#
CBI
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਉਸ ਦੇ ਵਿਚੋਲੇ ਨੂੰ ਅੱਜ ਚੰਡੀਗੜ੍ਹ ਦੀ ਸੀਬੀਆਈ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ
Published On
By Azad Soch
Chandigarh,17,OCT,2025,(Azad Soch News):- ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਨੇ 16 ਅਕਤੂਬਰ 2025 ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ। ਉਨ੍ਹਾਂ ਉਤੇ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹਨ, ਜੋ ਕਿ ਸ਼ਿਕਾਇਤਕਰਤਾ ਵਿਰੁੱਧ ਦਰਜ ਕੀਤੀ ਐਫਆਈਆਰ... ਬਿਹਾਰ 'ਚ ਸੀਬੀਆਈ ਦਾ ਛਾਪਾ
Published On
By Azad Soch
Bihar,22,JUN,2025,(Azad Soch News):- ਸੀਬੀਆਈ (CBI) ਨੇ ਬਿਹਾਰ ਦੇ ਪਟਨਾ ਵਿੱਚ ਕੰਮ ਕਰਦੇ ਤਤਕਾਲੀ ਐਡੀਸ਼ਨਲ ਕਮਿਸ਼ਨਰ (ਕਸਟਮ) (Customs) ਵਿਰੁੱਧ ਵੱਡੀ ਕਾਰਵਾਈ ਕੀਤੀ ਹੈ ਅਤੇ ਜਾਅਲੀ ਜੀਐਸਟੀ ਰਿਫੰਡ (Fake GST Refund) ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ,ਇਹ ਮਾਮਲਾ ਲਗਭਗ 100 ਕਰੋੜ ਰੁਪਏ ਦੇ... ਆਤਿਸ਼ੀ ਨੇ ਮੁੱਖ ਮੰਤਰੀ ਕੇਜਰੀਵਾਲ ਮਾਮਲੇ 'ਚ CBI ’ਤੇ ਲਗਾਏ ਆਰੋਪ
Published On
By Azad Soch
New Delhi,24 August,2024,(Azad Soch News):- ਸੀਬੀਆਈ (CBI) ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੇ ਮਾਮਲੇ ਵਿੱਚ ਹਲਫ਼ਨਾਮਾ ਦਾਇਰ ਕਰਨ ਲਈ ਸੁਪਰੀਮ ਕੋਰਟ ਤੋਂ ਮਿਆਦ ਵਧਾਉਣ ਦੀ ਮੰਗ ਕੀਤੀ ਹੈ,ਇਸ ਮੁੱਦੇ 'ਤੇ ਆਤਿਸ਼ੀ ਨੇ ਸੀਬੀਆਈ 'ਤੇ ਦੋਸ਼ ਲਗਾਇਆ... ਦਿੱਲੀ ਕੋਚਿੰਗ ਸੈਂਟਰ ਵਿਚ ਹੋਈਆਂ 3 ਮੌਤਾਂ ਦੀ ਜਾਂਚ ਕਰੇਗੀ ਸੀਬੀਆਈ
Published On
By Azad Soch
New Delhi,03 August, 2024,(Azad Soch News):- ਦਿੱਲੀ ਦੇ ਇਕ ਕੋਚਿੰਗ ਸੈਂਟਰ (Coching Centre) ਵਿਚ 3 ਵਿਦਿਆਰਥੀਆਂ ਦੇ ਡੁੱਬ ਕੇ ਮਾਰੇ ਜਾਣ ਦਾ ਮਾਮਲਾ ਗਰਮਾ ਰਿਹਾ ਹੈ,ਹੁਣ ਦਿੱਲੀ ਹਾਈ ਕੋਰਟ (Delhi High Court) ਨੇ ਇਹ ਮਾਮਲਾ ਪੁਲਿਸ ਤੋਂ ਲੈ ਕੇ ਸੀ... ਸੀ.ਬੀ.ਆਈ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝਟਕਾ,ਕੋਰਟ ਨੇ 8 ਅਗਸਤ ਤੱਕ ਵਧਾਈ ਨਿਆਂਇਕ ਹਿਰਾਸਤ
Published On
By Azad Soch
New Delhi,26 July,2024,(Azad Soch News):- ਸ਼ਰਾਬ ਘੁਟਾਲੇ (Alcohol Scams) ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹਨ,ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਨੇ 25 ਜੁਲਾਈ ਤੱਕ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਧਾਈ... ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਨੂੰ ਦਿੱਲੀ ਹਾਈ ਕੋਰਟ ਵਿੱਚ ਦਿੱਤੀ ਚੁਣੌਤੀ
Published On
By Azad Soch
