ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ

ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ

Chandigarh,18 OCT,2024,(Azad Soch News):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ‘ਚ ਹਾਈਕੋਰਟ ਵੱਲੋਂ ਲਗਾਈ ਰੋਕ ਹਟਾ ਲਈ ਹੈ,ਇਸ ਦੇ ਨਾਲ ਹੀ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ,ਤੁਹਾਨੂੰ ਦੱਸ ਦੇਈਏ ਕਿ ਮਾਰਚ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ (Punjab Haryana High Court) ਨੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦੀ ਬੇਅਦਬੀ ਦੇ ਦੋਸ਼ ਵਿੱਚ ਰਾਮ ਰਹੀਮ ਖ਼ਿਲਾਫ਼ ਤਿੰਨ ਕੇਸਾਂ ਵਿੱਚ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ (SIT) ਦੀ ਜਾਂਚ ’ਤੇ ਰੋਕ ਲਾ ਦਿੱਤੀ ਸੀ,ਪੰਜਾਬ ਸਰਕਾਰ (Punjab Govt) ਨੇ ਇਸ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ,ਅੱਜ ਸੁਪਰੀਮ ਕੋਰਟ (Supreme Court) ਨੇ ਪੰਜਾਬ/ਹਰਿਆਣਾ ਹਾਈ ਕੋਰਟ ਵੱਲੋਂ ਲਗਾਈ ਰੋਕ ਨੂੰ ਹਟਾ ਦਿੱਤਾ ਹੈ,ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ‘ਚ ਜਵਾਬ ਮੰਗਿਆ ਹੈ।

 

Advertisement

Latest News

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ
ਚੰਡੀਗੜ੍ਹ, 17 ਜੂਨ:ਚੋਣਾਂ ਵਿੱਚ ਵੋਟਰਾਂ ਦੀ ਸਹੂਲਤ ਵਧਾਉਣ ਲਈ ਭਾਰਤੀ ਚੋਣ ਕਮਿਸ਼ਨ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਗਵਾਈ...
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 18 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ - ਡਿਪਟੀ ਕਮਿਸ਼ਨਰ
ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਜ਼ਿਲ੍ਹੇ ਵਿਚਲੇ ਵਿਕਾਸ ਕੰਮ ਤੈਅ ਸਮੇਂ ਵਿੱਚ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ: ਸੰਦੀਪ ਰਿਸ਼ੀ
ਗੁਰੂ ਗੋਬਿੰਦ ਸਿੰਘ ਪਾਰਕ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ- ਸਹਾਇਕ ਕਮਿਸ਼ਨਰ ਜਨਰਲ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਨਾਲ ਦੁੱਖ ਕੀਤਾ ਸਾਂਝਾ
ਫਰੀਦਕੋਟ ਦੇ ਘੰਟਾ ਘਰ ਕੋਲ ਸੜਕ ਦੀ ਉਸਾਰੀ ਲਈ ਲਗਭਗ ਦੋ ਕਰੋੜ ਰੁਪਏ ਕੀਤੇ ਜਾਣਗੇ ਖਰਚ – ਸੇਖੋਂ