ਚੰਡੀਗੜ੍ਹ ਦੇ ਸੈਕਟਰ-32 ਦੇ ਕੈਮਿਸਟ ਸ਼ਾਪ ‘ਤੇ ਫਾਇਰਿੰਗ ਕਰਨ ਵਾਲੇ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਐਨਕਾਊਂਟਰ ਹੋਇਆ
By Azad Soch
On
Chandigarh,21,JAN,2026,(Azad Soch News):- ਚੰਡੀਗੜ੍ਹ ਦੇ ਸੈਕਟਰ-32 ਦੇ ਕੈਮਿਸਟ ਸ਼ਾਪ ‘ਤੇ ਫਾਇਰਿੰਗ ਕਰਨ ਵਾਲੇ ਗੈਂਗਸਟਰਾਂ ਤੇ ਪੁਲਿਸ (Police) ਵਿਚਾਲੇ ਐਨਕਾਊਂਟਰ (Encounter) ਹੋਇਆ। ਪੁਲਿਸ (Police) ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ 3 ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਤਿੰਨੋਂ ਬਦਮਾਸ਼ ਕਾਰ ‘ਚ ਸਵਾਰ ਸਨ। ਪੁਲਿਸ ਨੇ ਜਦੋਂ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਉਨ੍ਹਾਂ ਦੀ ਕਾਰ ਖੰਭੇ ਨਾਲ ਟਕਰਾ ਗਈ।ਇਸ ਤੋਂ ਬਾਅਦ ਪੁਲਿਸ ਨੇ ਬਦਮਾਸ਼ਾਂ ਵਿਚਕਾਰ ਮੁਠਭੇੜ ਹੋਈ। ਰਾਹੁਲ ਤੇ ਰਿੱਕੀ ਨਾਮਕ ਦੋ ਬਦਮਾਸ਼ਾਂ ਦੇ ਗੋਲੀ ਲੱਗੀ। ਉਨ੍ਹਾਂ ਦਾ ਤੀਜ਼ਾ ਸਾਥੀ ਕਾਰ ਚਲਾ ਰਿਹਾ ਸੀ। ਸੂਤਰਾਂ ਮੁਤਾਬਕ, ਅੱਜ ਮੁਲਜ਼ਮਾਂ ਨੇ ਇੱਕ ਟੈਕਸੀ ‘ਤੇ ਫਾਇਰਿੰਗ (Firing) ਕਰਨ ਦੀ ਯੋਜਨਾ ਬਣਾਈ ਸੀ ਤੇ 50 ਲੱਖ ਰੁਪਏ ਦੀ ਮੰਗ ਕਰਨ ਲਈ ਚੰਡੀਗੜ੍ਹ ਆਏ ਸਨ। ਪਿਛਲੇ ਦਿਨੀਂ ਚੰਡੀਗੜ੍ਹ (Chandigarh) ‘ਚ ਹੋਈ ਗੋਲੀਬਾਰੀ ਦੀਆਂ ਘਟਨਾਵਾਂ ‘ਚ ਇਹ ਸ਼ਾਮਲ ਸਨ।
Related Posts
Latest News
29 Jan 2026 22:36:15
*ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ...

