#
Bhangra
Punjab 

ਮਿਊਸੀਪਲ ਪਾਰਕ ਵਿਖੇ ਆਯੋਜਿਤ ਭੰਗੜਾ ਕਲਾਸ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ

ਮਿਊਸੀਪਲ ਪਾਰਕ ਵਿਖੇ ਆਯੋਜਿਤ ਭੰਗੜਾ ਕਲਾਸ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ   ਕੋਟਕਪੂਰਾ 13 ਜੁਲਾਈ  ਗੁੱਡ ਮੋਰਨਿੰਗ ਵੈਲਫੇਅਰ ਕਲੱਬ ਅਤੇ ਆਪਣਾ ਪੰਜਾਬ ਭੰਗੜਾ ਅਕੈਡਮੀ ਕੋਟਕਪੂਰਾ ਦੇ ਸਾਂਝੇ ਉਪਰਾਲੇ ਨਾਲ ਸਥਾਨਕ ਲਾਲਾ ਲਾਜਪਤ ਰਾਏ ਮਿਊਸੀਪਲ ਪਾਰਕ ਵਿਖੇ ਭੰਗੜਾ ਸਿਖਲਾਈ ਕਲਾਸ ਦਾ ਆਯੋਜਨ ਕੀਤਾ ਗਿਆ, ਜਿਸ  ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...
Read More...

Advertisement