#
Championship
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਏਅਰ ਫੋਰਸ ਸਕੂਲ ਸਪੋਰਟਸ ਚੈਂਪੀਅਨਸ਼ਿਪ ਅੱਜ 24 ਸਤੰਬਰ ਤੋਂ ਚੰਡੀਗੜ੍ਹ ਵਿੱਚ ਸ਼ੁਰੂ
Published On
By Azad Soch
Chandigarh,24,SEP,2025,(Azad Soch News):- ਏਅਰ ਫੋਰਸ ਸਕੂਲ ਸਪੋਰਟਸ ਚੈਂਪੀਅਨਸ਼ਿਪ ਅੱਜ 24 ਸਤੰਬਰ ਤੋਂ ਚੰਡੀਗੜ੍ਹ ਵਿੱਚ ਸ਼ੁਰੂ ਹੋ ਰਹੀ ਹੈ। ਇਹ 14ਵਾਂ ਐਡੀਸ਼ਨ ਹੈ, ਜਿਸ ਵਿੱਚ 600 ਤੋਂ ਵੱਧ ਵਿਦਿਆਰਥੀ ਭਾਗ ਲੈ ਰਹੇ ਹਨ ਅਤੇ 13 ਐਥਲੈਟਿਕਸ ਤੇ ਹੋਰ ਖੇਡਾਂ ਵਿੱਚ ਮੁਕਾਬਲਾ... ਮੀਨਾਕਸ਼ੀ ਹੁੱਡਾ ਨੇ ਇੰਗਲੈਂਡ ਵਿੱਚ ਹੋਈ ਵਿਸ਼ਵ ਚੈਂਪੀਅਨਸ਼ਿਪ ਮੁੱਕੇਬਾਜ਼ੀ ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ
Published On
By Azad Soch
Rohtak,16,SEP,2025,(Azad Soch News):- ਜ਼ਿਲ੍ਹੇ ਦੇ ਪਿੰਡ ਰੁੜਕੀ ਦੀ 23 ਸਾਲਾ ਮੀਨਾਕਸ਼ੀ ਹੁੱਡਾ (Meenakshi Hooda) ਨੇ ਇੰਗਲੈਂਡ ਵਿੱਚ ਹੋਈ ਵਿਸ਼ਵ ਚੈਂਪੀਅਨਸ਼ਿਪ ਮੁੱਕੇਬਾਜ਼ੀ (World Championship Boxing) ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ,ਮੀਨਾਕਸ਼ੀ ਹੁੱਡਾ ਰੋਹਤਕ ਜ਼ਿਲ੍ਹੇ ਦੀ ਸੋਨ ਤਗਮਾ (Gold... ਛੇਵੀਂ ਜੂਨੀਅਰ ਲੜਕੇ ਪੰਜਾਬ ਮੁੱਕੇਬਾਜ਼ੀ ਚੈਂਪੀਅਨਸ਼ਿਪ ਸੁਨਾਮ ਵਿਖੇ ਸਫਲਤਾਪੂਰਵਕ ਸਮਾਪਤ
Published On
By Azad Soch
ਸੁਨਾਮ, 15 ਜੂਨ (000) - 13, 14 ਅਤੇ 15 ਜੂਨ ਨੂੰ ਸੁਨਾਮ ਦੇ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਆਯੋਜਿਤ 6ਵੀਂ ਜੂਨੀਅਰ ਲੜਕੇ ਪੰਜਾਬ ਮੁੱਕੇਬਾਜ਼ੀ ਚੈਂਪੀਅਨਸ਼ਿਪ ਅੱਜ ਸਫਲਤਾਪੂਰਵਕ ਸਮਾਪਤ ਹੋਈ। ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਖਿਡਾਰੀਆਂ ਨੇ ਭਾਗ ਲਿਆ,... Chandigarh News: ਜੂਨੀਅਰ ਰਾਸ਼ਟਰੀ ਕੁਸ਼ਤੀ ਚੈਂਪੀਅਨਸ਼ਿਪ ਦੇ ਟਰਾਇਲ 14 ਅਪ੍ਰੈਲ ਨੂੰ
Published On
By Azad Soch
Chandigarh,27,MARCH,2025,(Azad Soch News):- ਜੂਨੀਅਰ ਨੈਸ਼ਨਲ ਰੈਸਲਿੰਗ ਚੈਂਪੀਅਨਸ਼ਿਪ (Junior National Wrestling Championship) ਵਿੱਚ ਭਾਗ ਲੈਣ ਲਈ ਚੰਡੀਗੜ੍ਹ ਦੀ ਕੁਸ਼ਤੀ ਟੀਮ ਦੀ ਚੋਣ ਕਰਨ ਲਈ ਟਰਾਇਲ ਲਏ ਜਾ ਰਹੇ ਹਨ। ਟਰਾਇਲ 14 ਅਪ੍ਰੈਲ ਨੂੰ ਸਪੋਰਟਸ ਕੰਪਲੈਕਸ ਸੈਕਟਰ-13 (Sports Complex Sector-13) ਵਿਖੇ ਹੋਣਗੇ,... 