#
appointment
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
3381 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਲਦੀ
Published On
By Azad Soch
* ਮੁੱਖ ਮੰਤਰੀ ਦੇ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਦੇਣਾ
ਚੰਡੀਗੜ੍ਹ, 21 ਫਰਵਰੀ:- ਸੂਬੇ ਵਿੱਚ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ... Vice Chancellors ਦੀ ਨਿਯੁਕਤੀ ਲਈ UGC ਦਾ ਖਰੜਾ ਸੰਘੀ ਢਾਂਚੇ ਦੀ ਭਾਵਨਾ ਦੇ ਖਿਲਾਫ: ਸੁਖਬੀਰ ਸਿੰਘ ਬਾਦਲ
Published On
By Azad Soch
Chandigarh, 13 JAN,2025,(Azad Soch News):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ ਜੀ ਸੀ) ਵੱਲੋਂ ਵਾਈਸ ਚਾਂਸਲਰਾਂ ਦੀ ਨਿਯੁਕਤੀ ਲਈ ਜਾਰੀ ਕੀਤਾ ਗਿਆ ਖਰੜਾ ਸੰਘੀ... ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ
Published On
By Azad Soch
- ਮੁੱਖ ਸਕੱਤਰ ਦੀ ਨਿਯੁਕਤ ਸੂਬੇ ਲਈ ਹੁੰਦੀ ਹੈ, ਚੰਡੀਗੜ੍ਹ ਕੋਈ ਸੂਬਾ ਨਹੀਂ ਹੈ ਅਤੇ ਨਾ ਹੀ ਇਥੇ ਕੋਈ ਮੁੱਖ ਮੰਤਰੀ ਹੈ- ਨੀਲ ਗਰਗ
- ਚੰਡੀਗੜ੍ਹ 'ਤੇ ਪੂਰੀ ਤਰ੍ਹਾਂ ਪੰਜਾਬ ਦਾ ਹੱਕ ਹੈ, ਕੇਂਦਰ ਸਰਕਾਰ ਸੂਬੇ ਦੀ ਸਲਾਹ ਤੋਂ ਬਿਨਾਂ... ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51000 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ
Published On
By Azad Soch
New Delhi,28,OCT,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਮੰਗਲਵਾਰ ਨੂੰ ਦੇਸ਼ ਦੀਆਂ 40 ਥਾਵਾਂ 'ਤੇ ਆਯੋਜਿਤ ਰੋਜ਼ਗਾਰ ਮੇਲੇ 'ਚ 51 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ,ਲੋਕ ਸਭਾ ਚੋਣਾਂ (Lok Sabha Elections) ਤੋਂ ਬਾਅਦ ਪ੍ਰਧਾਨ ਮੰਤਰੀ... ਝਾਰਖੰਡ 'ਚ ਨੌਕਰੀਆਂ ਦਾ ਹੜ੍ਹ,30 ਹਜ਼ਾਰ ਅਸਾਮੀਆਂ 'ਤੇ ਜਲਦ ਨਿਯੁਕਤੀ,ਮੁੱਖ ਮੰਤਰੀ ਹੇਮੰਤ ਸੋਰੇਨ ਨੇ ਦਿੱਤੇ ਹੁਕਮ
Published On
By Azad Soch
Ranchi,Jharkhand,10 July,2024,(Azad Soch News):- ਵਿੱਚ ਨੌਕਰੀਆਂ ਦੀ ਆਮਦ ਹੋਣ ਜਾ ਰਹੀ ਹੈ,ਮੁੱਖ ਮੰਤਰੀ ਹੇਮੰਤ ਸੋਰੇਨ (Chief Minister Hemant Soren) ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਜਿਹੀਆਂ ਸਾਰੀਆਂ ਨਿਯੁਕਤੀਆਂ ਜੋ ਪ੍ਰਕਿਰਿਆ ਅਧੀਨ ਹਨ,ਉਨ੍ਹਾਂ ਨਿਯੁਕਤੀਆਂ ਦੀ ਪ੍ਰਕਿਰਿਆ ਨੂੰ ਜਲਦੀ ਪੂਰਾ ਕੀਤਾ ਜਾਵੇ,ਮੁੱਖ... ਚੰਡੀਗੜ੍ਹ ਵਿਚ ਅਪੰਗ ਵਿਅਕਤੀਆਂ ਲਈ ਕਮਿਸ਼ਨ ’ਚ ਕਮਿਸ਼ਨਰ ਦੀ ਨਿਯੁਕਤੀ ਨੂੰ ਪ੍ਰਵਾਨਗੀ ਦਿੱਤੀ ਗਈ
Published On
By Azad Soch
Chandigarh,03 July,2024,(Azad Soch News):- ਚੰਡੀਗੜ੍ਹ ਵਿਚ ਅਪੰਗ ਵਿਅਕਤੀਆਂ ਲਈ ਕਮਿਸ਼ਨ ’ਚ ਕਮਿਸ਼ਨਰ ਦੀ ਨਿਯੁਕਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ,ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੇ ਸਾਬਕਾ ਆਈਏਐਸ ਅਧਿਕਾਰੀ ਮਾਧਵੀ ਕਟਾਰੀਆ (Madhavi Kataria) ਦੇ ਨਾਂ ਨੂੰ ਮਨਜ਼ੂਰੀ ਦੇ... 