#
Center
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਹਰਿਆਣਾ 'ਚ ਲੱਗੇ ਫਲ਼ਾਂ ਦੇ ਮੇਲੇ 'ਚ ਪਟਿਆਲਾ ਦੀਆਂ ਫਲ਼ਾਂ ਤੋਂ ਤਿਆਰ ਵਸਤਾਂ ਰਹੀਆਂ ਖਿੱਚ ਦਾ ਕੇਂਦਰ
Published On
By Azad Soch
ਪਟਿਆਲਾ, 9 ਜੁਲਾਈ:
ਬਾਗ਼ਬਾਨੀ ਤੇ ਸੈਰ ਸਪਾਟਾ ਵਿਭਾਗ ਹਰਿਆਣਾ ਵੱਲੋਂ ਪਿੰਜੌਰ ਵਿਖੇ ਲਗਾਏ ਗਏ ਤਿੰਨ ਰੋਜ਼ਾ ਮੈਂਗੋ ਮੇਲੇ 'ਚ ਬਾਗ਼ਬਾਨੀ ਵਿਭਾਗ ਪਟਿਆਲਾ ਵੱਲੋਂ ਭਾਗ ਲੈ ਕੇ ਵਿਭਾਗ ਵੱਲੋਂ ਪੈਦਾ ਕੀਤੇ ਜਾ ਰਹੇ ਵੱਖ-ਵੱਖ ਕਿਸਮਾਂ ਦੇ ਅੰਬਾਂ ਅਤੇ ਅੰਬਾਂ ਤੋਂ ਤਿਆਰ... ਪੰਜਾਬੀ ਫ਼ਿਲਮ 'ਮੇਹਰ' ਇੰਨੀ ਦਿਨੀ ਸਿਨੇਮਾ ਗਲਿਆਰਿਆਂ ਵਿੱਚ ਖਾਸੀ ਚਰਚਾ ਦਾ ਕੇਂਦਰ ਬਣੀ
Published On
By Azad Soch
Chandigarh,14,MAY,2025,(Azad Soch News):- ਪੰਜਾਬੀ ਫ਼ਿਲਮ 'ਮੇਹਰ' ਇੰਨੀ ਦਿਨੀ ਸਿਨੇਮਾ ਗਲਿਆਰਿਆਂ ਵਿੱਚ ਖਾਸੀ ਚਰਚਾ ਦਾ ਕੇਂਦਰ ਬਣੀ ਹੋਈ ਹੈ,ਇਸ ਫਿਲਮ ਦਾ ਮਸ਼ਹੂਰ ਗਾਇਕ ਜਸਬੀਰ ਜੱਸੀ (Famous Singer Jasbir Jassi) ਨੂੰ ਅਹਿਮ ਹਿੱਸਾ ਬਣਾਇਆ ਗਿਆ ਹੈ। ਮਸ਼ਹੂਰ ਗਾਇਕ ਜਸਬੀਰ ਜੱਸੀ ਇਸ ਫ਼ਿਲਮ... ਪਾਣੀ ਵਿਵਾਦ 'ਤੇ ਕੇਂਦਰ 'ਤੇ ਭੜਕੇ ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ
Published On
By Azad Soch
Chandigarh,04,MAY,2025,(Azad Soch News):- ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ, ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ (Congress Leader Randeep Surjewala) ਨੇ ਕੇਂਦਰ 'ਤੇ ਨਿਸ਼ਾਨਾ ਸਾਧਿਆ ਹੈ। ਸੁਰਜੇਵਾਲਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਪਾਣੀ ਦੇ ਮੁੱਦੇ 'ਤੇ... ਦੇਵ ਖਰੌੜ ਆਪਣੀ ਨਵੀਂ ਫਿਲਮ 'ਡਾਕੂਆਂ ਦਾ ਮੁੰਡਾ 3' ਨੂੰ ਲੈ ਕੇ ਮੁੜ ਕਾਫ਼ੀ ਚਰਚਾ ਦਾ ਕੇਂਦਰ ਬਣੇ ਹੋਏ ਹਨ
Published On
By Azad Soch
