#
breaking news
Punjab 

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 287ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 178 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ...
Read More...
Punjab 

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼ ਐਸਏਐਸ ਨਗਰ (ਮੁਹਾਲੀ) ਨੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ...
Read More...
Punjab 

ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ

ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਦੇਸ਼ ਲਈ ਬਹਾਦਰ ਸੈਨਿਕ ਪੈਦਾ ਕਰਨ ਦੀ ਪੰਜਾਬ ਦੀ ਸ਼ਾਨਦਾਰ ਪਰੰਪਰਾ ਨੂੰ ਅੱਗੇ ਵਧਾਉਂਦਿਆਂ, ਮੋਹਾਲੀ ਸਥਿਤ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਦੇ ਪੰਜ ਸਾਬਕਾ...
Read More...
Punjab 

ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ

ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ ਸ੍ਰੀ ਮੁਕਤਸਰ ਸਾਹਿਬ, 13 ਦਸੰਬਰ: ਬਾਲ ਭਲਾਈ ਕੌਂਸਲ ਪੰਜਾਬ ਵੱਲੋਂ ਰਾਜ ਪੱਧਰੀ ਵੀਰ ਬਾਲ ਦਿਵਸ-2025 ਸਬੰਧੀ ਮੁਕਾਬਲੇ ਲੁਧਿਆਣਾ ਵਿਖੇ ਕਰਵਾਏ ਗਏ ਅਤੇ ਇਨ੍ਹਾਂ ਮੁਕਾਬਲਿਆਂ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਸ਼੍ਰੀ...
Read More...
Punjab 

ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ

ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ  ਰੂਪਨਗਰ, 13 ਦਸੰਬਰ: ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਸਬੰਧੀ ਬਾਗਬਾਨੀ ਵਿਭਾਗ ਰੂਪਨਗਰ ਵਲੋਂ ਆਤਮਾ ਸਕੀਮ ਅਧੀਨ ਬਲਾਕ ਰੂਪਨਗਰ ਦੇ ਪਿੰਡ ਦਬੁਰਜੀ ਵਿਖੇ ਇੱਕ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਅੰਬੂਜਾ ਫਾਊਂਡੇਸ਼ਨ ਵੱਲੋਂ ਬਣਾਏ ਗਏ ਇਸ ਪਿੰਡ ਵਿਖੇ ਮਹਿਲਾ...
Read More...
Punjab 

ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ

ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ  ਲਈ ਨਗਰ ਕੌਂਸਲ ਵਿਖੇ  ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ   ਫ਼ਰੀਦਕੋਟ 13 ਦਸੰਬਰ ( )  ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਖੇਤਰੀ ਦਫ਼ਤਰ ਫਰੀਦਕੋਟ ਦੁਆਰਾ ਸ੍ਰੀ ਰਵੀਦੀਪ ਸਿੰਗਲਾ ਵਾਤਾਵਰਣ ਇੰਜੀਨੀਅਰ ਦੀ ਅਗਵਾਈ ਹੇਠ ਆਮ ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਅਤੇ ਸੁੱਕੇ ਅਤੇ ਗਿੱਲੇ ਰਹਿੰਦ-ਖੂੰਹਦ ਨੂੰ ਸਹੀ ਢੰਗ ਨਾਲ ਵੱਖ ਕਰਨ  ਇਸ...
Read More...
Punjab 

ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ

ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ ਰੂਪਨਗਰ, 13 ਦਸੰਬਰ: ਬਲਾਕ ਪੱਧਰ ਤੇ ਖੇਡ ਟੂਰਨਾਮੈਂਟ 2025 ਦਾ ਸਫਲ ਆਯੋਜਨ ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤਾ ਗਿਆ।     ਇਸ ਟੂਰਨਾਮੈਂਟ ਦੌਰਾਨ ਲੜਕੀਆਂ ਲਈ ਖੋ-ਖੋ, ਲੜਕਿਆਂ ਲਈ ਰੱਸਾ-ਕੱਸੀ ਅਤੇ ਲੜਕੇ-ਲੜਕੀਆਂ ਲਈ 100 ਮੀਟਰ ਅਤੇ 200 ਮੀਟਰ ਦੌੜਾਂ...
Read More...
Punjab 

