ ਲੋਕਾਂ ਨੂੰ ਨੌਕਰੀਆਂ ਦੀਆਂ ਚਾਬੀਆਂ ਸੌਂਪਣ ਦੇ ਹਿੱਸੇ ਵਜੋਂ ਨਿਯੁਕਤੀ ਪੱਤਰ ਦੇਣਗੇ
Published On
By Azad Soch
New Delhi,12,JULY,2025,(Azad Soch News):- ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਕੇ ਉਨ੍ਹਾਂ ਨੂੰ ਸਸ਼ਕਤ ਬਣਾਉਣਾ ਸਰਕਾਰ ਦੀ ਤਰਜੀਹ ਹੈ। ਮੋਦੀ ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ,ਇਸ ਪ੍ਰਕਿਰਿਆ ਨੂੰ ਅੱਗੇ ਵਧਾਉਂਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister... ਲਾਲਜੀਤ ਸਿੰਘ ਭੁੱਲਰ ਨੇ 12 ਨਵ-ਨਿਯੁਕਤ ਜੇਲ੍ਹ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
Published On
By Azad Soch
ਚੰਡੀਗੜ੍ਹ, 8 ਜੁਲਾਈ:ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਗਏ ਇੱਕ ਰਸਮੀ ਸਮਾਰੋਹ ਦੌਰਾਨ ਨਵੇਂ ਭਰਤੀ ਹੋਏ 12 ਜੇਲ੍ਹ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ... ਪੰਜਾਬ ਪੁਲਿਸ ਵਿੱਚ ਭਰਤੀ ਹੋਏ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
Published On
By Azad Soch
*‘ਆਪ’ ਸਰਕਾਰ ਨੇ ਪੰਜਾਬ ਦੇ ਹਰੇਕ ਪਿੰਡ ‘ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ-ਅਰਵਿੰਦ ਕੇਜਰੀਵਾਲ*
*ਆਪਣੇ ਕਾਰਜਕਾਲ ਦੇ 32 ਮਹੀਨਿਆਂ ਵਿੱਚ ਨੌਜਵਾਨਾਂ ਨੂੰ 48,000 ਤੋਂ ਵੱਧ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਥਾਪੜਾ ਦਿੱਤਾ*
*ਦੇਸ਼ ਵਿੱਚ ਬਿਹਤਰ ਕਾਨੂੰਨ... ਅੱਜ CM ਭਗਵੰਤ ਮਾਨ 293 ਨਵ-ਨਿਯੁਕਤ ਨੌਜਵਾਨ ਨੂੰ ਨਿਯੁਕਤੀ ਪੱਤਰ ਵੰਡਣਗੇ
Published On
By Azad Soch
Chandigarh, 07 September, 2024,(Azad Soch News):- ਪੰਜਾਬ ਵਿਚ ਮਿਸ਼ਨ ਰੁਜ਼ਗਾਰ ਤਹਿਤ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ,ਇਹ ਸਮਾਗਮ ਚੰਡੀਗੜ੍ਹ ਵਿਚ ਕਰਵਾਇਆ ਜਾ ਰਿਹਾ ਹੈ,ਦਰਅਸਲ CM ਭਗਵੰਤ ਮਾਨ ਅੱਜ 293 ਨਵ-ਨਿਯੁਕਤ ਨੌਜਵਾਨ ਨੂੰ ਨਿਯੁਕਤੀ ਪੱਤਰ ਦੇਣਗੇ,ਚੰਡੀਗੜ੍ਹ ਦੇ ਮਿਉਂਸਪਲ ਭਵਨ (Municipal... ਮੁੱਖ ਮੰਤਰੀ ਭਗਵੰਤ ਮਾਨ ਅੱਜ 417 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ, ਚੰਡੀਗੜ੍ਹ 'ਚ ਹੋਵੇਗਾ ਪ੍ਰੋਗਰਾਮ
Published On
By Azad Soch
Chandigarh,13,August,(Azad Soch News):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਇਹ ਨਿਯੁਕਤੀਆਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੀਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਇਹ ਪ੍ਰੋਗਰਾਮ ਕਰੀਬ 12 ਵਜੇ ਸ਼ੁਰੂ ਹੋਵੇਗਾ।... ਸੰਗਰੂਰ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ Aam Aadmi Clinics ਵਿਖੇ ਸੇਵਾਵਾਂ ਪ੍ਰਦਾਨ ਕਰਨ ਲਈ 12 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ
Published On
By Azad Soch
Sangrur,28 June,2024,(Azad Soch News):- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਅਤੇ ਬਿਹਤਰੀਨ ਸੁਧਾਰ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ,ਇਹ ਪ੍ਰਗਟਾਵਾ ਸੰਗਰੂਰ... 