#
BKI terror
Punjab 

ਪਾਕ-ਆਈ.ਐਸ.ਆਈ. ਹਮਾਇਤ ਪ੍ਰਾਪਤ ਬੀ.ਕੇ.ਆਈ. ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ

ਪਾਕ-ਆਈ.ਐਸ.ਆਈ. ਹਮਾਇਤ ਪ੍ਰਾਪਤ ਬੀ.ਕੇ.ਆਈ. ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ  ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ ਚੰਡੀਗੜ੍ਹ/ਗੁਰਦਾਸਪੁਰ, 9 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਪਾਕਿਸਤਾਨ ਦੀ ਆਈਐਸਆਈ ਵੱਲੋਂ ਸਮਰਥਿਤ ਅਤੇ ਪਾਕਿਸਤਾਨ ਵਿੱਚ ਸਥਿਤ ਬੱਬਰ...
Read More...

Advertisement