ਮਾਨਸੂਨ ਦੇ ਮੌਸਮ ਅਤੇ ਭਾਰੀ ਮੀਂਹ ਦੇ ਵਧਦੇ ਖਤਰੇ ਦੇ ਮੱਦੇਨਜ਼ਰ ਚੰਡੀਗੜ੍ਹ ’ਚ ਐਮਰਜੈਂਸੀ ਹੁਕਮ ਜਾਰੀ

ਮਾਨਸੂਨ ਦੇ ਮੌਸਮ ਅਤੇ ਭਾਰੀ ਮੀਂਹ ਦੇ ਵਧਦੇ ਖਤਰੇ ਦੇ ਮੱਦੇਨਜ਼ਰ ਚੰਡੀਗੜ੍ਹ ’ਚ ਐਮਰਜੈਂਸੀ ਹੁਕਮ ਜਾਰੀ

Chandigarh,02 July,2024,(Azad Soch News):- ਮਾਨਸੂਨ ਦੇ ਮੌਸਮ ਅਤੇ ਭਾਰੀ ਮੀਂਹ ਦੇ ਵਧਦੇ ਖਤਰੇ ਦੇ ਮੱਦੇਨਜ਼ਰ ਚੰਡੀਗੜ੍ਹ ਆਈ.ਏ.ਐਸ. ਝੀਲਾਂ, ਛੱਪੜਾਂ, ਨਾਲਿਆਂ ਅਤੇ ਚੋਆਂ ਵਰਗੇ ਜਲ ਸਰੋਤਾਂ ’ਚ ਮਨੁੱਖੀ ਅਤੇ ਪਾਲਤੂ ਜਾਨਵਰਾਂ ਦੇ ਦਾਖਲੇ ’ਤੇ  ਪਾਬੰਦੀ ਲਗਾਉਂਦੇ ਹੁਕਮ ਜਾਰੀ ਕੀਤੇ ਹਨ,ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਹਾਦਸਿਆਂ ਅਤੇ ਜਾਨਾਂ ਦੇ ਨੁਕਸਾਨ ਨੂੰ ਰੋਕਣ ਲਈ ਇਸ ਐਮਰਜੈਂਸੀ ਉਪਾਅ (Emergency Measures) ਦੀ ਪਾਲਣਾ ਕਰਨ,ਅਧਿਕਾਰੀ ਇਸ ਮਾਨਸੂਨ ਦੇ ਮੌਸਮ ਦੌਰਾਨ ਸੁਰੱਖਿਆ ਦੀ ਮਹੱਤਤਾ ’ਤੇ  ਜ਼ੋਰ ਦਿੰਦੇ ਹਨ,ਆਫ਼ਤ ਪ੍ਰਬੰਧਨ ਟੀਮ/ਪੁਲਿਸ, ਫੌਜ ਅਤੇ ਬਚਾਅ ਕਾਰਜਾਂ ’ਚ ਲੱਗੇ ਹੋਰ ਅਧਿਕਾਰਤ ਸਰਕਾਰੀ ਕਰਮਚਾਰੀਆਂ ਨੂੰ ਛੋਟ ਦਿਤੀ  ਗਈ ਹੈ,ਇਹ ਹੁਕਮ 29 ਜੂਨ, 2024 ਤੋਂ 27 ਅਗੱਸਤ, 2024 ਤਕ  ਲਾਗੂ ਰਹੇਗਾ,ਮਾਨਸੂਨ ਦੀ ਸ਼ੁਰੂਆਤ ਨਾਲ ਜਲ ਸਰੋਤਾਂ ਦੇ ਪਾਣੀ ਦੇ ਪੱਧਰ ’ਚ ਇਕਦਮ ਵਾਧਾ ਹੋਣ ਦਾ ਖਤਰਾ ਹੁੰਦਾ ਹੈ,ਮੱਛੀ ਫੜਨ ਅਤੇ ਤੈਰਾਕੀ ਵਰਗੀਆਂ ਗਤੀਵਿਧੀਆਂ ਲਈ ਇਨ੍ਹਾਂ ਖੇਤਰਾਂ ’ਚ ਦਾਖਲ ਹੋਣ ਵਾਲੇ ਲੋਕਾਂ ਅਤੇ ਜਾਨਵਰਾਂ ਨੂੰ ਖਤਰੇ ਦਾ ਸਾਹਮਣਾ ਕਰਨਾ ਪੈਂਦਾ ਹੈ। 

 

Advertisement

Latest News

ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ‘ਫਾਸਟਟ੍ਰੈਕ ਪੰਜਾਬ ਪੋਰਟਲ’ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ‘ਫਾਸਟਟ੍ਰੈਕ ਪੰਜਾਬ ਪੋਰਟਲ’ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 17 ਜੂਨ (    ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਨੂੰ...
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ,ਭਾਰਤੀ ਕ੍ਰਿਕਟ ਟੀਮ ਇੰਗਲੈਂਡ ਦੌਰੇ ‘ਤੇ 5 ਮੈਚਾਂ ਦੀ ਟੈਸਟ ਸੀਰੀਜ਼ ਖੇਡੇਗੀ
ਰੋਡੀ ਥਾਣਾ ਪੁਲਿਸ ਨੇ ਇੱਕ ਨੌਜਵਾਨ ਨੂੰ 6 ਹਜ਼ਾਰ 300 ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ
ਕੋਚੀ ਤੋਂ ਦਿੱਲੀ ਆ ਰਹੇ ਇੰਡੀਗੋ ਦੇ ਜਹਾਜ਼ ਨੂੰ ਬੰਬ ਦੀ ਧਮਕੀ,ਐਮਰਜੈਂਸੀ ਲੈਂਡਿੰਗ ਕਰਨੀ ਪਈ
ਸਿੱਧੂ ਮੂਸੇ ਵਾਲਾ ਡਾਕਿਊਮੈਂਟਰੀ ਮਾਮਲੇ ਵਿੱਚ ਬੀਬੀਸੀ ਦੀ ਜਵਾਬ ਤਲਬੀ ਲਈ ਮਾਨਸਾ ਦੀ ਅਦਾਲਤ ਵਿੱਚ ਪੇਸ਼ੀ ਹੋਈ
ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਮਹਿਲਾ ODI ਵਿਸ਼ਵ ਕੱਪ 2025 ਦੇ ਸ਼ਡਿਊਲ ਦਾ ਐਲਾਨ ਕੀਤਾ
ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਅਤੇ ਇਸਦੇ 3 ਕਿਲੋਮੀਟਰ ਦੇ ਨਾਲ ਲੱਗਦੇ ਖੇਤਰ ਵਿੱਚ 17 ਜੂਨ (ਸ਼ਾਮ 6 ਵਜੇ) ਤੋਂ 19 ਜੂਨ (ਸ਼ਾਮ 6 ਵਜੇ) ਤੱਕ ਡਰਾਈ ਡੇਅ ਘੋਸ਼ਿਤ ਕੀਤਾ