ਚੰਡੀਗੜ੍ਹ,ਪੰਜਾਬ ਅਤੇ ਹਰਿਆਣਾ ’ਚ ਇੱਕ ਵਾਰ ਫੇਰ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ

ਚੰਡੀਗੜ੍ਹ,ਪੰਜਾਬ ਅਤੇ ਹਰਿਆਣਾ ’ਚ ਇੱਕ ਵਾਰ ਫੇਰ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ

Chandigarh,25,Sep,2024,(Azad Soch News):- ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ’ਚ ਇੱਕ ਵਾਰ ਫੇਰ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ, ਲੋਕ ਗਰਮੀ ਤੋਂ ਬੇਹਾਲ ਹੋ ਰਹੇ ਹਨ, ਜਿਸ ਕਾਰਨ ਇੱਕ ਵਾਰ ਦਫ਼ਤਰਾਂ ਅਤੇ ਘਰਾਂ ’ਚ ਏਸੀ ਚਾਲੂ ਹੋ ਗਏ ਹਨ,ਪਿਛਲੇ ਤਿੰਨ-ਚਾਰ ਦਿਨਾਂ ਦੌਰਾਨ ਲੋਕਾਂ ਨੇ ਜੂਨ ਵਰਗੀ ਗਰਮੀ ਮਹਿਸੂਸ ਕੀਤੀ,ਸਿਤੰਬਰ ਮਹੀਨੇ ’ਚ ਹੁਣ ਤੱਕ ਗਰਮੀ ਦਾ ਸਭ ਤੋਂ ਜ਼ਿਆਦਾ ਰਿਕਾਰਡ ਟੁੱਟਿਆ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਅਨੁਸਾਰ ਕੱਲ੍ਹ ਤੋਂ ਇਸ ਵਿੱਚ ਬਦਲਾਅ ਹੋਵੇਗਾ ਯਾਨੀ 25 ਸਤੰਬਰ ਤੋਂ ਤਾਪਮਾਨ ਵਿੱਚ ਕੁਝ ਗਿਰਾਵਟ ਆਵੇਗੀ। 26 ਅਤੇ 27 ਸਤੰਬਰ ਨੂੰ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੇ ਅਸਾਰ ਹਨ।

Advertisement

Latest News

ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਮਾਪਦੰਡ ਪੂਰੇ ਕਰਨ ਵਾਲੇ ਫਾਜ਼ਿਲਕਾ ਜ਼ਿਲ੍ਹੇ ਦੇ 11 ਸਰਕਾਰੀ ਸਕੂਲ ਦਿਲੀ ਵਿਖੇ ਐਵਾਰਡ ਨਾਲ ਸਨਮਾਨਿਤ  ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਮਾਪਦੰਡ ਪੂਰੇ ਕਰਨ ਵਾਲੇ ਫਾਜ਼ਿਲਕਾ ਜ਼ਿਲ੍ਹੇ ਦੇ 11 ਸਰਕਾਰੀ ਸਕੂਲ ਦਿਲੀ ਵਿਖੇ ਐਵਾਰਡ ਨਾਲ ਸਨਮਾਨਿਤ
ਫਾਜ਼ਿਲਕਾ, 8 ਫਰਵਰੀਭਾਰਤ ਸਰਕਾਰ ਦੀ ਮਨਿਸਟਰੀ ਆਫ ਇਨਵਾਇਰਨਮੈਂਟ ਫੋਰੈਸਟ ਐਡ ਕਲਾਈਮੇਟ ਚੇਜ ਅਧੀਨ ਚੱਲ ਰਹੇ ਇਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਵੱਲੋਂ ਵਿਗਿਆਨ...
ਕੇਂਦਰੀ ਜੇਲ੍ਹ ਫਰੀਦਕੋਟ ਵਿਖੇ ਪੰਜਾਬ ਜੇਲ੍ਹ ਓਲੰਪਿਕ 2025 ਦੇ ਮੁਕਾਬਲੇ ਜਾਰੀ
ਯੋਗਾ ਦੇ ਫਾਇਦਿਆਂ ਤੋਂ ਪ੍ਰੇਰਿਤ ਹੋ ਕੇ ਲਗਭਗ 6500 ਦੇ ਕਰੀਬ ਲੋਕ ਸੀਐਮ ਦੀ ਯੋਗਸ਼ਾਲਾ ਤਹਿਤ ਹੋਏ ਰਜਿਸਟਰਡ-ਐਸ.ਡੀ.ਐਮ. ਕ੍ਰਿਸ਼ਨ ਪਾਲ ਰਾਜਪੁਤ
ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਪ੍ਰੋਗਰਾਮ ਕੀਤਾ ਗਿਆ ਜਾਰੀ
ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬੈਂਕ ਸਖੀਆਂ ਤੇ ਬੈਂਕ ਮੈਨੇਜਰਾਂ ਨੂੰ ਟ੍ਰੇਨਿੰਗ ਪ੍ਰਦਾਨ
ਜਲੰਧਰ ਦਿਹਾਤੀ ਪੁਲਿਸ ਵਲੋਂ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
ਜਿਲਾ ਪਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