ਚੰਡੀਗੜ੍ਹ 'ਚ ਅੱਜ ਛਾਏ ਰਹਿਣਗੇ ਬੱਦਲ

ਚੰਡੀਗੜ੍ਹ 'ਚ ਅੱਜ ਛਾਏ ਰਹਿਣਗੇ ਬੱਦਲ

Chandigarh,15 April,2024,(Azad Soch News):- ਚੰਡੀਗੜ੍ਹ ਵਿੱਚ ਕੱਲ੍ਹ ਤੋਂ ਮੌਸਮ ਬਦਲ ਗਿਆ ਹੈ,ਅਤੇ ਤੇਜ ਹਵਾਵਾਂ ਚੱਲ ਰਹੀਆਂ ਹਨ,ਮੌਸਮ ਵਿਭਾਗ (Department of Meteorology) ਵੱਲੋਂ ਦੱਸਿਆ ਗਿਆ ਕਿ ਇਸ ਦੌਰਾਨ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ,ਸ਼ਨੀਵਾਰ ਅਤੇ ਐਤਵਾਰ ਲਈ ਆਰੇਂਜ ਅਲਰਟ (Orange Alert) ਸੀ,ਜਦੋਂ ਕਿ ਅੱਜ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ (Department of Meteorology) ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 4.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ,ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 31.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਜੋ ਕਿ ਆਮ ਤਾਪਮਾਨ ਤੋਂ 2.3 ਡਿਗਰੀ ਸੈਲਸੀਅਸ ਘੱਟ ਹੈ,ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ 21.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ,ਇਹ ਵੀ ਪਿਛਲੇ 24 ਘੰਟਿਆਂ ਵਿੱਚ ਲਗਭਗ 1.1 ਡਿਗਰੀ ਹੇਠਾਂ ਆਇਆ ਹੈ,ਪਰ ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਵੱਧ ਹੈ।

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-05-2024 ਅੰਗ 737 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-05-2024 ਅੰਗ 737
ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ...
ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