Chandigarh,18,APRIL,2025,(Azad Soch News):- ਪਾਲੀਵੁੱਡ ਦੇ ਐਕਸ਼ਨ ਮੈਨ ਦੇਵ ਖਰੌੜ ਆਪਣੀ ਨਵੀਂ ਫਿਲਮ 'ਡਾਕੂਆਂ ਦਾ ਮੁੰਡਾ 3' ਨੂੰ ਲੈ ਕੇ ਇੰਨੀ ਦਿਨੀ ਮੁੜ ਕਾਫ਼ੀ ਚਰਚਾ ਦਾ ਕੇਂਦਰ ਬਣੇ ਹੋਏ ਹਨ, ਜਿੰਨਾਂ ਵੱਲੋਂ ਆਪਣੀ ਇਸ ਨਵੀਂ ਅਤੇ ਬਹੁ-ਚਰਚਿਤ ਫ਼ਿਲਮ ਦੀ ਨਵੀਂ ਝਲਕ... ਨਵੀਂ ਐਲਬਮ ਨਾਲ ਚਰਚਾ ਦਾ ਕੇਂਦਰ ਬਣੇ ਪੰਜਾਬੀ ਗਾਇਕ ਜੀ ਖਾਨ
Published On
By Azad Soch
Patiala,17,APRIL,2025,(Azad Soch News):- ਗਾਇਕ ਜੀ ਖਾਨ,ਜੋ ਅਪਣੀ ਨਵੀਂ ਐਲਬਮ 'ਜਾਦੂਗਰ' ਨੂੰ ਲੈ ਕੇ ਚਰਚਾ ਦਾ ਕੇਂਦਰ ਬਣੇ ਹੋਏ ਹਨ, ਜਿਸ ਨੂੰ ਜਲਦ ਹੀ ਸੰਗੀਤਕ ਪਲੇਟਫ਼ਾਰਮ (Music Platform) ਅਤੇ ਚੈੱਨਲਸ ਉਪਰ ਵੱਖ-ਵੱਖ ਗਾਣਿਆ ਦੇ ਰੂਪ ਵਿੱਚ ਜਾਰੀ ਕੀਤਾ ਜਾ ਰਿਹਾ ਹੈ,'ਜੀ... ਸ੍ਰੀ ਅਨੰਦਪੁਰ ਸਾਹਿਬ ਦੇ ਝੱਜਰ ਬਚੌਲੀ ਵਿੱਚ ਬਣੇਗਾ ਸੂਬੇ ਦਾ ਪਹਿਲਾ ਤੇਂਦੂਆ ਸਫਾਰੀ ਕੇਂਦਰ
Published On
By Azad Soch
ਨੰਗਲ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰੇਗੀ ਪੰਜਾਬ ਸਰਕਾਰ
ਸ੍ਰੀ ਅਨੰਦਪੁਰ ਸਾਹਿਬ ਦੇ ਝੱਜਰ ਬਚੌਲੀ ਵਿੱਚ ਬਣੇਗਾ ਸੂਬੇ ਦਾ ਪਹਿਲਾ ਤੇਂਦੂਆ ਸਫਾਰੀ ਕੇਂਦਰ
*•ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੀਆਂ ਤਿਆਰੀਆਂ ਲਈ... ਕੇਂਦਰ ਅਤੇ ਕਿਸਾਨਾਂ ਵਿਚਾਲੇ 22 ਫਰਵਰੀ ਨੂੰ ਮੀਟਿੰਗ ਹੁਣ ਚੰਡੀਗੜ੍ਹ ਦੇ ਸੈਕਟਰ 26 ਦੇ ਮਹਾਤਮਾ ਗਾਂਧੀ ਇੰਸਟੀਚਿਊਟ ਵਿੱਚ ਹੋਵੇਗੀ
Published On
By Azad Soch
Chandigarh,20, FEB,2025,(Azad Soch News):- ਕੇਂਦਰ ਅਤੇ ਕਿਸਾਨਾਂ ਵਿਚਾਲੇ 22 ਫਰਵਰੀ ਨੂੰ ਮੀਟਿੰਗ ਹੁਣ ਚੰਡੀਗੜ੍ਹ ਦੇ ਸੈਕਟਰ 26 ਦੇ ਮਹਾਤਮਾ ਗਾਂਧੀ ਇੰਸਟੀਚਿਊਟ (Mahatma Gandhi Institute) ਵਿੱਚ ਹੋਵੇਗੀ,ਇਸ ਤੋਂ ਪਹਿਲਾਂ ਕਿਸਾਨਾਂ ਵੱਲੋਂ ਇਹ ਮੀਟਿੰਗ ਦਿੱਲੀ ਵਿੱਚ ਕਰਵਾਉਣ ਦੀ ਮੰਗ ਕੀਤੀ ਗਈ ਸੀ।... 'ਗੁਰੂ ਨਗਰੀ ਅੰਮ੍ਰਿਤਸਰ ਨੂੰ ਬਣਾਇਆ ਜਾ ਰਿਹਾ ਡਿਪੋਟੇਸ਼ਨ ਸੈਂਟਰ',
Published On
By Azad Soch
Amritsar Sahib,15,FEB,2025,(Azad Soch News):- ਭਾਰਤ ਸਰਕਾਰ (India Government) ਵੱਲੋਂ ਅਮਰੀਕਾ ਤੋਂ ਗੈਰ ਕਾਨੂੰਨੀ ਪਰਵਾਸੀ ਭਾਰਤੀਆਂ ਨੂੰ ਲੈ ਕੇ ਆ ਰਹੇ ਜਹਾਜ਼ ਨੂੰ ਅੰਮ੍ਰਿਤਸਰ ਹਵਾਈ ਅੱਡੇ (Amritsar Airport) 'ਤੇ ਉਤਾਰਨ ਦੇ ਫੈਸਲੇ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ... ਰਾਣਾ ਗੁਰਜੀਤ ਸਿੰਘ ਵੱਲੋਂ ਕਿਸਾਨਾਂ ਨੂੰ ਮੱਕੀ ਦੀ ਫ਼ਸਲ ਉਤਸ਼ਾਹਿਤ ਕਰਨ ਲਈ ਕੇਂਦਰ ਤੇ ਪੰਜਾਬ ਸਰਕਾਰ ਤੋਂ ਮਦਦ ਦੀ ਮੰਗ
