#
arrested
Haryana 

ਹਰਿਆਣਾ ਦੇ ਪਲਵਲ ਜ਼ਿਲ੍ਹੇ ਵਿੱਚ ਇੱਕ ਨੌਜਵਾਨ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ

ਹਰਿਆਣਾ ਦੇ ਪਲਵਲ ਜ਼ਿਲ੍ਹੇ ਵਿੱਚ ਇੱਕ ਨੌਜਵਾਨ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਪਲਵਲ,29, ਸਤੰਬਰ, 2025, (ਆਜ਼ਾਦ ਸੋਚ ਨਿਊਜ਼):-      ਇੱਕ ਵੱਡੀ ਸਫਲਤਾ ਵਿੱਚ, ਹਰਿਆਣਾ ਦੇ ਪਲਵਲ ਜ਼ਿਲ੍ਹੇ ਵਿੱਚ ਇੱਕ ਨੌਜਵਾਨ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ,ਦੋਸ਼ੀ ਦੀ ਪਛਾਣ 35 ਸਾਲਾ ਤੌਫੀਕ ਵਜੋਂ ਹੋਈ ਹੈ, ਜੋ ਕਿ
Read More...
Punjab 

ਪੁਲਿਸ ਮੁਕਾਬਲੇ ਦੌਰਾਨ ਫਿਰੌਤੀ ਮੰਗਣ ਵਾਲੇ 2 ਗੈਂਗਸਟਰ ਗ੍ਰਿਫ਼ਤਾਰ

ਪੁਲਿਸ ਮੁਕਾਬਲੇ ਦੌਰਾਨ ਫਿਰੌਤੀ ਮੰਗਣ ਵਾਲੇ 2 ਗੈਂਗਸਟਰ ਗ੍ਰਿਫ਼ਤਾਰ ਜਲੰਧਰ, 7 ਜੁਲਾਈ : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪੰਜਾਬ ਪੁਲਿਸ ਵੱਲੋਂ ਸਮੱਗਲਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਗੈਂਗਸਟਰਾਂ ਖਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਕਾਰਵਾਈ ਕਰਦਿਆਂ ਫਿਰੌਤੀ ਮੰਗਣ ਵਾਲੇ ਦੋ ਖਤਰਨਾਕ ਗੈਂਗਸਟਰਾਂ ਨੂੰ ਪੁਲਿਸ ਮੁਕਾਬਲੇ...
Read More...
National  Entertainment 

ਤਾਮਿਲ ਅਦਾਕਾਰ ਸ਼੍ਰੀਕਾਂਤ ਨੂੰ ਸੋਮਵਾਰ ਨੂੰ ਚੇਨਈ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਸੇਵਨ ਕਰਨ ਦਾ ਇਲਜ਼ਾਮਾਂ ਤਹਿਤ ਗ੍ਰਿਫ਼ਤਾਰ ਕੀਤਾ

ਤਾਮਿਲ ਅਦਾਕਾਰ ਸ਼੍ਰੀਕਾਂਤ ਨੂੰ ਸੋਮਵਾਰ ਨੂੰ ਚੇਨਈ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਸੇਵਨ ਕਰਨ ਦਾ ਇਲਜ਼ਾਮਾਂ ਤਹਿਤ ਗ੍ਰਿਫ਼ਤਾਰ ਕੀਤਾ Chennai,24,JUN,2025,(Azad Soch News):-  ਤਾਮਿਲ ਅਦਾਕਾਰ ਸ਼੍ਰੀਕਾਂਤ ਨੂੰ ਸੋਮਵਾਰ ਨੂੰ ਚੇਨਈ ਪੁਲਿਸ (Chennai Police) ਨੇ ਨਸ਼ੀਲੇ ਪਦਾਰਥਾਂ ਦੇ ਸੇਵਨ ਕਰਨ ਦਾ ਇਲਜ਼ਾਮਾਂ ਤਹਿਤ ਗ੍ਰਿਫ਼ਤਾਰ ਕੀਤਾ ਸੀ,ਸੋਮਵਾਰ ਸਵੇਰੇ, ਉਸਨੂੰ ਨੁੰਗਮਬੱਕਮ ਪੁਲਿਸ ਸਟੇਸ਼ਨ (Nungambakkam Police Station) ਵਿੱਚ ਪੁੱਛਗਿੱਛ ਲਈ ਲਿਆਂਦਾ ਗਿਆ,ਕਥਿਤ ਤੌਰ 'ਤੇ...
Read More...
Punjab 

ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ

 ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ ਚੰਡੀਗੜ੍ਹ/ਅੰਮ੍ਰਿਤਸਰ, 22 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਜਾਸੂਸੀ- ਵਿਰੋਧੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਾਰਤੀ ਫੌਜ ਦੇ ਇੱਕ ਜਵਾਨ ਅਤੇ ਉਸਦੇ ਸਹਿਯੋਗੀ ਨੂੰ ਫੌਜ...
Read More...
Punjab 

