#
attack
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਯੂਕਰੇਨ ਨੇ ਰੂਸ ਦੇ ਖ਼ਿਲਾਫ਼ ਹੁਣ ਤੱਕ ਦਾ ਸਭ ਤੋਂ ਵੱਡਾ ਅਤੇ ਇਤਿਹਾਸਕ ਡਰੋਨ ਹਮਲਾ ਕੀਤਾ
Published On
By Azad Soch
ਯੂਕਰੇਨ, 18, ਜੂਨ, 2026, (ਆਜ਼ਾਦ ਸੋਚ ਨਿਊਜ਼):- ਯੂਕਰੇਨ ਨੇ ਰੂਸ ਦੇ ਖ਼ਿਲਾਫ਼ ਹੁਣ ਤੱਕ ਦਾ ਸਭ ਤੋਂ ਵੱਡਾ ਅਤੇ ਇਤਿਹਾਸਕ ਡਰੋਨ ਹਮਲਾ ਕੀਤਾ ਹੈ। ਇਸ ਹਮਲੇ ਦੌਰਾਨ ਰੂਸ ਦੀ ਰਾਜਧਾਨੀ ਮਾਸਕੋ ਸਥਿਤ ਇੱਕ ਪ੍ਰਮੁੱਖ ਤੇਲ ਰਿਫਾਇਨਰੀ (Moscow Oil Refinery) ਨੂੰ... ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ 'ਤੇ ਹਮਲੇ ਦੀ ਨਵੀਂ ਧਮਕੀ ਦਿੱਤੀ ਹੈ
Published On
By Azad Soch
ਅਮਰੀਕਾ, 11, ਜੂਨ, 2026, (ਆਜ਼ਾਦ ਸੋਚ ਨਿਊਜ਼):- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਇਰਾਨ ਵਿਚਕਾਰ ਵਧਦੇ ਤਣਾਅ ਦੇ ਚਲਦਿਆਂ ਗਲੋਬਲ ਰਾਜਨੀਤੀ (Global Politics) ਤੋਂ ਇੱਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ 'ਤੇ ਸਿੱਧੇ ਫ਼ੌਜੀ ਹਮਲੇ ਦੀ... ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਦਾ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ POK ‘ਚ ਖਾਤਮਾ
Published On
By Azad Soch
ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਦਾ POK ‘ਚ ਖਾਤਮਾ, ਅਣਪਛਾਤੇ ਹਮਲਾਵਰਾਂ ਨੇ ਹਮਜ਼ਾ ਬੁਰਹਾਨ ਨੂੰ ਮਾਰੀ ਗੋਲੀ ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ
Published On
By Azad Soch
*ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ*
*'ਆਪ' ਨੇ ਕੇਂਦਰ ਸਰਕਾਰ ਦੇ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਆਪਸ਼ਨਲ ਕਰਨ ਦੇ ਫੈਸਲੇ ਦਾ ਕੀਤਾ ਵਿਰੋਧ*
*ਆਰਮੀ ਸਕੂਲਾਂ ਵਿੱਚ ਪੰਜਾਬੀ ਭਾਸ਼ਾ... ਦਿੱਲੀ ਵਿੱਚ ਅੱਤਵਾਦੀ ਹਮਲੇ ਦੇ ਖਦਸ਼ੇ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ
Published On
By Azad Soch
ਦਿੱਲੀ, 09, ਮਈ, 2026, (ਆਜ਼ਾਦ ਸੋਚ ਨਿਊਜ਼):- ਦਿੱਲੀ ਵਿੱਚ ਅੱਤਵਾਦੀ ਹਮਲੇ ਦੇ ਖਦਸ਼ੇ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਰਾਜਧਾਨੀ ਦੀ ਸੁਰੱਖਿਆ ਵਿਵਸਥਾ ਨੂੰ ਬਹੁਤ ਸਖ਼ਤ ਕਰ ਦਿੱਤਾਇਸ... ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਅਧੀਨ ਆਉਂਦੇ ਥਾਣਾ ਭਿੰਡੀ ਸੈਦਾ ਵਿਖੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਉਂਦਿਆਂ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ
Published On
By Azad Soch