New Delhi,01 June,2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੇ ਸੋਮਵਾਰ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) (CBI) ਵਲੋਂ ਆਪਣੀ ਗ੍ਰਿਫ਼ਤਾਰੀ ਨੂੰ ਦਿੱਲੀ ਹਾਈ... ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿੰਨ ਦਿਨਾਂ ਲਈ ਸੀਬੀਆਈ ਹਿਰਾਸਤ ਵਿੱਚ
Published On
By Azad Soch
New Delhi, 26 June 2024,(Azad Soch News):- ਹੇਠਲੀ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੂੰ ਤਿੰਨ ਦਿਨਾਂ ਲਈ ਸੀਬੀਆਈ (CBI) ਹਿਰਾਸਤ ਵਿੱਚ ਭੇਜ ਦਿੱਤਾ ਹੈ,ਅਦਾਲਤ ਨੇ ਉਸ ਨੂੰ ਹਰ ਰੋਜ਼ ਤੀਹ ਮਿੰਟ ਲਈ... ਸੀ ਬੀ ਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ
Published On
By Azad Soch
New Delhi, June 26, 2024,(Azad Soch News):- ਸੀ ਬੀ ਆਈ (CBI) ਨੇ ਦਿੱਲੀ ਸ਼ਰਾਬ ਨੀਤੀ ਕੇਸ (Delhi Liquor Policy Case) ਵਿਚ ਰੋਜ਼ ਅਵੈਨਿਊ ਕੋਰਟ (Rose Avenue Court) ਦੀ ਇਜਾਜ਼ਤ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ)... NEET-UG ਪ੍ਰੀਖਿਆ ਪੇਪਰ ਲੀਕ ਮਾਮਲੇ ਵਿੱਚ ਪੰਜ ਨੂੰ ਕੀਤਾ ਗ੍ਰਿਫਤਾਰ
Published On
By Azad Soch
New Delhi, 24 June 2024,(Azad Soch News):- ਕੇਂਦਰੀ ਜਾਂਚ ਬਿਊਰੋ (ਸੀਬੀਆਈ) (CBI) ਨੇ ਐਤਵਾਰ ਨੂੰ NEET-UG ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਦੀ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਅਤੇ ਜਾਂਚ ਲਈ ਆਪਣੀਆਂ ਟੀਮਾਂ ਨੂੰ ਕਈ ਰਾਜਾਂ ਵਿੱਚ ਰਵਾਨਾ ਕੀਤਾ,ਇਸ ਦੌਰਾਨ,ਬਿਹਾਰ ਪੁਲਿਸ... ਯੂਜੀਸੀ-ਨੈੱਟ ਦੀ ਪ੍ਰੀਖਿਆ ਰੱਦ,ਗੜਬੜੀ ਦੀ ਸ਼ਿਕਾਇਤ ਦੇ ਬਾਅਦ ਸਿੱਖਿਆ ਮੰਤਰਾਲੇ ਦਾ ਫੈਸਲਾ
Published On
By Azad Soch
New Delhi,20 June,2024,(Azad Soch News):- ਯੂਜੀਸੀ-ਨੈੱਟ (UGC-NET) ਦੀ ਪ੍ਰੀਖਿਆ ਵਿਚ ਗੜਬੜੀ ਦੀ ਸ਼ਿਕਾਇਤ ਦੇ ਬਾਅਦ ਸਿੱਖਿਆ ਮੰਤਰਾਲੇ ਨੇ ਸਿੱਖਿਆ ਰੱਦ ਕਰ ਦਿੱਤੀ ਹੈ ਤੇ ਸੀਬੀਆਈ (CBI) ਤੋਂ ਜਾਂਚ ਕਰਾਉਣ ਦਾ ਹੁਕਮ ਦਿੱਤਾ ਹੈ,ਯੂਜੀਸੀ-ਨੈੱਟ (UGC-NET) ਜੂਨ 2024 ਪ੍ਰੀਖਿਆ ਦੋ ਸ਼ਿਫਟਾਂ ਵਿੱਚ... ਚੰਡੀਗੜ੍ਹ ’ਚ ਬੈਕਾਂ ਦਾ 300 ਕਰੋੜ ਦੇ ਘਪਲੇ ਕਰਨ ਵਾਲਾ ਦੋਸ਼ੀ ਆਵੇਗਾ ਭਾਰਤ,ED ਦੋਸ਼ੀ ਨੂੰ ਭਾਰਤ ਲਿਆਉਣ ਦੀ ਤਿਆਰੀ 'ਚ
Published On
By Azad Soch
Chandigarh,13 May,2024,(Azad Soch News):- ਚੰਡੀਗੜ੍ਹ 'ਚ ਬੈਂਕਾਂ ਦਾ 300 ਕਰੋੜ ਰੁਪਏ ਦਾ ਧੋਖਾਧੜੀ ਕਰਕੇ ਥਾਈਲੈਂਡ 'ਚ ਲੁਕੇ ਸੁਖਵਿੰਦਰ ਸਿੰਘ ਛਾਬੜਾ ਦੀਆਂ ਮੁਸ਼ਕਿਲਾਂ ਵਧਣ ਵਾਲੀਆਂ ਹਨ,ਕਿਉਂਕਿ ਹੁਣ ਈਡੀ ਇਸ ਦੋਸ਼ੀ ਨੂੰ ਭਾਰਤ ਲਿਆਉਣ ਦੀ ਤਿਆਰੀ ਕਰ ਰਹੀ ਹੈ,ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ... 