ਚੰਡੀਗੜ੍ਹ ਦੇ ਸੈਕਟਰ 17 ਵਿੱਚ ਸੋਮਵਾਰ ਸਵੇਰੇ 7 ਵਜੇ ਇੱਕ ਬਹੁ ਮੰਜ਼ਿਲਾ ਇਮਾਰਤ ਡਿੱਗ ਗਈ
By Azad Soch
On
Chandigarh,06 JAN,2025,(Azad Soch News):- ਚੰਡੀਗੜ੍ਹ ਦੇ ਸੈਕਟਰ 17 ਵਿੱਚ ਸੋਮਵਾਰ ਸਵੇਰੇ 7 ਵਜੇ ਇੱਕ ਬਹੁ ਮੰਜ਼ਿਲਾ ਇਮਾਰਤ ਡਿੱਗ ਗਈ,ਇਹ ਇਮਾਰਤ ਕਾਫ਼ੀ ਸਮੇਂ ਤੋਂ ਖਾਲੀ ਪਈ ਸੀ,ਹਾਲਾਂਕਿ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ,ਡੀਸੀ ਦਫ਼ਤਰ (DC office) ਅਤੇ ਮਸ਼ਹੂਰ ਸ਼ੋਅਰੂਮ (Showroom) ਨੇੜੇ ਸਥਿਤ ਹਨ, ਜਾਣਕਾਰੀ ਅਨੁਸਾਰ ਇਹ ਇਮਾਰਤ 1970 ਦੇ ਆਸ-ਪਾਸ ਬਣੀ ਸੀ,ਇਹ ਇਮਾਰਤ ਸ਼ਹਿਰ ਦੇ ਪ੍ਰਮੁੱਖ ਸਥਾਨ 'ਤੇ ਸਥਿਤ ਹੈ,ਲੋਕਾਂ ਮੁਤਾਬਕ ਇਹ ਇਮਾਰਤ 5 ਮੰਜ਼ਿਲਾ ਸੀ।
Related Posts
Latest News
04 Dec 2025 23:16:53
ਚੰਡੀਗੜ੍ਹ, 4 ਦਸੰਬਰ:ਜ਼ਿਲ੍ਹਾ ਪਟਿਆਲਾ ਵਿੱਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ...


