#
by-elections
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
Chandigarh News : 5 ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਦੀਆਂ ਆਮ ਅਤੇ ਜ਼ਿਮਨੀ ਚੋਣਾਂ 21 ਦਸੰਬਰ
Published On
By Azad Soch
Chandigarh 20 DEC,2024,(Azad Soch News):- ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਦੀਆਂ ਆਮ ਅਤੇ ਜ਼ਿਮਨੀ ਚੋਣਾਂ ਤੋਂ ਇਲਾਵਾ ਕੁਝ ਹੋਰ ਵਾਰਡ-ਵਾਰ ਜ਼ਿਮਨੀ ਚੋਣਾਂ 21 ਦਸੰਬਰ, 2024 ਨੂੰ ਕਰਵਾਈਆਂ ਜਾਣਗੀਆਂ,ਆਮ ਲੋਕਾਂ ਦੀ ਜਾਣਕਾਰੀ ਲਈ ਦੱਸਿਆ ਜਾਂਦਾ ਹੈ ਕਿ 21 ਦਸੰਬਰ, 2024... Aam Aadmi Party ਨੇ ਪੰਜਾਬ ਦੇ ਲੋਕਾਂ ਦਾ ਕੀਤਾ ਧੰਨਵਾਦ, ਜ਼ਿਮਨੀ ਚੋਣਾਂ ਵਿੱਚ ਜਿੱਤ ਦਾ ਸਿਹਰਾ ਪਾਰਟੀ ਵਰਕਰਾਂ ਨੂੰ ਦਿੱਤਾ
Published On
By Azad Soch
ਆਪ ਦੀਆਂ ਨੀਤੀਆਂ ਅਤੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਲੀਡਰਸ਼ਿਪ ਵਿੱਚ ਲੋਕਾਂ ਦਾ ਭਰੋਸਾ ਜ਼ਿਮਨੀ ਚੋਣ ਦੀ ਜਿੱਤ ਵਿੱਚ ਝਲਕਦਾ ਹੈ: ਅਮਨ ਅਰੋੜਾ
ਜ਼ਿਮਨੀ ਚੋਣਾਂ ਵਿੱਚ 'ਆਪ' ਦਾ ਵੋਟ ਸ਼ੇਅਰ ਵਧਿਆ, ਕਾਂਗਰਸ ਅਤੇ ਭਾਜਪਾ ਦਾ ਗਰਾਫ਼ ਗਿਰਿਆ... ਜ਼ਿਮਨੀ ਚੋਣਾਂ ਵਿੱਚ 'ਆਪ' ਦੀ ਸ਼ਾਨਦਾਰ ਜਿੱਤ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸਮੁਖੀ ਨੀਤੀਆਂ ਪ੍ਰਤੀ ਜ਼ਬਰਦਸਤ ਫਤਵਾ: ਮੁੱਖ ਮੰਤਰੀ
Published On
By Azad Soch
* ਕਿਸਾਨਾਂ ਨੂੰ ਦਿੱਲੀ ਵਿਚ ਦਾਖ਼ਲ ਹੋਣ ਤੋਂ ਰੋਕਣ ਦੀ ਬਜਾਏ ਕੇਂਦਰ ਸਰਕਾਰ ਨੂੰ ਉਨ੍ਹਾਂ ਦੇ ਮਸਲੇ ਹੱਲ ਕਰਨੇ ਚਾਹੀਦੇ ਹਨ * ਆਉਣ ਵਾਲੀਆਂ ਚੋਣਾਂ ਤੋਂ ਬਾਅਦ 'ਆਪ' ਦੀ ਦਿੱਲੀ 'ਚ ਸਰਕਾਰ ਬਣਨੀ ਤੈਅ* ਪੰਜਾਬ ਭਵਨ ਦੇ ਏ ਬਲਾਕ... ਅਰਵਿੰਦ ਕੇਜਰੀਵਾਲ ਨੇ ਜ਼ਿਮਨੀ ਚੋਣਾਂ 'ਚ ਸ਼ਾਨਦਾਰ ਜਿੱਤ ਲਈ ਦਿੱਤੀ ਵਧਾਈ
Published On
By Azad Soch
New Delhi,23 NOV,2024,(Azad Soch News):- ਜ਼ਿਮਨੀ ਚੋਣਾਂ (By-Elections) 'ਚ ਸ਼ਾਨਦਾਰ ਜਿੱਤ ਲਈ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ,ਅਰਵਿੰਦ ਕੇਜਰੀਵਾਲ (Arvind Kejriwal) ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿੱਚ ਦਿਨ-ਬ-ਦਿਨ ਬੁਲੰਦੀਆਂ ਛੂਹ ਰਹੀ ਹੈ,ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ... ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ
Published On
By Azad Soch
Chandigarh, 22 November,2024,(Azad Soch News):- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਵਿਧਾਨ ਸਭਾ (Punjab Vidhan Sabha) ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ (By-Election) ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ
Published On
By Azad Soch
Chandigarh,20 NOV,2024,(Azad Soch News):- ਪੰਜਾਬ ਵਿਧਾਨ ਸਭਾ (Punjab Vidhan Sabha) ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ (By-Election) ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ,ਹਾਲਾਂਕਿ ਸਟੀਕ ਵੋਟਿੰਗ ਫੀਸਦੀ (Accurate Voting Percentage) ਦੇ ਅੰਕੜੇ... ਪੰਜਾਬ ਵਿੱਚ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ
