#
bribe
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
20000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
Published On
By Azad Soch
ਚੰਡੀਗੜ੍ਹ, 23 ਜੂਨ :ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਬਲਾਕ ਸੰਮਤੀ ਪਟਵਾਰੀ ਨਿਸ਼ਾਨ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ... 50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
Published On
By Azad Soch
ਚੰਡੀਗੜ੍ਹ, 21 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਗ੍ਰਾਮੀਣ ਬੈਂਕ ਨਾਲ ਸਬੰਧਤ ਇੱਕ ਰਿਕਵਰੀ ਏਜੰਟ ਜਤਿੰਦਰ ਪਾਲ ਪਿਪਲਾਨੀ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਮੰਗਣ ਅਤੇ ਲੈਣ ਦੇ ਦੋਸ਼ਅੱਜ... 15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
Published On
By Azad Soch
ਚੰਡੀਗੜ੍ਹ, 16 ਜੂਨ:
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਸ ਬਾਰੇ... ਸਹਾਇਕ ਸਬ ਇੰਸਪੈਕਟਰ ਨੂੰ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
Published On
By Azad Soch
ਚੰਡੀਗੜ੍ਹ, 12 ਜੂਨ 2025:
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਦੇਵ ਸਿੰਘ ਨੂੰ 2,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾਅੱਜ... 10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲੈਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Published On
By Azad Soch
ਚੰਡੀਗੜ੍ਹ 28 ਮਈ, 2025 –ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ, ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਟਾਊਨ ਪਲੈਨਰ (ਏ.ਟੀ.ਪੀ.) ਚਰਨਜੀਤ ਸਿੰਘ ਨੂੰ ਇੱਕ ਸਥਾਨਕ ਆਰਕੀਟੈਕਟ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ... ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ. 50000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Published On
By Azad Soch
ਚੰਡੀਗੜ੍ਹ 27 ਮਈ, 2025 –
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.), ਨਾਭਾ ਦੇ ਸਬ-ਡਿਵੀਜ਼ਨਲ ਅਫਸਰ (ਐਸ.ਡੀ.ਓ.) ਮਹਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ... 30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Published On
By Azad Soch
ਚੰਡੀਗੜ੍ਹ, 27 ਮਈ, 2025 :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ, ਗੁਰਦਾਸਪੁਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ ਰਜਿਸਟ੍ਰੇਸ਼ਨ ਸ਼ਾਖਾ ਵਿਖੇ ਕਲਰਕ ਵਜੋਂ ਤਾਇਨਾਤ ਹਰਪ੍ਰੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼... ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
Published On
By Azad Soch
ਚੰਡੀਗੜ੍ਹ 22 ਮਈ, 2025:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000... 1,05,000 ਰੁਪਏ ਰਿਸ਼ਵਤ ਲੈਂਦਾ ਏ.ਐਨ.ਟੀ.ਐਫ. ਦਾ ਏ.ਐਸ.ਆਈ. ਅਤੇ ਉਸਦਾ ਡਰਾਈਵਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Published On
By Azad Soch
ਚੰਡੀਗੜ੍ਹ 22 ਮਈ, 2025:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਠਿੰਡਾ ਰੇਂਜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮੇਜਰ... ਭ੍ਰਿਸ਼ਟਾਚਾਰ ’ਤੇ ਕੱਸਿਆ ਸ਼ਿਕੰਜਾ : ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦੇ ਕਾਨੂੰਗੋ ਨੂੰ ਕੀਤਾ ਰੰਗੇ ਹੱਥੀਂ ਕਾਬੂ
Published On
By Azad Soch
ਚੰਡੀਗੜ੍ਹ, 19 ਮਈ - ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੀ ਲਗਾਤਾਰਤਾ ਬਰਕਰਾਰ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਸਬ-ਤਹਿਸੀਲ ਸ਼ੇਰਪੁਰ ਵਿਖੇ ਤਾਇਨਾਤ ਖੇਤਰ ਕਾਨੂੰਗੋ ਅਵਤਾਰ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ... ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ
Published On
By Azad Soch
ਚੰਡੀਗੜ੍ਹ, 19 ਮਈ: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾਵਿਜੀਲੈਂਸ... ਜੇਕਰ ਤੁਹਾਡੇ ਕੋਲੋਂ ਕੋਈ ਰਿਸ਼ਵਤ ਮੰਗਦਾ ਹੈ ਤਾਂ ਦੱਸੋ, ਮੈਂ ਸਖ਼ਤ ਕਾਰਵਾਈ ਕਰਾਂਗਾ-ਮੁੱਖ ਮੰਤਰੀa
Published On
By Azad Soch
*ਮੁੱਖ ਮੰਤਰੀ ਵੱਲੋਂ ਠੇਕੇਦਾਰਾਂ ਨੂੰ ਗਾਰੰਟੀ-ਹੁਣ ਤੁਹਾਡੇ ਕੋਲੋਂ ਕੋਈ ਵੀ ਰਿਸ਼ਵਤ ਮੰਗਣ ਦੀ ਜੁਰਅੱਤ ਨਹੀਂ ਕਰੇਗਾ*
*ਮੈਂ ਤੁਹਾਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦਾ ਵਿਸ਼ਵਾਸ ਦਿਵਾਉਂਦਾ ਹਾਂ, ਤੁਸੀਂ ਮੈਨੂੰ 100 ਫ਼ੀਸਦੀ ਕੁਆਲਿਟੀ ਦਾ ਭਰੋਸਾ ਦਿਓ-ਮੁੱਖ ਮੰਤਰੀ ਨੇ ਠੇਕੇਦਾਰਾਂ ਨੂੰ ਕਿਹਾ*
*ਜੇਕਰ ਤੁਹਾਡੇ... 