Farmer Protest Chandigarh: ਕਿਸਾਨ ਪੰਜਾਬ ਵਿਧਾਨ ਸਭਾ ਵੱਲ ਅੱਜ ਕਰਨਗੇ ਰੋਸ ਮਾਰਚ
By Azad Soch
On
Chandigarh,02, September, 2024,(Azad Soch News):- ਚੰਡੀਗੜ੍ਹ ਦੇ ਸੈਕਟਰ-34 ਸਥਿਤ ਦੁਸਹਿਰਾ ਗਰਾਊਂਡ (Dussehra Ground) ਵਿੱਚ ਅੱਜ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਕਿਸਾਨ ਖੇਤੀ ਨੀਤੀ ਦੇ ਮੁੱਦੇ ਨੂੰ ਲੈ ਕੇ ਅੱਜ (ਸੋਮਵਾਰ) ਚੰਡੀਗੜ੍ਹ ਦੇ ਸੈਕਟਰ-34 ਤੋਂ ਵਿਧਾਨ ਸਭਾ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ। ਪ੍ਰਸ਼ਾਸਨ ਨੇ 11 ਕਿਸਾਨਾਂ ਦੇ ਗਰੁੱਪ ਨੂੰ ਅੱਗੇ ਵਧਣ ਦੀ ਇਜਾਜ਼ਤ ਦੇ ਦਿੱਤੀ ਹੈ।
Latest News
15 Mar 2025 19:49:08
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...