Published On
By Azad Soch
Chandigarh,25 OCT,2024,(Azad Soch News):- ਪੰਜਾਬ ਵਿੱਚ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ (By-Elections) ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ ਹੈ, ਸੂਬੇ ਵਿੱਚ 13 ਨਵੰਬਰ ਨੂੰ 4 ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ... ਆਮ ਆਦਮੀ ਪਾਰਟੀ ਨੇ ਜ਼ਿਮਨੀ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
Published On
By Azad Soch
Chandigarh,24 OCT,2024,(Azad Soch News):- ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।
ਸੂਚੀ ਵਿੱਚ ਕੇਜਰੀਵਾਲ ਅਤੇ ਮਾਨ... ਸੰਗਰੂਰ ਤੋਂ ਸਾਬਕਾ ਐਮਪੀ ਸਿਮਰਨਜੀਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਜ਼ਿਮਨੀ ਚੋਣਾਂ ਲੜਨ ਦਾ ਐਲਾਨ
Published On
By Azad Soch
Barnala, 22 OCT,2024,(Azad Soch News):- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (Shiromani Akali Dal Amritsar) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸਾਬਕਾ ਐਮਪੀ ਸਿਮਰਨਜੀਤ ਸਿੰਘ ਮਾਨ (Former MP Simranjit Singh Mann) ਨੇ ਕਿਹਾ ਕਿ ਅੱਜ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਪੰਚਾਇਤੀ ਚੋਣਾਂ ਵਿੱਚ ਜੇਤੂ... ਜ਼ਿਮਨੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਅਹਿਮ ਮੀਟਿੰਗ ਸੱਦੀ
Published On
By Azad Soch
Chandigarh, 21,OCT,2024,(Azad Soch News):- ਜ਼ਿਮਨੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵੱਲੋਂ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ,ਇਹ ਮੀਟਿੰਗ ਅਕਾਲੀ ਦਲ (Akali Dal) ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਹੋਵੇਗੀ,ਦੱਸਿਆ ਜਾ ਰਿਹਾ... ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਉਪ ਚੋਣਾਂ ਕਰਵਾਉਣ ਦਾ ਐਲਾਨ ਕੀਤਾ
Published On
By Azad Soch
New Delhi,16,OCT,2024,(Azad Soch News):- ਭਾਰਤੀ ਚੋਣ ਕਮਿਸ਼ਨ (ECI) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ (Assembly Seats) 'ਤੇ ਉਪ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ,ਇਨ੍ਹਾਂ ਸੀਟਾਂ 'ਤੇ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ,ਇਹ... ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਪਤਨੀ ਜ਼ਿਮਨੀ ਚੋਣਾਂ ਜਿੱਤੀ
Published On
By Azad Soch
Himachal Pradesh,13 July,2024,(Azad Soch News):- ਹਿਮਾਚਲ ਪ੍ਰਦੇਸ਼ ਵਿਚ ਤਿੰਨ ਵਿਧਾਨ ਸਭਾ ਸੀਟਾਂ (Assembly Seats) 'ਤੇ ਹੋਈਆਂ ਜ਼ਿਮਨੀ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾਣਗੇ,ਦੇਹਰਾ, ਹਮੀਰਪੁਰ ਅਤੇ ਨਾਲਾਗੜ੍ਹ ਤੋਂ 13 ਉਮੀਦਵਾਰ ਮੈਦਾਨ ਵਿਚ ਉਤਰੇ ਹਨ,ਅੱਜ ਸਾਰੇ ਉਮੀਦਵਾਰਾਂ ਦੇ ਭਵਿੱਖ ਤੈਅ ਹੋਵੇਗਾ,10 ਜੁਲਾਈ... 