ਚੰਡੀਗੜ੍ਹ, 13 ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):- ਪੰਜਾਬ ਪੁਲਿਸ (Punjab Police) ਨੇ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਅਧੀਨ ਆਉਂਦੇ ਥਾਣਾ ਭਿੰਡੀ ਸੈਦਾ ਵਿਖੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਉਂਦਿਆਂ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੰਜਾਬ ਪੁਲਿਸ ਨੇ ਇਸ ਮਾਮਲੇ
ਇਸ... ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਚੰਡੀਗੜ੍ਹ ਦੇ ਸੈਕਟਰ-10 ਵਿੱਚ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਸੁਰੱਖਿਆ ਵਿਵਸਥਾ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ
Published On
By Azad Soch
ਚੰਡੀਗੜ੍ਹ, 12 ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):- ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਚੰਡੀਗੜ੍ਹ ਦੇ ਸੈਕਟਰ-10 ਵਿੱਚ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਸੁਰੱਖਿਆ ਵਿਵਸਥਾ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਗੈਂਗਸਟਰਾਂ ਅਤੇ ਅੱਤਵਾਦੀ ਅਨਸਰਾਂ ਦੇ ਵਧਦੇ ਹੌਸਲਿਆਂਰਵਨੀਤ... ਅੰਮ੍ਰਿਤਸਰ ਪੁਲਿਸ ਟੀਮ ‘ਤੇ ਪੱਥਰਬਾਜ਼ੀ ‘ਚ 2 ਜ਼ਖਮੀ, ਗ੍ਰਨੇਡ ਅਟੈਕ ਮਾਮਲੇ ‘ਚ ਸ਼ੱਕੀ ਦੀ ਕਰਨ ਗਏ ਸਨ ਜਾਂਚ
Published On
By Azad Soch
ਅੰਮ੍ਰਿਤਸਰ, 07, ਅਰਪਿਲ, 2026, (ਆਜ਼ਾਦ ਸੋਚ ਨਿਊਜ਼):- ਅੰਮ੍ਰਿਤਸਰ ਵਿੱਚ ਵਾਪਰੀ ਇਹ ਘਟਨਾ ਕਾਫੀ ਚਿੰਤਾਜਨਕ ਹੈ, ਪੁਲਿਸ ਟੀਮ, ਜੋ ਕਿ ਇੱਕ ਗੰਭੀਰ ਮਾਮਲੇ ਦੀ ਜਾਂਚ ਕਰਨ ਗਈ ਸੀ,ਉੱਤੇ ਹੋਏ ਇਸ ਹਮਲੇ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ(Border... ਈਰਾਨ ਦੇ ਸਭ ਤੋਂ ਮਹੱਤਵਪੂਰਨ ਪ੍ਰਮਾਣੂ ਕੇਂਦਰ ਨਤਾਨਜ਼ 'ਤੇ ਹੋਏ ਤਾਜ਼ਾ ਹਮਲੇ ਨੇ ਪੂਰੀ ਦੁਨੀਆ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ
Published On
By Azad Soch
ਰੂਸ ਨੇ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਇਜ਼ਰਾਈਲ ਅਤੇ ਅਮਰੀਕਾ ਨੇ ਸਾਂਝੇ ਤੌਰ 'ਤੇ ਈਰਾਨ ਦੇ ਦੱਖਣੀ ਪਾਰਸ ਗੈਸ ਫੀਲਡ,ਦੁਨੀਆ ਦਾ ਸਭ ਤੋਂ ਵੱਡਾ ਗੈਸ ਫੀਲਡ 'ਤੇ ਵੱਡਾ ਹਮਲਾ ਕੀਤਾ
Published On
By Azad Soch
ਇਹ ਹਮਲਾ ਖੇਤਰ ਵਿੱਚ ਤਣਾਅ ਨੂੰ ਇੱਕ ਨਵੇਂ ਪੱਧਰ 'ਤੇ ਲੈ ਗਿਆ ਹੈ ਦੁਬਈ ਇੰਟਰਨੈਸ਼ਨਲ ਏਅਰਪੋਰਟ ਨੇੜੇ ਫਿਊਲ ਟੈਂਕ ‘ਤੇ ਹਮਲਾ
Published On
By Azad Soch
ਇਹ ਹਮਲਾ ਖੇਤਰ ਵਿੱਚ ਵਧ ਰਹੇ ਤਣਾਅ ਦਾ ਹਿੱਸਾ ਮੰਨਿਆ ਜਾ ਰਿਹਾ ਹੈ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਈਰਾਨੀ ਡਰੋਨ ਹਮਲਾ
Published On
By Azad Soch
ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ (DXB) 'ਤੇ ਡਰੋਨ ਹਮਲੇ (Drone Attacks) ਵਰਗੀ ਖ਼ਬਰ ਬੇਹੱਦ ਸੰਵੇਦਨਸ਼ੀਲ ਅਤੇ ਚਿੰਤਾਜਨਕ ਹੈ 