ਆਂਗਣਵਾੜੀ ਕੇਂਦਰਾਂ ਵਿਖੇ ਬੱਚਿਆਂ ਦੀ ਮੁੱਢਲੀ ਸਿੱਖਿਆ ਅਤੇ ਦੇਖਭਾਲ ਦਿਵਸ ਮਨਾਇਆ ਗਿਆ

ਆਂਗਣਵਾੜੀ ਕੇਂਦਰਾਂ ਵਿਖੇ ਬੱਚਿਆਂ ਦੀ ਮੁੱਢਲੀ ਸਿੱਖਿਆ ਅਤੇ ਦੇਖਭਾਲ ਦਿਵਸ ਮਨਾਇਆ ਗਿਆ ਮਾਲੇਰਕੋਟਲਾ, 13 ਦਸੰਬਰ -  ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੱਚਿਆਂ ਵਿੱਚ ਸ਼ੁਰੂਆਤੀ ਸਿੱਖਿਆ ਅਤੇ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਰਾਜ ਭਰ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਹਰ ਮਹੀਨੇ ਦੇ ਦੂਜੇ ਸ਼ੁਕਰਵਾਰ ਨੂੰ...
Read More...
Punjab 

ਅੰਮ੍ਰਿਤਸਰ ਵਿੱਚ ਕੌਮੀ ਲੋਕ ਅਦਾਲਤ ਦੌਰਾਨ 30,298 ਕੇਸ ਨਿਪਟਾਏ

ਅੰਮ੍ਰਿਤਸਰ ਵਿੱਚ ਕੌਮੀ ਲੋਕ ਅਦਾਲਤ ਦੌਰਾਨ 30,298 ਕੇਸ ਨਿਪਟਾਏ ਅੰਮ੍ਰਿਤਸਰ 13 ਦਸੰਬਰ 2025--    ਮਾਣਯੋਗ ਜੱਜ ਸ਼੍ਰੀ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ–ਕਮ–ਕਾਰਜਕਾਰੀ ਚੇਅਰਪਰਸਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਮਾਰਗਦਰਸ਼ਨ ਹੇਠ ਅੱਜ ਲਗਾਈ ਗਈ ਕੌਮੀ ਲੋਕ ਅਦਾਲਤ ਨੂੰ ਵੱਖ-ਵੱਖ ਅਦਾਲਤਾਂ ਵਿੱਚ...
Read More...
Punjab 

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਅੱਜ, ਤਿਆਰੀਆਂ ਮੁਕੰਮਲ - ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਅੱਜ, ਤਿਆਰੀਆਂ ਮੁਕੰਮਲ - ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ, 13 ਦਸੰਬਰ    ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਜ਼ਿਲ੍ਹਾ ਪਰਿਸ਼ਦ ਦੇ 10 ਜ਼ੋਨਾਂ ਅਤੇ ਬਲਾਕ ਸੰਮਤੀ ਦੇ 65 ਹਲਕਿਆਂ ਦੀਆਂ ਚੋਣਾਂ ਦੇ ਮੱਦੇਨਜ਼ਰ 14 ਦਸੰਬਰ ਨੂੰ ਵੋਟਾਂ ਪੁਆਉਣ ਲਈ ਡਿਪਟੀ ਕਮਿਸ਼ਨਰ ਕਮ ਜ਼ਿਲਾ ਇਸ...
Read More...
Punjab 

ਚੋਣ ਅਬਜ਼ਰਵਰ ਵੱਲੋਂ ਨਿਰਪੱਖ ਚੋਣਾਂ ਕਰਵਾਉਣ ਲਈ ਆਦੇਸ਼ ਜਾਰੀ

ਚੋਣ ਅਬਜ਼ਰਵਰ ਵੱਲੋਂ ਨਿਰਪੱਖ ਚੋਣਾਂ ਕਰਵਾਉਣ ਲਈ ਆਦੇਸ਼ ਜਾਰੀ ਸ੍ਰੀ ਮੁਕਤਸਰ ਸਾਹਿਬ, 12 ਦਸੰਬਰ: ਡਾ: ਦੀਪਕ ਭਾਟੀਆ,  ਪੀ.ਸੀ.ਐਸ. (2016), ਸਹਾਇਕ ਕਮਿਸ਼ਨਰ ਸਟੇਟ ਟੈਕਸਜ ਲੁਧਿਆਣਾ-1-ਕਮ-ਚੋਣ ਅਬਜ਼ਰਵਰ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਜ਼ ਚੋਣਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਜ਼ ਦੀਆਂ ਚੋਣਾਂ ਸਬੰਧੀ ਸ੍ਰੀ ਮੁਕਤਸਰ...
Read More...
Punjab 

ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਅਬੋਹਰ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ, ਚੈਕਿੰਗ ਦੌਰਾਨ 05 ਚਲਾਨ ਕੀਤੇ

ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਅਬੋਹਰ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ, ਚੈਕਿੰਗ ਦੌਰਾਨ 05 ਚਲਾਨ ਕੀਤੇ ਫਾਜ਼ਿਲਕਾ 12 ਦਸੰਬਰਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸ਼ਰ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ...
Read More...

Advertisement