Published On
By Azad Soch
*ਖੇਤੀ ਸੰਕਟ ਦੇ ਹੱਲ ਲਈ ਰਾਣਾ ਗੁਰਜੀਤ ਸਿੰਘ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਥਾਂ ਮੱਕੀ ਦੀ ਖੇਤੀ ਕਰਨ ਦੀ ਸਲਾਹ*
*ਰਾਣਾ ਗੁਰਜੀਤ ਸਿੰਘ ਵੱਲੋਂ ਕਿਸਾਨਾਂ ਨੂੰ ਮੱਕੀ ਦੀ ਫ਼ਸਲ ਉਤਸ਼ਾਹਿਤ ਕਰਨ ਲਈ ਕੇਂਦਰ ਤੇ ਪੰਜਾਬ ਸਰਕਾਰ ਤੋਂ ਮਦਦ ਦੀ ਮੰਗ*... ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ
Published On
By Azad Soch
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ
ਮਹਾਨ ਲੇਖਕ ਦੀ ਯਾਦ ਵਿੱਚ ਐਵਾਰਡ ਸ਼ੁਰੂ ਕੀਤਾ ਜਾਵੇਗਾ
ਜੋ ਕੀਟਸ ਨੇ ਅੰਗਰੇਜ਼ੀ ਜ਼ੁਬਾਨ ਲਈ ਕੀਤਾ, ਉਹ ਕੰਮ ਡਾ. ਸੁਰਜੀਤ ਪਾਤਰ ਨੇ... ਬੰਗਲਾਦੇਸ਼ 'ਚ ਇਕ ਹੋਰ ਹਿੰਦੂ ਮੰਦਰ 'ਤੇ ਹਮਲਾ,ਇਸਕਾਨ ਸੈਂਟਰ 'ਚ ਲਾਈ ਅੱਗ
Published On
By Azad Soch
Bangladesh,09 DEC,2024,(Azad Soch News):- ਬੰਗਲਾਦੇਸ਼ ‘ਚ ਹਿੰਦੂ ਘੱਟ ਗਿਣਤੀ ‘ਤੇ ਲਗਾਤਾਰ ਹਮਲੇ ਹੋ ਰਹੇ ਹਨ,ਹਾਲ ਹੀ ‘ਚ ਇਸਕਾਨ ਮੰਦਰ (ISKCON Mandir) ਦੇ ਪੁਜਾਰੀ ਚਿਨਮੋਏ ਕ੍ਰਿਸ਼ਨ ਦਾਸ (Priest Chinmoy Krishna Das)ਨੂੰ ਗ੍ਰਿਫਤਾਰ ਕੀਤਾ ਗਿਆ ਸੀ,ਹੁਣ ਖਬਰ ਆ ਰਹੀ ਹੈ ਕਿ ਸ਼ੁੱਕਰਵਾਰ... ਆਮ ਆਦਮੀ ਪਾਰਟੀ ਆਗੂਆਂ ਨੇ ਝੋਨੇ ਦੀ ਖਰੀਦ ਅਤੇ ਧੀਮੀ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ ਕੇਂਦਰ ਖਿਲਾਫ਼ ਚੰਡੀਗੜ੍ਹ 'ਚ ਕੀਤਾ ਪ੍ਰਦਰਸ਼ਨ
Published On
By Azad Soch
Chandigarh,30 OCT,2024,(Azad Soch News):- ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੀ ਸਮੱਸਿਆ ਅਤੇ ਪੁਰਾਣੇ ਅਨਾਜ ਦੀ ਧੀਮੀ ਲਿਫਟਿੰਗ (Slow Lifting) ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਵੱਡਾ ਪ੍ਰਦਰਸ਼ਨ... 