ਚੰਡੀਗੜ੍ਹ 'ਚ ਕਾਂਗਰਸ ਨੂੰ ਵੱਡਾ ਝਟਕਾ,ਸੁਭਾਸ਼ ਚਾਵਲਾ BJP 'ਚ ਸ਼ਾਮਲ

ਚੰਡੀਗੜ੍ਹ 'ਚ ਕਾਂਗਰਸ ਨੂੰ ਵੱਡਾ ਝਟਕਾ,ਸੁਭਾਸ਼ ਚਾਵਲਾ BJP 'ਚ ਸ਼ਾਮਲ

Chandigarh,15 May,2024,(Azad Soch News):- ਲੋਕ ਸਭਾ ਚੋਣਾਂ ਦੌਰਾਨ ਚੰਡੀਗੜ੍ਹ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ,ਸੀਨੀਅਰ ਕਾਂਗਰਸੀ ਆਗੂ ਸੁਭਾਸ਼ ਚਾਵਲਾ BJP 'ਚ ਸ਼ਾਮਲ ਹੋ ਗਏ ਹਨ,ਸੁਭਾਸ਼ ਚਾਵਲਾ (Subhash Chawla) ਕੱਲ੍ਹ ਤੱਕ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਲਈ ਚੋਣ ਪ੍ਰਚਾਰ ਕਰ ਰਹੇ ਸਨ,ਜ਼ਿਕਰਯੋਗ ਹੈ ਕਿ ਸੁਭਾਸ਼ ਚਾਵਲਾ ਦੋ ਵਾਰ ਚੰਡੀਗੜ੍ਹ ਦੇ ਮੇਅਰ (Mayor of Chandigarh) ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।

 

Advertisement

Latest News