Chandigarh News: ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ, ਭਾਜਪਾ ਦੇ ਸੌਰਭ ਜੋਸ਼ੀ ਬਣੇ ਨਵੇਂ ਮੇਅਰ

Chandigarh News:  ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ, ਭਾਜਪਾ ਦੇ ਸੌਰਭ ਜੋਸ਼ੀ ਬਣੇ ਨਵੇਂ ਮੇਅਰ

Chandigarh,29,JAN,2026,(Azad Soch News):-  ਚੰਡੀਗੜ੍ਹ ਨੂੰ ਨਵਾਂ ਮੇਅਰ ਮਿਲ ਗਿਆ ਹੈ,ਭਾਜਪਾ ਤੋਂ ਸੌਰਭ ਜੋਸ਼ੀ ਜੋਸ਼ੀ ਚੰਡੀਗੜ੍ਹ ਦੇ ਮੇਅਰ ਬਣ ਗਏ ਹਨ। ਸੌਰਭ ਜੋਸ਼ੀ ਭਾਜਪਾ ਆਗੂ ਮਨੀਤ ਜੋਸ਼ੀ ਦੇ ਛੋਟੇ ਭਰਾ ਹਨ। ਜੋਸ਼ੀ ਨੂੰ 18 ਵੋਟਾਂ ਮਿਲੀਆਂ ਹਨ ਜਦਕਿ ਕਾਂਗਰਸ ਦੇ ਉਮੀਦਵਾਰ ਗੁਰਪ੍ਰੀਤ ਗਾਬੀ ਨੂੰ ਸੱਤ ਵੋਟਾਂ ਮਿਲੀਆਂ ਹਨ ।

Advertisement

Latest News

ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 18 ਮਾਰਚ   ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ - ਡਿਪਟੀ ਕਮਿਸ਼ਨਰ
'ਯੁੱਧ ਨਸ਼ਿਆਂ ਵਿਰੁੱਧ': ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ 'ਤੇ ਚੱਲਿਆ ਬੁਲਡੋਜ਼ਰ
ਫੂਡ ਸੇਫਟੀ ਵਿੰਗ ਦੀ ਸਾਂਝੀ ਟੀਮ ਨੇ ਫਾਸਟ ਫੂਡ ਸਾਮਾਨ ਵੇਚਣ ਵਾਲਿਆਂ ਦੀ ਕੀਤੀ ਅਚਨਚੇਤ ਚੈਕਿੰਗ
ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ
ਸਰਕਾਰੀ ਕਾਲਜ ਰੋਪੜ ਦਾ 74ਵਾਂ ਸਾਲਾਨਾ ਖੇਡ ਸਮਾਰੋਹ ਸਫਲਤਾਪੂਰਵਕ ਸੰਪੰਨ
ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਵਿੱਚ ਸ਼ਿਰਕਤ