ਓਐਲਐਕਸ ਰੈਂਟਲ ਫ਼ਰਾਡ ਦਾ ਪਰਦਾਫਾਸ਼; 23 ਪੀੜਤਾਂ ਨਾਲ 5 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ

ਓਐਲਐਕਸ  ਰੈਂਟਲ ਫ਼ਰਾਡ ਦਾ ਪਰਦਾਫਾਸ਼; 23 ਪੀੜਤਾਂ ਨਾਲ 5 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ, 20 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਾਈਬਰ ਅਪਰਾਧ ਵਿਰੁੱਧ ਅਹਿਮ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਰਾਜ ਸਾਈਬਰ ਅਪਰਾਧ ਪੁਲਿਸ ਸਟੇਸ਼ਨ ਨੇ ਓਐਲਐਕਸ ਰੈਂਟਲ ਫਰਾਡ  ਦੇ...
Read More...
Punjab 

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ, 10 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅਰਸ਼ਦੀਪ ਸਿੰਘ ਜੋ ਮੌਜੂਦਾ ਸਮੇਂ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੈ, ਵੱਲੋਂ...
Read More...
Punjab 

ਗੋਰਾ ਬਰਿਆਰ ਕਤਲ ਮਾਮਲੇ ਵਿੱਚ ਸ਼ਾਮਲ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਬਟਾਲਾ ਤੋਂ ਗ੍ਰਿਫ਼ਤਾਰ

ਗੋਰਾ ਬਰਿਆਰ ਕਤਲ ਮਾਮਲੇ ਵਿੱਚ ਸ਼ਾਮਲ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਬਟਾਲਾ ਤੋਂ ਗ੍ਰਿਫ਼ਤਾਰ ਚੰਡੀਗੜ੍ਹ, 8 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਬਟਾਲਾ ਦੇ ਘੁਮਾਣ ਵਿੱਚ ਹੋਈ ਸਨਸਨੀਖੇਜ਼ ਗੋਲੀਬਾਰੀ ਦੀ...
Read More...
Punjab 

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ, 6 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਸਮਰਥਿਤ ਗੈਰ-ਕਾਨੂੰਨੀ ਹਥਿਆਰ ਤਸਕਰੀ  ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁੰਨਾਂ ਨੂੰ...
Read More...
Punjab 

ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਨੂੰ ਕੀਤਾ ਗ੍ਰਿਫ਼ਤਾਰ

ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ/ਤਰਨਤਾਰਨ, 3 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਸੂਸੀ ਵਿਰੋਧੀ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਦੀ ਆਈਐਸਆਈ ਨਾਲ ਸਬੰਧਤ ਵਿਅਕਤੀ...
Read More...
Punjab 

ਅੰਮ੍ਰਿਤਸਰ ਵਿੱਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ

ਅੰਮ੍ਰਿਤਸਰ ਵਿੱਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ ਚੰਡੀਗੜ੍ਹ/ਅੰਮ੍ਰਿਤਸਰ, 1 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਦੇ ਆਈਐਸਆਈ-ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਸੰਚਾਲਕ ਜੀਵਨ ਫੌਜੀ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ...
Read More...
Punjab 

‘ਯੁੱਧ ਨਸ਼ਿਆਂ ਵਿਰੁੱਧ’ ਨੇ ਡਰੱਗ ਮਾਫੀਆ ਨੂੰ ਦਿੱਤਾ ਕਰਾਰਾ ਝਟਕਾ: 14,734 ਗ੍ਰਿਫਤਾਰ, 74 ਕਰੋੜ ਦੀਆਂ ਜਾਇਦਾਦਾਂ ਫਰੀਜ਼: ਡੀਜੀਪੀ ਗੌਰਵ ਯਾਦਵ

‘ਯੁੱਧ ਨਸ਼ਿਆਂ ਵਿਰੁੱਧ’ ਨੇ ਡਰੱਗ ਮਾਫੀਆ ਨੂੰ ਦਿੱਤਾ ਕਰਾਰਾ ਝਟਕਾ: 14,734 ਗ੍ਰਿਫਤਾਰ, 74 ਕਰੋੜ ਦੀਆਂ ਜਾਇਦਾਦਾਂ ਫਰੀਜ਼: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 31 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਤਿੰਨ ਮਹੀਨਿਆਂ ਦੌਰਾਨ ਸੂਬੇ ਵਿੱਚ ਨਸ਼ੇ ਦੀ ਤਸਕਰੀ ਨੈੱਟਵਰਕਾਂ ਨੂੰ ਕਰਾਰਾ ਝਟਕਾ ਲੱਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ...
Read More...
Punjab 

ਅੰਮ੍ਰਿਤਸਰ ਤੋਂ 521 ਗ੍ਰਾਮ ਹੈਰੋਇਨ, ਚਾਰ ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ ਤੋਂ 521 ਗ੍ਰਾਮ ਹੈਰੋਇਨ, ਚਾਰ ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ, 28 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕਾਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ  ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਅੰਮ੍ਰਿਤਸਰ ਨੇ ਸਰਹੱਦ...
Read More...

Advertisement