#
Bihar Day
National 

ਅੱਜ ਬਿਹਾਰ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਨੇ ਸੋਸ਼ਲ ਮੀਡੀਆ ਰਾਹੀਂ ਬਿਹਾਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ

ਅੱਜ ਬਿਹਾਰ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਨੇ ਸੋਸ਼ਲ ਮੀਡੀਆ ਰਾਹੀਂ ਬਿਹਾਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ ਉਨ੍ਹਾਂ ਨੇ ਰਾਜ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਇੱਥੋਂ ਦੇ ਲੋਕਾਂ ਦੇ ਜਜ਼ਬੇ ਦੀ ਸ਼ਲਾਘਾ ਕੀਤੀ ਹੈ
Read More...

Advertisement