Chandigarh News: ਪੀਜੀਆਈ ਚੰਡੀਗੜ੍ਹ ਦੇ ਮੁਲਾਜ਼ਮ ਹੁਣ ਅਗਲੇ 6 ਮਹੀਨਿਆਂ ਤੱਕ ਹੜਤਾਲ ਨਹੀਂ ਕਰ ਸਕਣਗੇ
By Azad Soch
On
Chandigarh,12,AUG,2025,(Azad Soch News):- ਪੀਜੀਆਈ ਚੰਡੀਗੜ੍ਹ (PGI Chandigarh) ਦੇ ਮੁਲਾਜ਼ਮ ਹੁਣ ਅਗਲੇ 6 ਮਹੀਨਿਆਂ ਤੱਕ ਹੜਤਾਲ ਨਹੀਂ ਕਰ ਸਕਣਗੇ, ਕਿਉਂਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਦੀ ਖੱਜਲ-ਖੁਆਰੀ ਨੂੰ ਰੋਕਣ ਲਈ ‘ਐਸਮਾ’ ਐਕਟ ਲਾਗੂ ਕਰ ਦਿੱਤਾ ਹੈ। ਇਹ ਹੁਕਮ ਆਈਏਐਸ ਰਾਜੀਵ ਵਰਮਾ ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਦੇ ਚੀਫ਼ ਸੈਕਟਰੀ ਵੱਲੋਂ ਜਾਰੀ ਕੀਤੇ ਗਏ ਹਨ,ਚੰਡੀਗੜ੍ਹ ਪ੍ਰਸ਼ਾਸਨ ਨੇ ਦਲੀਲ ਦਿੱਤੀ ਕਿ ਪੀਜੀਆਈ ਚੰਡੀਗੜ੍ਹ (PGI Chandigarh) ਵਿਖੇ ਆਪਣਾ ਇਲਾਜ ਕਰਵਾਉਣ ਲਈ ਪੰਜਾਬ,ਹਰਿਆਣਾ ਅਤੇ ਚੰਡੀਗੜ੍ਹ ਸਮੇਤ ਹੋਰਨਾਂ ਰਾਜਾਂ ਤੋਂ ਵੀ ਮਰੀਜ਼ ਆਉਂਦੇ ਹਨ, ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਵੇ।
Related Posts
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


