ਐਡਵੋਕੇਟ ਸਰਤੇਜ ਸਿੰਘ ਨਰੂਲਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ (ਪੀ.ਐਚ.ਸੀ.ਬੀ.ਏ.) ਦਾ ਪ੍ਰਧਾਨ ਚੁਣਿਆ ਗਿਆ
By Azad Soch
On
Chandigarh,01,MARCH, 2025,(Azad Soch News):- : ਐਡਵੋਕੇਟ ਸਰਤੇਜ ਸਿੰਘ ਨਰੂਲਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ (ਪੀ.ਐਚ.ਸੀ.ਬੀ.ਏ.) (Ph.C.B.A.) ਦਾ ਪ੍ਰਧਾਨ ਚੁਣਿਆ ਗਿਆ ਹੈ,ਐਡਵੋਕੇਟ ਸਰਤੇਜ ਸਿੰਘ ਨਰੂਲਾ ਨੇ 1,781 ਵੋਟਾਂ ਹਾਸਲ ਕਰ ਕੇ ਅਪਣੇ ਨੇੜਲੇ ਵਿਰੋਧੀ ਨੂੰ 377 ਵੋਟਾਂ ਨਾਲ ਹਰਾਇਆ। ਨਰੂਲਾ 1989 ਤੋਂ ਵਕੀਲ ਵਜੋਂ ਪ੍ਰੈਕਟਿਸ ਕਰ ਰਿਹਾ ਹੈ,ਐਡਵੋਕੇਟ ਸਰਤੇਜ ਸਿੰਘ ਨਰੂਲਾ (Advocate Sartej Singh Narula) ਨੇ ਮੌਜੂਦਾ ਪ੍ਰਧਾਨ ਵਿਕਾਸ ਮਲਿਕ ਨੂੰ ਹਰਾਇਆ, ਜੋ 816 ਵੋਟਾਂ ਨਾਲ ਤੀਜੇ ਸਥਾਨ ’ਤੇ ਰਹੇ,ਦੂਜੇ ਨੰਬਰ ’ਤੇ ਰਹੇ ਐਡਵੋਕੇਟ ਰਵਿੰਦਰ ਸਿੰਘ ਰੰਧਾਵਾ ਨੂੰ 1404 ਵੋਟਾਂ ਮਿਲੀਆਂ। ਪ੍ਰਧਾਨ ਦੇ ਅਹੁਦੇ ਲਈ ਕੁਲ ਸੱਤ ਉਮੀਦਵਾਰ ਮੈਦਾਨ ’ਚ ਸਨ। ਵੋਟਿੰਗ ਦਿਨ ਦੇ ਸਮੇਂ ਹੋਈ।
Latest News
30 Apr 2025 19:27:02
ਜਲੰਧਰ, 30 ਅਪ੍ਰੈਲ :‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਫ਼ੈਸਲਾਕੁੰਨ ਕਾਰਵਾਈ ਕਰਦਿਆਂ ਜਲੰਧਰ ਨਗਰ ਨਿਗਮ ਵਲੋਂ...